Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੂਬਾ ਪੱਧਰੀ ਨੈੱਟਬਾਲ ’ਚ ਬਰਨਾਲਾ ਦੇ ਲੜਕਿਆਂ ਨੇ ਜਿੱਤਿਆ ਗੋਲਡ ਮੈਡਲ

Nirmal Pandori by Nirmal Pandori
10/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੂਬਾ ਪੱਧਰੀ ਨੈੱਟਬਾਲ ’ਚ ਬਰਨਾਲਾ ਦੇ ਲੜਕਿਆਂ ਨੇ ਜਿੱਤਿਆ ਗੋਲਡ ਮੈਡਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਐੱਸ ਡੀ ਕਾਲਜ ’ਚ ਹੋਏ ਮੁਕਾਬਲੇ ਸੰਪੰਨ

ਬਰਨਾਲਾ, 22 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਐੱਸ ਡੀ ਕਾਲਜ ਵਿਖੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਲੜਕਿਆਂ ਦੇ ਸੂਬਾ ਪੱਧਰੀ ਨੈੱਟਬਾਲ ਮੁਕਾਬਲੇ ਸੰਪੰਨ ਹੋ ਗਏ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸ. ਸਤਵੀਰ ਸਿੰਘ ਡੀਐਸਪੀ ਬਰਨਾਲਾ ਨੇ ਅਦਾ ਕੀਤੀ। ਉਹਨਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਰੌਸ਼ਨ ਭਵਿੱਖ ਦਾ ਸੁਨੇਹਾ ਦੇ ਰਹੀਆਂ ਹਨ। ਉਹਨਾਂ ਇਹਨਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਐੱਸ ਡੀ ਕਾਲਜ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਸਫ਼ਲਤਾਪੂਰਵਕ ਨੇਪਰੇ ਚੜਨ ਨਾਲ ਨੌਜਵਾਨਾਂ ਦਾ ਖੇਡਾਂ ’ਚ ਰੁਝਾਨ ਵਧੇਗਾ। ਇਹ ਮੁਕਾਬਲੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਕੋ-ਕਨਵੀਨਰ ਸਬ-ਇੰਸਪੈਕਟਰ ਅਵਤਾਰ ਸਿੰਘ ਦੀ ਦੇਖ-ਰੇਖ ਵਿਚ ਕਰਵਾਏ ਗਏ। ਅੰਡਰ-14 ਮੁਕਾਬਲਿਆਂ ’ਚ ਬਰਨਾਲਾ ਨੇ ਪਹਿਲਾ, ਮਾਨਸਾ ਦੀ ਟੀਮ ਨੇ ਦੂਜਾ ਅਤੇ ਬਠਿੰਡਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-21 ਵਰਗ ਵਿਚ ਬਰਨਾਲਾ ਪਹਿਲਾ, ਪਟਿਆਲਾ ਦੂਜਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। 21 ਤੋਂ 40 ਉਮਰ ਵਰਗ ਦੇ ਮੁਕਾਬਲਿਆਂ ਵਿਚ ਬਰਨਾਲਾ, ਬਠਿੰਡਾ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀਆਂ ਤੋਂ ਇਲਾਵਾ ਜ਼ਿਲਾ ਖੇਡ ਅਫ਼ਸਰ ਜਸਪ੍ਰੀਤ ਸਿੰਘ, ਡੀਈਓ ਸਰਬਜੀਤ ਸਿੰਘ ਤੂਰ, ਪਿ੍ਰੰਸੀਪਲ ਦਰਸ਼ਨ ਸਿੰਘ, ਮੁੱਖ ਅਧਿਆਪਕ ਪ੍ਰਦੀਪ ਕੁਮਾਰ, ਗਗਨਦੀਪ ਸਿੰਗਲਾ, ਸਾਰੀਆਂ ਸੰਸਥਾਵਾਂ ਦੇ ਪਿ੍ਰੰਸੀਪਲ ਅਤੇ ਵੱਡੀ ਗਿਣਤੀ ਵਿਚ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਸਨ। ਅੰਤ ਵਿਚ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ 15 ਤੋਂ 18 ਅਕਤੂਬਰ ਤੱਕ ਕਰਵਾਏ ਗਏ ਸਨ। ਪ੍ਰੋ. ਸੀਮਾ ਸ਼ਰਮਾ ਨੇ ਸਟੇਜ ਸੰਚਾਲਨ ਕੀਤਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Load More
Previous Post

ਭਾਸ਼ਾ ਤਾਂ ਮੈਂ ਵੀ ਸਖ਼ਤ ਵਰਤ ਸਕਦਾ ਹਾਂ ਪਰ ਨਹੀਂ ਵਰਤਾਂਗਾ : ਰਾਜਪਾਲ ਪੰਜਾਬ

Next Post

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ ਖੇਤੀ ਸੈਕਟਰ ਨੂੰ ਹੋਰ ਹੁਲਾਰਾ ਦੇਵੇਗਾ : ਨਿਰਮਲ ਦੋਸਤ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ ਖੇਤੀ ਸੈਕਟਰ ਨੂੰ ਹੋਰ ਹੁਲਾਰਾ ਦੇਵੇਗਾ : ਨਿਰਮਲ ਦੋਸਤ

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ ਖੇਤੀ ਸੈਕਟਰ ਨੂੰ ਹੋਰ ਹੁਲਾਰਾ ਦੇਵੇਗਾ : ਨਿਰਮਲ ਦੋਸਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend