Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਰ : ਪ੍ਰਧਾਨਮੰਤਰੀ ਦੇ ਭਾਸ਼ਣ ਦੌਰਾਨ ਪੰਜਾਬ ਦੀ ਗ਼ੈਰਹਾਜ਼ਰੀ ਬਣੀ ਮੁੱਦਾ

Nirmal Pandori by Nirmal Pandori
10/29/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਰ : ਪ੍ਰਧਾਨਮੰਤਰੀ ਦੇ ਭਾਸ਼ਣ ਦੌਰਾਨ ਪੰਜਾਬ ਦੀ ਗ਼ੈਰਹਾਜ਼ਰੀ ਬਣੀ ਮੁੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੰਮੇਲਨ ਵਿੱਚ ਛੱਡ ਕੇ ਗੁਜਰਾਤ ਚੋਣਾਂ ਲਈ ਚਲੇ ਗਏ ਭਗਵੰਤ ਮਾਨ

ਚੰਡੀਗੜ੍ਹ 29 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

-ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਦੋ ਰੋਜ਼ਾ ਚਿੰਤਨ ਸ਼ਿਵਰ ਦੇ ਦੂਜੇ ਦਿਨ ਪੰਜਾਬ ਦੀ ਗ਼ੈਰਹਾਜ਼ਰੀ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ । ਗ੍ਰਹਿ ਮੰਤਰੀਆਂ ਦਾ ਇਹ ਦੋ ਰੋਜ਼ਾ ਚਿੰਤਨ ਸ਼ਿਵਰ ਫਰੀਦਾਬਾਦ (ਹਰਿਆਣਾ) ਵਿਖੇ ਹੋਇਆ ਜਿਸ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ ਪਰੰਤੂ ਦੂਜੇ ਦਿਨ ਭਗਵੰਤ ਮਾਨ ਚਿੰਤਨ ਸ਼ਿਵਰ ਨੂੰ ਵਿੱਚੇ ਛੱਡ ਕੇ ਸਿੱਧਾ ਗੁਜਰਾਤ ਚੋਣ ਪ੍ਰਚਾਰ ਲਈ ਜਾ ਪੁੱਜੇ । ਪੰਜਾਬ ਦਾ ਗ੍ਰਹਿ ਵਿਭਾਗ ਵੀ ਮੁੱਖ ਮੰਤਰੀ ਨੇ ਆਪਣੇ ਕੋਲ ਹੀ ਰੱਖਿਆ ਹੋਇਆ ਹੈ । ਚਿੰਤਨ ਸ਼ਿਵਰ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਗ੍ਰਹਿ ਮੰਤਰੀਆਂ ਨੂੰ ਸੰਬੋਧਨ ਕੀਤਾ । ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਨ ਦੌਰਾਨ ਖਾਸ ਕਰਕੇ ਸਰਹੱਦੀ ਸੂਬਿਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਵੀ ਕੀਤਾ । ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿਸ ਦੀਆਂ ਸਰਹੱਦਾਂ ‘ਤੇ ਸਥਿਤੀ ਬੇਹੱਦ ਸੰਵੇਦਨਸ਼ੀਲ ਬਣੀ ਹੋਈ ਹੈ । ਪੰਜਾਬ ‘ਚ ਨਸ਼ੇ ਦੀਆਂ ਖੇਪਾਂ, ਹਥਿਆਰਾਂ ਦੀਆਂ ਖੇਪਾਂ ਅਤੇ ਹੋਰ ਬਹੁਤ ਸਾਰੀਆਂ ਮੁਸੀਬਤਾਂ ਸਰਹੱਦ ਰਾਹੀਂ ਹੀ ਦਾਖ਼ਲ ਹੁੰਦੀਆਂ ਹਨ । ਸਵਾਲ ਉੱਠ ਰਹੇ ਹਨ ਕਿ ਇਨ੍ਹਾਂ ਅਤਿ ਸੰਵੇਦਨਸ਼ੀਲ ਮੁਸ਼ਕਲਾਂ ‘ਤੇ ਚਰਚਾ ਕਰਨ ਅਤੇ ਇਨ੍ਹਾਂ ਨੂੰ ਰੋਕਣ ਲਈ ਦੂਜੇ ਰਾਜਾਂ ਦੇ ਗ੍ਰਹਿ ਮੰਤਰੀਆਂ ਨਾਲ ਗੱਲਬਾਤ ਜ਼ਰੂਰੀ ਨਹੀਂ ਸੀ ? ਚਿੰਤਨ ਸ਼ਿਵਰ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ‘ਤੇ ਚਰਚਾ ਇਹ ਵੀ ਹੋ ਰਹੀ ਹੈ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬੀਐਸਐਫ ਦਾ ਦਾਇਰਾ ਵਧਾਏ ਜਾਣ ਦੀ ਆਲੋਚਨਾ ਕਰ ਰਹੀ ਹੈ ਪ੍ਰੰਤੂ ਖੁਦ ਸਰਹੱਦਾਂ ਨਾਲ ਜੁੜੀਆਂ ਮੁਸ਼ਕਲਾਂ ਸਬੰਧੀ ਸੰਵੇਦਨਸ਼ੀਲ ਨਹੀਂ ਹੈ, ਜੇਕਰ ਅਜਿਹਾ ਹੁੰਦਾ ਤਾਂ ਮੁੱਖਮੰਤਰੀ ਚਿੰਤਨ ਸਿਵਰ ਵਿੱਚ ਸ਼ਾਮਲ ਪੰਜਾਬ ਦੇ ਗੁਆਂਢੀ ਸੂਬਿਆਂ ਦੇ ਗ੍ਰਹਿ ਮੰਤਰੀਆਂ ਸਾਹਮਣੇ ਦੋਵੇਂ ਦਿਨ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਦੇ ਪ੍ਰੰਤੂ ਮੁੱਖਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਰਹੱਦੀ ਮੁੱਦਿਆਂ ਤੋਂ ਜ਼ਿਆਦਾ ਅਹਿਮੀਅਤ ਗੁਜਰਾਤ ਚੋਣਾਂ ‘ਚ ਚੋਣ ਪ੍ਰਚਾਰ ਕਰਨ ਨੂੰ ਦਿੱਤੀ । ਯਾਦ ਰਹੇ ਕਿ ਪਿਛਲੇ ਦਿਨੀਂ ਰਾਸ਼ਟਰਪਤੀ ਦੀ ਚੰਡੀਗੜ੍ਹ ਫੇਰੀ ਦੌਰਾਨ ਵੀ ਮੁੱਖ ਮੰਤਰੀ ਦੀ ਗ਼ੈਰਹਾਜ਼ਰੀ ਤੇ ਸਖ਼ਤ ਟਿੱਪਣੀਆਂ ਹੋਈਆਂ ਸਨ ਅਤੇ ਹੁਣ ਗ੍ਰਹਿ ਮੰਤਰੀਆਂ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਨ ਦੌਰਾਨ ਭਗਵੰਤ ਮਾਨ ਮੁੱਖ ਮੰਤਰੀ/ਗ੍ਰਹਿ ਮੰਤਰੀ ਦੀ ਗ਼ੈਰਹਾਜ਼ਰੀ ਚਰਚਾ ਵਿੱਚ ਹੈ । ਭਗਵੰਤ ਮਾਨ ਦੇ ਨੇੜੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਟਿੱਪਣੀ ਕੀਤੀ ਕਿ “ਅਸੀਂ ਖੁਦ ਸ਼ਸ਼ੋਪੰਜ ‘ਚ ਹਾਂ ਕਿ ਮੁੱਖ ਮੰਤਰੀ ਦਾ ਸ਼ਡਿਊਲ ਕੌਣ ਤਿਆਰ ਕਰ ਰਿਹਾ ਹੈ” ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

Next Post

ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਕੀਤੀ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਕੀਤੀ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ

ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਕੀਤੀ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend