Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ: ਬੈਡਮਿੰਟਨ ‘ਚ ਬਰਨਾਲਾ ਦੀ ਝੋਲੀ ਕਾਂਸੀ ਦਾ ਤਗ਼ਮਾ

Nirmal Pandori by Nirmal Pandori
10/25/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ: ਬੈਡਮਿੰਟਨ ‘ਚ ਬਰਨਾਲਾ ਦੀ ਝੋਲੀ ਕਾਂਸੀ ਦਾ ਤਗ਼ਮਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੈੱਸ ਵਿੱਚ ਵੀ ਲੜਕੀਆਂ ਨੇ ਜਿੱਤਿਆ ਸਿਲਵਰ ਮੈਡਲ

ਬਰਨਾਲਾ, 25 ਅਕਤੂਬਰ ( ਸੋਨੀ ਧਨੌਲਾ )-

Gee98 Ads

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੱਖ ਵੱਖ ਖੇਡਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ ਹੈ। ਜ਼ਿਲ੍ਹਾ ਖੇਡ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੈਡਮਿੰਟਨ ਵਿੱਚ ਜ਼ਿਲ੍ਹਾ ਬਰਨਾਲਾ ਵਿੱਚੋਂ ਪੁਰਸ਼ ਅਤੇ ਮਹਿਲਾ 21- 40 ਉਮਰ ਵਰਗ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਹਿਲਾ ਵਰਗ ਵਿੱਚ ਸਰੋਜ ਕੁਮਾਰੀ, ਸ੍ਰੀਮਤੀ ਵਤਨਦੀਪ ਕੌਰ ਸੰਧੂ, ਸ੍ਰੀਮਤੀ ਹਰਜਿੰਦਰ ਕੌਰ, ਗੁਰਵਿੰਦਰ ਕੌਰ, ਅੰਜਲੀ ਜੌਹਲ ਟੀਮ ਵਿੱਚ ਸ਼ਾਮਲ ਸਨ। ਪੁਰਸ਼ਾਂ ਦੀ ਟੀਮ ਵਿੱਚ ਜਸਵੰਤ ਸਿੰਘ, ਜਿੰਮੀ ਮਿੱਤਲ, ਮਨਜੀਤ ਸਿੰਘ, ਵਰੁਨ ਮਿੱਤਲ ਟੀਮ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਦੌਰਾਨ ਚੈੱਸ ਵਿੱਚ ਉਮਰ ਵਰਗ ਅੰਡਰ-21 ਵਿੱਚ ਲੜਕੀਆਂ ਦੀ ਟੀਮ ਨੇ ਸਿਲਵਰ ਮੈਡਲ ਹਾਸਿਲ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਫੈਸਲਾ

Next Post

ਅਗਾਂਹਵਧੂ ਕਿਸਾਨ ਦਾ ਨਾਮ ਮਲਕੀਤ… ਵਾਤਾਵਰਨ ਨਾਲ ਪਾਈ ਪ੍ਰੀਤ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਅਗਾਂਹਵਧੂ ਕਿਸਾਨ ਦਾ ਨਾਮ ਮਲਕੀਤ… ਵਾਤਾਵਰਨ ਨਾਲ ਪਾਈ ਪ੍ਰੀਤ

ਅਗਾਂਹਵਧੂ ਕਿਸਾਨ ਦਾ ਨਾਮ ਮਲਕੀਤ... ਵਾਤਾਵਰਨ ਨਾਲ ਪਾਈ ਪ੍ਰੀਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend