Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਰਘੂਬੀਰ ਪ੍ਰਕਾਸ਼ ਸਕੂਲ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ

Nirmal Pandori by Nirmal Pandori
11/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਾ. ਰਘੂਬੀਰ ਪ੍ਰਕਾਸ਼ ਸਕੂਲ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 6 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਡਾ. ਰਘੂਬੀਰ ਪ੍ਰਕਾਸ਼ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਨੂੰ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਚੰਡੀਗੜ ਯੂਨੀਵਰਸਿਟੀ ਘੜੂਆਂ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਐਫਏਪੀ) ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸਕੂਲ ਨੂੰ ਬਿਹਤਰੀਨ ਬੁਨਿਆਦੀ ਢਾਂਚੇ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਪਿ੍ਰੰਸੀਪਲ ਸ੍ਰੀ ਕਸ਼ਮੀਰ ਸਿੰਘ ਨੂੰ ਵੀ ਡਾਇਨਾਮਿਕ ਪਿ੍ਸੀਪਲ ਵਜੋਂ ਸਨਮਾਨਿਤ ਕੀਤਾ ਗਿਆ। ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਸਕੂਲ ਪਿ੍ਰੰਸੀਪਲ ਕਸ਼ਮੀਰ ਸਿੰਘ ਨੂੰ ਸਨਮਾਨਿਤ ਕਰਦਿਆਂ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਐੱਸ. ਡੀ. ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਮੀਤ ਪ੍ਰਧਾਨ ਨਰੇਸ਼ ਕੁਮਾਰ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਹਰਦਿਆਲ ਸਿੰਘ ਅੱਤਰੀ ਅਤੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਸਕੂਲ ਪਿ੍ਸੀਪਲ ਅਤੇ ਸਮੂਹ ਸਟਾਫ਼ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਅੱਗੇ ਤੋਂ ਸਕੂਲ ਅਜਿਹਾ ਨਾਮਣਾ ਖੱਟਦਾ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

Load More
Previous Post

ਵਿਧਾਇਕ ਕੁੰਵਰ ਵਿਜੇਪ੍ਰਤਾਪ ਸਿੰਘ ਦੀਆਂ ਆਪਣੀ ਹੀ ਸਰਕਾਰ ’ਤੇ ਸਖ਼ਤ ਟਿੱਪਣੀਆਂ

Next Post

ਪੰਜ ਹਿੰਦੂ ਨੇਤਾਵਾਂ ਨੂੰ ਮਿਲੀਆਂ ਬੁਲੇਟਪਰੂਫ ਜੈਕੇਟਾਂ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Next Post
ਪੰਜ ਹਿੰਦੂ ਨੇਤਾਵਾਂ ਨੂੰ ਮਿਲੀਆਂ ਬੁਲੇਟਪਰੂਫ ਜੈਕੇਟਾਂ

ਪੰਜ ਹਿੰਦੂ ਨੇਤਾਵਾਂ ਨੂੰ ਮਿਲੀਆਂ ਬੁਲੇਟਪਰੂਫ ਜੈਕੇਟਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend