Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ’ਚ ਨਵੀਆਂ ਵੋਟਾਂ ਬਣਾਉਣ ਅਤੇ ਸੁਧਾਈ ਦੀ ਪ੍ਰਕਿਰਿਆ ਸ਼ੁਰੂ

Nirmal Pandori by Nirmal Pandori
11/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ’ਚ ਨਵੀਆਂ ਵੋਟਾਂ ਬਣਾਉਣ ਅਤੇ ਸੁਧਾਈ ਦੀ ਪ੍ਰਕਿਰਿਆ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–19,20 ਨਵੰਬਰ ਤੇ 3,4 ਦਸੰਬਰ ਨੂੰ ਬੂਥਾਂ ਉੱਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡੀਸੀ

ਬਰਨਾਲਾ, 7 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਡਾ. ਹਰੀਸ਼ ਕੁਮਾਰ ਨਈਅਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਤਾ 1 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੇੇ ਹਲਕਾ ਬਰਨਾਲਾ, ਭਦੌੜ ਅਤੇ ਮਹਿਲ ਕਲਾਂ ’ਚ 9 ਨਵੰਬਰ ਤੋਂ 8 ਦਸੰਬਰ ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ । ਇਸ ਸਮੇਂ ਦੌਰਾਨ ਦਾਅਵੇ/ ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪਲਾਈਨ ਐੱਪ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 19, 20 ਨਵੰਬਰ 2022 ਅਤੇ 3,4 ਦਸੰਬਰ 2022 ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੁਪਰਵਾਈਜਰਾਂ/ ਬੀ.ਐਲ.ਓਜ਼ ਰਾਹੀਂ ਸਪੈਸ਼ਲ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਦਾਅਵੇ/ ਇਤਰਾਜ਼ ਪੋਲਿੰਗ ਏਰੀਏ ਦੇ ਸਬੰਧਤ ਬੀ.ਐਲ.ਓਜ਼, ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਜਾਂ ਜ਼ਿਲਾ ਚੋਣ ਦਫ਼ਤਰ, ਬਰਨਾਲਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਇਸ ਲਈ ਜੇਕਰ ਕੋਈ ਵਿਅਕਤੀ 1 ਜਨਵਰੀ 2023 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸ ਨੇ ਆਪਣੀ ਵੋਟ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਤਾਂ ਉਹ 9 ਨਵੰਬਰ 2022 ਤੋਂ 8 ਦਸੰਬਰ 2022 ਫਾਰਮ ਨੰ.6 ਵਿੱਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6-ਓ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾ ਦਰਜ ਵੋਟ ਕਟਵਾਉਣ ਫਾਰਮ ਨੰ.7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ.8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ.8ਓ ਵਿੱਚ ਪੇਸ਼ ਕੀਤੇ ਜਾ ਸਕਦੇ ਹਨ। ਜਿਹੜੇ ਵਿਅਕਤੀ ਪਹਿਲਾਂ ਹੀ ਬਤੌਰ ਵੋਟਰ ਰਜਿਸਟਰਡ ਹਨ ਉਹਨਾਂ ਦੇ ਆਧਾਰ ਕਾਰਡ ਦਾ ਡਾਟਾ ਵੋਟਰ ਸੂਚੀ ਨਾਲ ਲਿੰਕ ਕਰਵਾਉਣਾ ਲਾਜ਼ਮੀ ਹੈ ਇਸ ਸਬੰਧੀ ਮਿਤੀ 20 ਨਵੰਬਰ 2022 ਨੂੰ ਸ਼ਪੈਸ਼ਲ ਕੈਪ ਸਾਰੇ ਪੋਲਿੰਗ ਬੂਥਾਂ ’ਤੇ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਹੋਰ ਜਾਣਕਾਰੀ ਲਈ ਟੋਲ ਫਰੀ ਨੰਬਰ 1950 ’ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Next Post

ਸਾਨੀਆ ਤੇ ਸ਼ੋਏਬ ’ਚ ਤਰੇੜ, ਹੋ ਸਕਦਾ ਹੈ ਤਲਾਕ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਸਾਨੀਆ ਤੇ ਸ਼ੋਏਬ ’ਚ ਤਰੇੜ, ਹੋ ਸਕਦਾ ਹੈ ਤਲਾਕ

ਸਾਨੀਆ ਤੇ ਸ਼ੋਏਬ ’ਚ ਤਰੇੜ, ਹੋ ਸਕਦਾ ਹੈ ਤਲਾਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend