Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

–ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

Nirmal Pandori by Nirmal Pandori
11/09/2022
in ਤਾਜ਼ਾ ਖ਼ਬਰ -, ਬਰਨਾਲਾ ਆਸ-ਪਾਸ
Reading Time: 1 min read
A A
0
–ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–9 ਨਵੰਬਰ ਤੋਂ 8 ਦਸੰਬਰ ਤੱਕ ਲਏ ਜਾਣਗੇ ਇਤਰਾਜ਼ : ਜ਼ਿਲ੍ਹਾ ਚੋਣ ਅਫਸਰ

–26 ਦਸਬੰਰ ਤੱਕ ਕੀਤਾ ਜਾਵੇਗਾ ਇਤਰਾਜ਼ਾਂ ਦਾ ਨਿਪਟਾਰਾ

ਬਰਨਾਲਾ 9 ਨਵੰਬਰ (ਸੋਨੀ ਧਨੌਲਾ)-

Gee98 Ads

ਯੋਗਤਾ ਮਿਤੀ 01-01-2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ/ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਸਬੰਧੀ ਸੂਚੀ ਦੀਆਂ ਕਾਪੀਆਂ ਦੇਣ ਲਈ ਅਤੇ ਸਰਸਰੀ ਸੁਧਾਈ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਲਈ ਬੁਲਾਈ ਮੀਟਿੰਗ ਵਿਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਡ੍ਰਾਫਟ ਵੋਟਰ ਸੂਚੀਆਂ ਪ੍ਰਿੰਟ ਕਰਵਾ ਲਈਆਂ ਗਈਆਂ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਚੋਣ ਹਲਕੇਵਾਰ ਫੋਟੋ ਵੋਟਰ ਸੂਚੀ ਦੇ ਸੈੱਟ ਅਤੇ ਸੀ.ਡੀਜ਼.(ਬਿਨਾਂ ਫੋਟੋ) ਅੱਜ ਵੰਡੀਆਂ ਗਈਆਂ ਵਧੇਰੇ ਜਾਣਕਾਰੀ ਦਿੰਦਿਆਂ ਡਾ ਨਈਅਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਨਿਯਮ 1960 ਵਿੱਚ ਕੀਤੀ ਗਈ ਸੋਧ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਯੋਗਤਾ ਮਿਤੀ 01-01-2023 ਦੇ ਨਾਲ-ਨਾਲ ਹੁਣ ਕੋਈ ਵੀ ਯੋਗ ਨਾਗਰਿਕ, ਜੋ ਕਿ ਸਾਲ 2023 ਵਿੱਚ ਆਉਣ ਵਾਲੀਆਂ ਯੋਗਤਾ ਮਿਤੀਆਂ ਭਾਵ 1 ਅਪ੍ਰੈਲ 2023, 1 ਜੁਲਾਈ 2023 ਜਾਂ 1 ਅਕਤੂਬਰ 2023 ਵਿੱਚੋਂ ਕਿਸੇ ਨੂੰ ਵੀ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹੈ, ਸੂਚਨਾ ਦੀ ਮਿਤੀ ਤੋਂ ਅਗਾਊਂ ਹੀ ਫਾਰਮ ਨੰ. 6 ਰਾਹੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਲਈ ਦਾਅਵਾ ਕਰ ਸਕਦਾ ਹੈ। ਇਸ ਦਾਅਵੇ ’ਤੇ ਸਬੰਧਤ ਯੋਗਤਾ ਮਿਤੀ ਦੇ ਹਵਾਲੇ ਵਿੱਚ ਸਬੰਧਤ ਤਿਮਾਹੀ ਵਿੱਚ ਵਿਚਾਰ ਅਤੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਉਣ ਲਈ 19-20 ਨਵੰਬਰ ਅਤੇ 3-4 ਦਸੰਬਰ ਮਿਤੀਆਂ ਤੈਅ ਕੀਤੀਆਂ ਗਈਆਂ ਹਨ। ਇਨ੍ਹਾਂ ਨਿਰਧਾਰਿਤ ਮਿਤੀਆਂ ਨੂੰ ਬੀ.ਐਲ.ਓਜ਼ ਵੱਲੋਂ ਸਬੰਧਤ ਬੂਥਾਂ ’ਤੇ ਬੈਠ ਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਜਨਤਾ/ਵੋਟਰਾਂ ਪਾਸੋਂ ਦਾਅਵੇ ਅਤੇ ਇਤਰਾਜ਼ਾਂ ਸਬੰਧੀ ਫਾਰਮ ਨੰ. 6, 6ਏ 7ਅਤੇ 8 ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਨਵੰਬਰ ਤੋਂ 8 ਦਸੰਬਰ ਤੱਕ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ 26 ਦਸਬੰਰ 2022 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2023 ਨੂੰ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੁਧਾਈ ਪ੍ਰੋਗਰਾਮ ਦੌਰਾਨ ਹਰੇਕ ਯੋਗ ਵਿਅਕਤੀ ਆਪਣੀ ਵੋਟ ਜਰੂਰ ਬਣਵਾਏ।ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਅਤੇ ਹੋਰ ਅਫਸਰ ਸ਼ਾਮਲ ਸਨ । ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਡਾ ਹਰੀਸ਼ ਨਈਅਰ ਨੇ18 ਸਾਲ ਦੀ ਉਮਰ ਵਾਲੇ ਨੌਜਵਾਨਾਂ ਨੂੰ ਵੋਟਰ ਆਈ ਕਾਰਡ ਵੰਡੇ। ਇਹ ਉਹ ਨੌਜਵਾਨ ਵੋਟਰ ਹਨ ਜਿਨ੍ਹਾਂ ਦੀ ਵੋਟ ਪਹਿਲੀ ਵਾਰ ਬਣੀ ਹੈ। ਉਹਨਾਂ ਕਿਹਾ ਕਿ ਹਰ ਇਕ ਵੋਟਰ ਆਪਣੀ ਵੋਟ ਜ਼ਰੂਰ ਬਣਾਵੇ ਅਤੇ ਆਪਣੇ ਵੋਟ ਅਧਿਕਾਰ ਦਾ ਇਸੇਤਮਲ ਜ਼ਰੂਰ ਕਰੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Previous Post

ਟਵਿੱਟਰ ਦਾ ਝਟਕਾ : ਬੰਦ ਹੋ ਸਕਦੀ ਹੈ ਮੁਫ਼ਤ ਸੇਵਾ… ਜ਼ਿਆਦਾ ਵਰਤੋਂਗੇ ਤਾਂ ਪੈਸੇ ਦੇਣੇ ਪੈਣਗੇ

Next Post

ਪਿੰਡ ਛਾਪਾ ਵਿਖੇ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਪਿੰਡ ਛਾਪਾ ਵਿਖੇ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ

ਪਿੰਡ ਛਾਪਾ ਵਿਖੇ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend