Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

2 ਤੋਂ 4 ਨਵੰਬਰ ਤੱਕ ਲਾਏ ਜਾਣਗੇ ਦਿਵਿਆਂਗਜਨਾਂ ਲਈ ਅਸੈੱਸਮੈਂਟ ਕੈਂਪ: ਡਿਪਟੀ ਕਮਿਸ਼ਨਰ

Nirmal Pandori by Nirmal Pandori
10/26/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
2 ਤੋਂ 4 ਨਵੰਬਰ ਤੱਕ ਲਾਏ ਜਾਣਗੇ ਦਿਵਿਆਂਗਜਨਾਂ ਲਈ  ਅਸੈੱਸਮੈਂਟ ਕੈਂਪ: ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਅਕਤੂਬਰ ( ਸੋਨੀ ਧਨੌਲਾ )-

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਲਿਮਕੋ ਅਸੈੱਸਮੈਂਟ ਕੈਂਪ ਬਲਾਕ ਪੱਧਰ ‘ਤੇ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਬੀਡੀਪੀਓ ਦਫ਼ਤਰ ਮਹਿਲ ਕਲਾਂ, 3 ਨਵੰਬਰ ਨੂੰ ਦਫਤਰ ਨਗਰ ਕੌਂਸਲ ਬਰਨਾਲਾ, 4 ਨਵੰਬਰ ਨੂੰ ਬੀਡੀਪੀਓ ਦਫਤਰ ਸ਼ਹਿਣਾ ਵਿਖੇ ਬਲਾਕ ਪੱਧਰੀ ਕੈਂਪ ਲਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਨਕਲੀ ਅੰਗਾਂ/ ਸਹਾਇਕ ਉਪਕਰਨਾਂ ਲਈ ਅਸੈੱਸਮੈਂਟ ਕੀਤੀ ਜਾਵੇਗੀ ਅਤੇ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਵੱਖਰੇ ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਕੈਂਪ ਲਈ ਦਵਿੰਦਰ ਸਿੰਘ (92563-25463), ਬਰਨਾਲਾ ਕੈਂਪ ਲਈ ਮੁਕੇਸ਼ ਬਾਂਸਲ (97803-56117) ਤੇ ਸਹਿਣਾ ਕੈਂਪ ਲਈ ਮਨੀਸ਼ ਗੋਇਲ (97796-42368) ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਰਜਿਸਟ੍ਰੇਸ਼ਨ ਲਈ ਲਾਭਪਾਤਰੀ ਦੀ ਪਾਸਪੋਰਟ ਸਾਇਜ਼ ਫੋਟੋ, ਆਧਾਰ ਕਾਰਡ ਦੀ ਕਾਪੀ, ਦਿਵਿਆਂਗਜਨ/ਡਿਸਬਿਲਟੀ ਸਰਟੀਫਿਕੇਟ (ਯੂਡੀਆਈਡੀ ਕਾਰਡ), ਆਮਦਨ ਸਰਟੀਫਿਕੇਟ (ਆਮਦਨ 22 ਹਜ਼ਾਰ ਤੋਂ ਘੱਟ ਪ੍ਰਤੀ ਮਹੀਨਾ ,ਸਰਪੰਚ/ਐਮ.ਸੀ/ਤਹਿਸੀਲਦਾਰ/ਪਟਵਾਰੀ ਤੋਂ ਤਸਦੀਕਸ਼ੁਦਾ) ਲੋੜੀਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਅਗਾਂਹਵਧੂ ਕਿਸਾਨ ਦਾ ਨਾਮ ਮਲਕੀਤ… ਵਾਤਾਵਰਨ ਨਾਲ ਪਾਈ ਪ੍ਰੀਤ

Next Post

ਅਫਸਾਨਾ ਖ਼ਾਨ ਨੇ ਜੈਨੀ ਜੌਹਲ ‘ਤੇ ਚੁੱਕੇ ਸਵਾਲ… NIA ਦੀ ਪੁੱਛਗਿੱਛ ਤੋਂ ਬਾਅਦ ਹੋਈ LIVE

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਅਫਸਾਨਾ ਖ਼ਾਨ ਨੇ ਜੈਨੀ ਜੌਹਲ ‘ਤੇ ਚੁੱਕੇ ਸਵਾਲ… NIA ਦੀ ਪੁੱਛਗਿੱਛ ਤੋਂ ਬਾਅਦ ਹੋਈ LIVE

ਅਫਸਾਨਾ ਖ਼ਾਨ ਨੇ ਜੈਨੀ ਜੌਹਲ 'ਤੇ ਚੁੱਕੇ ਸਵਾਲ... NIA ਦੀ ਪੁੱਛਗਿੱਛ ਤੋਂ ਬਾਅਦ ਹੋਈ LIVE

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend