Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਮਰੀਕਾ ਦੇ ਪਹਿਲੇ ਪਗੜੀਧਾਰੀ ਸਿੱਖ ਪੁਲਿਸ ਅਫ਼ਸਰ ਦੇ ਕਾਤਲ ਨੂੰ ਮੌਤ ਦੀ ਸਜ਼ਾ

Nirmal Pandori by Nirmal Pandori
10/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਮਰੀਕਾ ਦੇ ਪਹਿਲੇ ਪਗੜੀਧਾਰੀ ਸਿੱਖ ਪੁਲਿਸ ਅਫ਼ਸਰ ਦੇ ਕਾਤਲ ਨੂੰ ਮੌਤ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 27 ਅਕਤੂਬਰ (ਜੀ98 ਨਿਊਜ਼ ਸਰਵਿਸ) :

ਅਮਰੀਕਾ ਵਿੱਚ ਪਹਿਲੇ ਪਗੜੀਧਾਰੀ ਸਿੱਖ ਪੁਲਿਸ ਅਫ਼ਸਰ ਦੇ ਕਾਤਲ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਟੈਕਸਸ ਰਾਜ ਦੀ ਅਦਾਲਤ ਵਿੱਚ ਜਿਊਰੀ ਨੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੇ ਕਾਤਲ ਰਾਬਰਟ ਸੌਲਿਸ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਸੰਦੀਪ ਸਿੰਘ ਧਾਲੀਵਾਲ ਦੀ ਸਤੰਬਰ 2019 ਵਿੱਚ ਉਸ ਵੇਲੇ ਰਾਬਰਟ ਸੌਲਿਸ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਜਦ ਉਹ ਰਾਬਰਟ ਦੇ ਘਰ ਵਾਰੰਟ ਲੈ ਕੇ ਗਿਆ ਸੀ । ਰਾਬਰਟ ਸੌਲਿਸ ਜੇਲ ’ਚੋਂ ਪੈਰੋਲ ’ਤੇ ਆਇਆ ਹੋਇਆ ਸੀ ਅਤੇ ਉਸ ਵੱਲੋਂ ਪੈਰੋਲ ਦੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ’ਚ ਸੰਦੀਪ ਸਿੰਘ ਧਾਲੀਵਾਲ ਉਸ ਦੇ ਘਰ ਵਾਰੰਟ ਲੈ ਕੇ ਗਿਆ ਸੀ, ਤਾਂ ਰਾਬਰਟ ਨੇ ਸੰਦੀਪ ਉੱਪਰ ਗੋਲੀ ਚਲਾ ਦਿੱਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Load More
Previous Post

ਵਿਸ਼ਵ ਦੇ ਸਭ ਤੋਂ ਗੰਦੇ 94 ਸਾਲਾਂ ਵਿਅਕਤੀ ਦੀ ਹੋਈ ਮੌਤ

Next Post

ਕੈਨੇਡਾ ਪੁਲਿਸ ਨੇ ਤਿੰਨ ਪੰਜਾਬੀਆਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕੀਤਾ ਕਾਬੂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਕੈਨੇਡਾ ਪੁਲਿਸ ਨੇ ਤਿੰਨ ਪੰਜਾਬੀਆਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕੀਤਾ ਕਾਬੂ

ਕੈਨੇਡਾ ਪੁਲਿਸ ਨੇ ਤਿੰਨ ਪੰਜਾਬੀਆਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend