Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Nirmal Pandori by Nirmal Pandori
10/28/2022
in ਪੰਜਾਬ
Reading Time: 1 min read
A A
0
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਅਕਤੂਬਰ (ਸੋਨੀ ਧਨੌਲਾ) :

ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਹਰੀਸ਼ ਨਈਅਰ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਰਾਤ ਸਮੇਂ ਸ਼ਰਾਬ ਦੀਆਂ ਦੁਕਾਨਾਂ ਰਾਤ 12 ਵਜੇ ਤੋਂ ਬਾਅਦ ਅਤੇ ਰੈਸਟੋਰੈਂਟ, ਪੱਬ, ਬਾਰ ਰਾਤ 1 ਵਜੇ ਤੋਂ ਬਾਅਦ ਖੋਲਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ। ਨੌਕਰ ਦੀ ਤਨਖਾਹ ਵਿਚੋਂ 100/ 200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ‘ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ। ਨੌਕਰ ਦੇ ਫਿੰਗਰ ਪਿ੍ਟ ਮਾਲਕ ਆਪਣੇ ਰਜਿਸਟਰ ਵਿੱਚ ਲੈ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਇਸੇ ਤਰਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਦਰਜ ਕਰਵਾਉਣ। ਇਕ ਹੋਰ ਪਾਬੰਦੀ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ/ਰਸਤੇ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਨਹੀਂ ਕਰੇਗਾ। ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 188 ਆਈਪੀਸੀ ਤਹਿਤ ਪੁਲਿਸ ਵੱਲੋਂ ਤੁਰੰਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਇਹ ਪਾਬੰਦੀਆਂ ਦੇ ਹੁਕਮ 26 ਨਵੰਬਰ ਤੱਕ ਲਾਗੂ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਨੇ ਵਾਤਾਵਰਨ ਪੱਖੀ ਤਕਨੀਕਾਂ ਰਾਹੀਂ ਫ਼ਸਲੀ ਝਾੜ ਤੇ ਆਮਦਨ ਵਿੱਚ ਕੀਤਾ ਵਾਧਾ

Next Post

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਾਅਲੀ ਖ਼ਬਰਾਂ ਸੰਬੰਧੀ ਕੀਤਾ ਸੁਚੇਤ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਾਅਲੀ ਖ਼ਬਰਾਂ ਸੰਬੰਧੀ ਕੀਤਾ ਸੁਚੇਤ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਾਅਲੀ ਖ਼ਬਰਾਂ ਸੰਬੰਧੀ ਕੀਤਾ ਸੁਚੇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend