Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਣਾ ਬਲਾਕ ਦੇ ਪਿੰਡਾਂ ਵਿੱਚ ਹੋ ਰਹੇ ਪਰਾਲੀ ਮੈਨਜਮੈਂਟ ਵਾਲੇ ਖੇਤਾਂ ਦਾ ਕੀਤਾ ਦੌਰਾ

Nirmal Pandori by Nirmal Pandori
11/11/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਣਾ ਬਲਾਕ ਦੇ ਪਿੰਡਾਂ ਵਿੱਚ ਹੋ ਰਹੇ ਪਰਾਲੀ ਮੈਨਜਮੈਂਟ ਵਾਲੇ ਖੇਤਾਂ ਦਾ ਕੀਤਾ ਦੌਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 11 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਨਾਲ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਲਵਜੀਤ ਕਲਸੀ ਨੇ ਸ਼ਹਿਣਾ ਬਲਾਕ ਦੇ ਪਿੰੜ ਭਗਤਪੁਰਾ ਮੌੜ, ਸ਼ਹਿਣਾ ਦਾ ਦੌਰਾ ਕੀਤਾ। ਉਹਨਾਂ ਕਿਸਾਨ ਗੁਰਦੀਪ ਸਿੰਘ, ਲਾਲੀ ਸਿੰਘ ਭਗਤਪੁਰਾ ਮੌੜ ਦੇ ਖੇਤ ਦਾ ਦੌਰਾ ਕੀਤਾ ਜਿਸਨੇ ਆਪਣੇ 40 ਏਕੜ ਖੇਤ ਵਿੱਚ ਖੜੇ ਕਰਚਿਆਂ ਵਿੱਚ ਹੈਪੀਸੀਡਰ ਨਾਲ ਬਿਜਾਈ ਕੀਤੀ, ਇਸ ਤੋਂ ਇਲਾਵਾ 45 ਏਕੜ ਵਿੱਚ ਪਰਾਲੀ ਦੀਆਂ ਗੰਢਾਂ ਬਣਵਾ ਕੇ ਹੈਪੀਸੀਡਰ ਨਾਲ ਬਿਜਾਈ ਕੀਤੀ ਜਾ ਰਹੀ ਸੀ। ਇਸ ਤੋਂ ਉਹ ਕੌਰ ਦਾਸ ਇਸ ਕਿਸਾਨ 3 ਏਕੜ ਵਿੱਚ ਗੰੜਢਾਂ ਬਣਾਈਆਂ, ਦੇਵਦਾਸ ਸਿੰਘ ਨੇ ਵੀ ਤਿੰਨ ਏਕੜ ਵਿੱਚ ਪਹਿਲੀ ਵਾਰ ਗੰਢਾਂ ਬਣਵਾਈਆਂ ਹਨ। ਇਸ ਤੋਂ ਬਾਅਦ ਮੈਡਮ ਗਰਵੇਲ ਜੈਵਿਕ ਫਾਰਮ ਸਹਿਣਾ ਵਿੱਚ ਵਿਜਟ ਕੀਤੀ, ਜਿਨ੍ਹਾਂ ਨੇ ਪਰਾਲੀ ਵਿੱਚ ਲਸਣ, ਆਲੂ ਤੇ ਛੋਲੇ ਬੀਜੇ ਤੇ ਮਲਚਿੰਗ ਵਾਲੀ ਕਣਕ ਬੀਜੀ। ਇਸ ਤੋਂ ਇਲਾਵਾ ਇਹਨਾਂ ਨੇ ਆਪਣੇ ਫਾਰਮ ਦੇ ਨਾਲ ਲੱਗਦੇ ਖੇਤ ਵਿੱਚੋਂ ਆਪ ਪਰਾਲੀ ਦੀਆਂ ਗੰਢਾਂ ਬਣਵਾ ਕੇ ਚੁਕਵਾਈਆਂ ਤਾਂ ਕਿ ਉਹ ਅੱਗ ਨਾ ਲਗਾਉਣ। ਮੈਡਮ ਲਵਜੀਤ ਕਲਸੀ ਨੇ ਕਿਹ ਕਿ ਬਰਨਾਲਾ ਜ਼ਿਲੇ ਦੇ ਕਿਸਾਨ ਪਰਾਲੀ ਦੀ ਸੰਭਾਲ ਕਰ ਰਹੇ ਹਨ, ਇਸ ਨਾਲ ਸਾਡੇ ਵਾਤਾਵਰਣ ਵਿੱਚ ਸੁਧਾਰ ਹੋ ਹਿਾ ਹੈ, ਉਹਨਾਂ ਦੂਸਰੇ ਕਿਸਾਨਾਂ ਨੂੰ ਇਹਨਾਂ ਕਿਸਾਨਾਂ ਤੋਂ ਸੇਧ ਨੈ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ.ਵਰਿੰਦਰ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਬੇਲਰ ਦੀ ਵਰਤੋਂ ਕਰਕੇ ਪਰਾਲੀ ਖੇਤਾਂ ਵਿੱਚੋਂ ਬਾਹਰ ਕਢਵਾਉਣ ਜਾਂ ਫਿਰ ਸੁਪਰ ਸੀਡਰ, ਹੈਪੀਸੀਡਰ ਨਾਲ ਬਿਜਾਈ ਕਰਨ ਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਇਸ ਸਮੇਂ ਡਾ. ਗੁਰਚਰਨ ਸਿੰਘ, ਖੇਤੀਬਾੜੀ ਅਫ਼ਸਰ, ਬੇਅੰਤ ਸਿੰਘ ਤਕਨੀਸ਼ੀਅਨ ਸ੍ਰੀਮਤੀ ਸੁਨੀਤਾ ਰਾਣੀ, ਜਸਵਿੰਦਰ ਸਿੰਘ , ਲਾਲੀ ਸਿੰਘ, ਮੇਜਰ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਰਾਜੀਵ ਗਾਂਧੀ ਕਤਲ ਕਾਂਡ ਦੇ 6 ਦੋਸ਼ੀ ਰਿਹਾਅ, ਫੇਰ ਉੱਠੇਗਾ ਬੰਦੀ ਸਿੰਘਾਂ ਦਾ ਮੁੱਦਾ

Next Post

ਇਕੋ ਪਰਿਵਾਰ ਦੇ ਛੇ ਮੈਂਬਰਾਂ ਨੇ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਇਕੋ ਪਰਿਵਾਰ ਦੇ ਛੇ ਮੈਂਬਰਾਂ ਨੇ ਕੀਤੀ ਆਤਮਹੱਤਿਆ

ਇਕੋ ਪਰਿਵਾਰ ਦੇ ਛੇ ਮੈਂਬਰਾਂ ਨੇ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend