Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ ਖੇਤੀ ਸੈਕਟਰ ਨੂੰ ਹੋਰ ਹੁਲਾਰਾ ਦੇਵੇਗਾ : ਨਿਰਮਲ ਦੋਸਤ

Nirmal Pandori by Nirmal Pandori
10/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ ਖੇਤੀ ਸੈਕਟਰ ਨੂੰ ਹੋਰ ਹੁਲਾਰਾ ਦੇਵੇਗਾ : ਨਿਰਮਲ ਦੋਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 22 ਅਕਤੂਬਰ (ਨਿਰਮਲ ਸਿੰਘ ਪੰਡੋਰੀ)

“ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਆਰਥਿਕ ਮਾਮਲਿਆਂ ਸਬੰਧੀ ਮੰਤਰੀ ਮੰਡਲ ਦੀ ਹੋਈ ਮੀਟਿਂਗ ‘ਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਕਣਕ,ਜੌਂ,ਮਸਰ, ਸੂਰਜਮੁਖੀ,ਛੋਲੇ,ਸਰੋਂ ਦੇ ਘੱਟੋ-ਘੱਟ ਸਮਰਥਨ ਮੁੱਲ(ਐਮ.ਐਸ.ਪੀ.)‘ਚ ਵਾਧਾ ਕਰਕੇ ਕਿਸਾਨਾਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਵੱਡਾ ਤੋਹਫ਼ਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਕਣਕ ਦੀ ਐਮ.ਐਸ.ਪੀ.‘ਚ 110ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਣ ਤੋਂ ਬਾਅਦ ਹੁਣ ਹਾੜੀ ਦੇ ਸੀਜ਼ਨ 2023-2024 ਲਈ ਕਣਕ ਦਾ ਭਾਅ 2125ਰੁਪਏ ਕੁਇੰਟਲ ਹੋ ਗਿਆ ਹੈ। ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਗਿਆ ਵਾਧਾ ਖੇਤੀ ਸੈਕਟਰ ਨੂੰ ਹੋਰ ਹੁਲਾਰਾ ਦੇਵੇਗਾ। “ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ(ਕੇ.ਵਾਈ.ਓ.ਆਈ.)ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ‘ਚ ਕੀਤਾ। ਨਿਰਮਲ ਦੋਸਤ(ਰਾਏਕੋਟ) ਨੇ ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ਦੇ ਐਮ.ਐਸ.ਪੀ.‘ਚ ਕੀਤੇ ਵਾਧੇ ‘ਤੇ ਆਪਣੀ ਟਿੱਪਣੀ ਜਾਰੀ ਰੱਖਦਿਆਂ ਕਿਹਾ ਕਿ ਕਣਕ ਹਾੜੀ ਦੀ ਮੁੱਖ ਫਸਲ ਹੈ। ਦੂਜੀਆਂ ਸਾਰੀਆਂ ਫਸਲਾਂ ਦੇ ਮੁਕਾਬਲੇ ਕਣਕ ਹੇਠ ਸਭ ਤੋਂ ਵੱਧ ਰਕਬਾ ਹੈ। ਅਸਲ ‘ਚ ਕਣਕ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ। ਹਾੜੀ ‘ਚ ਕਾਸ਼ਤ ਹੇਠ ਕੁੱਲ ਰਕਬੇ ‘ਚੋਂ ਲਗਭਗ 80 ਪ੍ਰਤੀਸ਼ਤ ਰਕਬੇ ਵਿੱਚ ਕਣਕ ਦੀ ਖੇਤੀ ਕੀਤੀ ਜਾਂਦੀ ਹੈ। ਪੰਜਾਬ ਵਿੱਚ ਕਣਕ ਦੀ ਖੇਤੀ ਕੋਈ 35 ਲੱਖ ਹੈਕਟੇਅਰ ਵਿੱਚ ਹੁੰਦੀ ਹੈ ਤੇ ਇਸ ਦੀ ਉਪਜ ਕੋਈ 180 ਲੱਖ ਟਨ ਹੁੰਦੀ ਹੈ। ਕਣਕ ਪੰਜਾਬੀਆਂ ਦਾ ਮੁੱਖ ਭੋਜਨ ਹੈ,ਪਰ ਫਿਰ ਵੀ ਕੇਂਦਰੀ ਅੰਨ ਭੰਡਾਰ ਵਿੱਚ 60ਪ੍ਰਤੀਸ਼ਤ ਹਿੱਸਾ ਪੰਜਾਬ ਦਾ ਹੁੰਦਾ ਰਿਹਾ ਹੈ।ਦੇਸ਼ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ, ਇਸ ਲਈ ਕਿਸਾਨ ਦੇਸ਼ ਦੇ ਵਿਕਾਸ ‘ਚ ਮਹੱਤਵਪੂਰਨ ਹਿੱਸੇਦਾਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
Load More
Previous Post

ਸੂਬਾ ਪੱਧਰੀ ਨੈੱਟਬਾਲ ’ਚ ਬਰਨਾਲਾ ਦੇ ਲੜਕਿਆਂ ਨੇ ਜਿੱਤਿਆ ਗੋਲਡ ਮੈਡਲ

Next Post

ਬੀਬੀ ਦੀ ਬਗ਼ਾਵਤ : ਐਸਜੀਪੀਸੀ ਪ੍ਰਧਾਨ ਦੀ ਚੋਣ ‘ਚ ਪੈਣਗੇ ਪਟਾਕੇ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਬੀਬੀ ਦੀ ਬਗ਼ਾਵਤ : ਐਸਜੀਪੀਸੀ ਪ੍ਰਧਾਨ ਦੀ ਚੋਣ ‘ਚ ਪੈਣਗੇ ਪਟਾਕੇ

ਬੀਬੀ ਦੀ ਬਗ਼ਾਵਤ : ਐਸਜੀਪੀਸੀ ਪ੍ਰਧਾਨ ਦੀ ਚੋਣ 'ਚ ਪੈਣਗੇ ਪਟਾਕੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend