Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

Nirmal Pandori by Nirmal Pandori
11/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਨਵੰਬਰ (ਸੋਨੀ ਧਨੌਲਾ) :

ਮੰਗਲਵਾਰ ਤੜਕਸਾਰ ਗੁਰਦੁਆਰਾ ਸ਼੍ਰੀ ਮੀਰੀ ਪੀਰੀ ਗੁਰੂਸਰ ਸੰਗਤ ਸਾਹਿਬ, ਖੁੱਡੀ ਰੋਡ, ਬਰਨਾਲਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਗਈ, ਜਿਸ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਏਕਤਾ ਕਲੋਨੀ, ਖੁੱਡੀ ਰੋਡ, ਬਰਨਾਲਾ ਦੀ ਸੰਗਤ ਵਲੋਂ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ ਕਰਦਿਆਂ ਜਿੱਥੇ ਫੁੱਲਾਂ ਦੀ ਵਰਖਾ ਕੀਤੀ ਗਈ, ਉੱਥੇ ਹੀ ਬ੍ਰੈਡ ਪਕੌੜੇ, ਚਾਹ, ਬਿਸਕੁੱਟ, ਦੇਗ ਆਦਿ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਬਾਬਾ ਗਗਨਦੀਪ ਸਿੰਘ ਵਲੋਂ ਅਰਦਾਸ ਬੇਨਤੀ ਕਰਵਾਈ ਗਈ। ਉਨਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਮੀਰੀ ਪੀਰੀ ਗੁਰੂਸਰ ਸੰਗਤ ਸਾਹਿਬ, ਖੁੱਡੀ ਰੋਡ, ਬਰਨਾਲਾ ਵਿਖੇ 6 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ, ਜਿੰਨਾਂ ਦਾ ਭੋਗ 8 ਨਵੰਬਰ ਨੂੰ ਪਾਇਆ ਜਾਵੇਗਾ। ਉਨਾਂ ਸਮੂਹ ਸੰਗਤ ਇਸ ਸਮਾਗਮ ’ਚ ਵੱਧ-ਚੜਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਾਮ ਸ਼ਰਮਾ, ਸਿਮਰਤ ਰਾਣੀ, ਗੁਰਤੇਜ ਸਿੰਘ, ਜਸਵੀਰ ਕੌਰ, ਗੁਰਮੇਲ ਸਿੰਘ ਮੌੜ, ਗੁਰਮੀਤ ਕੌਰ, ਗੁਰਵਿੰਦਰ ਸਿੰਘ, ਗੁਰਕਮਲ ਸਿੰਘ, ਸਰਦਾਰਾ ਸਿੰਘ, ਰਾਜਬੀਰ ਕੌਰ, ਅਰਸ਼ਦੀਪ ਸਿੰਘ, ਹਰਸ਼ਦੀਪ ਸਿੰਘ, ਜਗਦੀਪ ਸਿੰਘ, ਕਸ਼ਮੀਰ ਸਿੰਘ, ਤਾਰਾ ਚੰਦ, ਮਨਪ੍ਰੀਤ ਸਿੰਘ, ਮਨਰਾਜ ਸਿੰਘ, ਸਵਰਨ ਕੌਰ, ਮਨਦੀਪ ਕੌਰ, ਪਰਦੀਪ ਕੌਰ, ਰਵੀ ਆਦਿਵਾਲ ਸਣੇ ਵੱਡੀ ਗਿਣਤੀ ’ਚ ਏਕਤਾ ਕਲੋਨੀ ਦੀ ਸੰਗਤ ਹਾਜ਼ਰ ਰਹੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Previous Post

ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਆਪਕ ਪੱਧਰ ‘ਤੇ ਜਾਗਰੂਕ ਕਰਨ ਉੱਤੇ ਜ਼ੋਰ

Next Post

ਸਰਕਾਰ ਵਿਦਿਆਰਥੀਆਂ ਦੀਆਂ ਵਿਗਿਆਨਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਮੀਤ ਹੇਅਰ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਰਕਾਰ ਵਿਦਿਆਰਥੀਆਂ ਦੀਆਂ ਵਿਗਿਆਨਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਮੀਤ ਹੇਅਰ

ਸਰਕਾਰ ਵਿਦਿਆਰਥੀਆਂ ਦੀਆਂ ਵਿਗਿਆਨਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਮੀਤ ਹੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend