Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ

Nirmal Pandori by Nirmal Pandori
10/25/2022
in ਸਿੱਖਿਆ, ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ

ਚੰਡੀਗੜ੍ਹ 25 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂੁਲਾਂ ਦੀਆਂ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਵਿਚ ਪੜ੍ਹਾਏ ਜਾਣ ਵਾਲੇ ਹੈਲਥ ਤੇ ਫਿਜੀਕਲ ਐਜੂਕੇਸ਼ਨ ਵਿਸ਼ਿਆਂ ਦੀ ਲਿਖਤੀ ਪ੍ਰੈਕਟੀਕਲ ਤੇ ਇੰਟਰਨਲ ਅਸੈਸਮੈਂਟ ਲਈ ਜਾਣ ਵਾਲੀ ਫਾਈਨਲ ਪ੍ਰੀਖਿਆਵਾਂ ਦੇ ਅੰਕਾਂ ਵਿਚ ਤਬਦੀਲੀ ਕੀਤੀ ਹੈ। ਇਸ ਸਬੰਧੀ ਬੋਰਡ ਨੇ ਸਾਰੇ ਸਕੂਲਾਂ ਨੂੰ ਇੱਕ ਲਿਖਤੀ ਪੱਤਰ ਜਾਰੀ ਕੀਤਾ ਹੈ । ਵਿਦਿਆਰਥੀਆਂ ਨੂੰ ਹੁਣ ਲਿਖਤੀ ਪ੍ਰੀਖਿਆ ਲਈ ਜ਼ਿਆਦਾ ਮਿਹਨਤ ਕਰਨੀ ਪਵੇਗੀ। ਬੋਰਡ ਅਧਿਕਾਰੀ ਇਸ ਨੂੁੰ ਰੁਟੀਨ ਤਬਦੀਲੀ ਦੱਸ ਰਹੇ ਹਨ। ਪੱਤਰ ਵਿਚ ਸਕੂਲਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਕਤ ਜਮਾਤਾਂ ਦੀਆਂ ਸਿਹਤ ਤੇ ਸਰੀਰਕ ਸਿੱਖਿਆ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 50 ਅੰਕਾਂ ਦੀ ਹੋਵੇਗੀ ਜੋ ਪਹਿਲਾਂ 20 ਨੰਬਰਾਂ ਦੀ ਹੁੰਦੀ ਸੀ। ਇਸੇ ਤਰ੍ਹਾਂ ਪ੍ਰੈਕਟੀਕਲ ਪ੍ਰੀਖਿਆ ਹੁਣ 70 ਨੰਬਰਾਂ ਦੀ ਬਜਾਏ 40 ਨੰਬਰਾਂ ਦੀ ਹੋਵੇਗੀ। ਬੋਰਡ ਨੇ ਇੰਟਰਨਲ ਅਸੈਸਮੈਂਟ ਵਿਚ ਕਿਸੇ ਤਰ੍ਹਾਂ ਦੀ ਤਬਦੀਲੀ ਨਹੀਂ ਕੀਤੀ ਹੈ। ਇਹ ਪ੍ਰੀਖਿਆ ਪਹਿਲਾਂ ਵਾਂਗ 10 ਨੰਬਰਾਂ ਦੀ ਹੋਵੇਗੀ। ਇਸ ਤਰ੍ਹਾਂ ਗਿਆਰ੍ਹਵੀਂ ਤੋਂ ਲੈ ਕੇ ਬਾਰ੍ਹਵੀਂ ਤਕ ਦੇ ਨੰਬਰਾਂ ਵਿਚ ਵੀ ਤਬਦੀਲੀ ਕੀਤੀ ਗਈ ਹੈ। ਇਸ ਵਿਚ ਵੀ ਲਿਖਤੀ ਅਸੈਸਮੈਂਟ ਦੇ ਆਖ਼ਰੀ ਇਮਤਿਹਾਨ ਲਈ ਹੁਣ 20 ਦੀ ਬਜਾਏ 50 ਨੰਬਰਾਂ ਦਾ ਬਦਲਾਅ ਕੀਤਾ ਗਿਆ ਹੈ। ਪ੍ਰੈਕਟੀਕਲ ਪ੍ਰੀਖਿਆ 70 ਨੰਬਰਾਂ ਦੀ ਬਜਾਏ 40 ਨੰਬਰਾਂ ਦੀ ਲਈ ਜਾਵੇਗੀ। ਬੋਰਡ ਵੱਲੋਂ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਇਸੇ ਹਿਸਾਬ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
Load More
Previous Post

ਅਧਿਆਪਕਾਂ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਕੀਤਾ ਅਰਥੀ ਫੂਕ ਮੁਜ਼ਾਹਰਾ

Next Post

ਖੇਡਾਂ ਵਤਨ ਪੰਜਾਬ ਦੀਆਂ: ਬੈਡਮਿੰਟਨ ‘ਚ ਬਰਨਾਲਾ ਦੀ ਝੋਲੀ ਕਾਂਸੀ ਦਾ ਤਗ਼ਮਾ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
Load More
Next Post
ਖੇਡਾਂ ਵਤਨ ਪੰਜਾਬ ਦੀਆਂ: ਬੈਡਮਿੰਟਨ ‘ਚ ਬਰਨਾਲਾ ਦੀ ਝੋਲੀ ਕਾਂਸੀ ਦਾ ਤਗ਼ਮਾ

ਖੇਡਾਂ ਵਤਨ ਪੰਜਾਬ ਦੀਆਂ: ਬੈਡਮਿੰਟਨ 'ਚ ਬਰਨਾਲਾ ਦੀ ਝੋਲੀ ਕਾਂਸੀ ਦਾ ਤਗ਼ਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend