Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਗਤੀਵਿਧੀਆਂ

Nirmal Pandori by Nirmal Pandori
11/13/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਗਤੀਵਿਧੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 13 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਿਤੀ 07.11.2022 ਤੋਂ ਮਿਤੀ 13.11.2022 ਤੱਕ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਤੱਕ ਨਾਲਸਾ ਦੀਆਂ ਸਕੀਮਾਂ ਦੀ ਜਾਣਕਾਰੀ ਪਹੁੰਚਦੀ ਕਰਨ ਲਈ ਮਿਤੀ 31 ਅਕਤੂਬਰ ਤੋਂ 13 ਨਵੰਬਰ ਤੱਕ ਇੱਕ ਕੈਪੇਨ ਚਲਾਈ ਜਾ ਰਹੀ ਹੈ ਜਿਸ ਵਿੱਚ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਹਰੇਕ ਪਿੰਡ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਅਦਾਲਤ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਕੈਪੇਨ ਦੌਰਾਨ ਮਿਤੀ 31 ਅਕਤੂਬਰ 2022 ਤੋਂ ਲੈ ਕੇ ਮਿਤੀ 13 ਨਵੰਬਰ 2022 ਤੱਕ ਜ਼ਿਲ੍ਹਾ ਬਰਨਾਲਾ ਦੇ ਹਰੇਕ ਪਿੰਡ, ਵਾਰਡ, ਗਲੀ ਮੁਹੱਲੇ ਵਿਖੇ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਨਾਲਸਾ ਸਕੀਮ, ਕੌਮੀ ਲੋਕ ਅਦਾਲਤ, ਸਥਾਈ ਲੋਕ ਅਦਾਲਤ, ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੰਡੀ ਗਈ। ਇਸਤੋਂ ਇਲਾਵਾ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਇੱਕ ਡੋਰ-ਟੂ-ਡੋਰ ਕੈਪੇਨ ਰਾਹੀ ਲੋਕਾਂ ਨੂੰ ਉੱਕਤ ਸਕੀਮਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਪ੍ਰਚਾਰ ਸਮੱਗਰੀ ਵੰਡੀ ਗਈ। ਇਸਤੋਂ ਇਲਾਵਾਂ ਜੇਲ ਬੰਦੀਆਂ ਲਈ ਚਲਾਏ ਗਏ ਹੱਕ ਹਮਾਰਾ ਵੀ ਤੋਂ ਹੈ ਕੈਂਪੇਨ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਜੇਲ ਬੰਦੀਆਂ ਲਈ ਕਾਰਡ ਬਣਾਏ ਗਏ ਹਨ ਜਿਸਦੀ ਮੱਦਦ ਨਾਲ ਉਹ ਆਪਣੇ ਕੇਸ ਦਾ ਵੇਰਵਾ ਜਿਵੇਂ ਕਿ ਐੱਫ.ਆਈ.ਆਰ ਦਾ ਵੇਰਵਾ, ਵਕੀਲ ਸਾਹਿਬਾਨ ਦਾ ਨਾਮ, ਕੇਸ ਦੀ ਅਗਲੀ ਤਰੀਖ ਆਦਿ ਦੀ ਜਾਣਕਾਰੀ ਯਾਦ ਰੱਖ ਸਕਦੇ ਹਨ। ਇਸਤੋਂ ਇਲਾਵਾਂ ਉਨਾਂ ਨੂੰ ਆਪਣੇ ਕੇਸਾ ਵਿੱਚ ਆ ਰਹੀਆਂ ਮੁਸ਼ਕਿਲਾ ਦਾ ਵੀ ਹੱਲ ਮਾਨਯੋਗ ਸਕੱਤਰ ਸਾਹਿਬ ਵੱਲੋ ਕੀਤਾ ਗਿਆ। ਇਸਤੋਂ ਇਲਾਵਾਂ ਅੱਜ ਐੱਸ.ਡੀ. ਕਾਲਜ ਫਾਰ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸਨੂੰ ਸ਼੍ਰੀ ਦਵਿੰਦਰ ਕੁਮਾਰ ਗੁਪਤਾ, ਮਾਨਯੋਗ ਇੰਚਾਰਜ ਜ਼ਿਲਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਅਤੇ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ ਜੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ, ਵੀਰਪਾਲ ਸਿੰਘ ਗਿੱਲ, ਗਗਨਦੀਪ ਸਿੰਘ, ਸੁਖਪ੍ਰੀਤ ਕੌਰ, ਕੁਲਵਿੰਦਰ ਸਿੰਘ, ਸਤਿਗੁਰ ਸਿੰਘ ਅਤੇ ਕਾਲਜ ਸਟਾਫ ਮੌਜ਼ੂਦ ਸੀ। ਰੈਲੀ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਕੌਮੀ ਲੋਕ ਅਦਾਲਤ, ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਆਦਿ ਬਾਰੇ ਜਾਗਰੂਕ ਕੀਤਾ ਗਿਆ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਬੇਟੀ ਬਚਾਓ ਬੇਟੀ ਪੜਾਓ ਤਹਿਤ ਸੰਘੇੜਾ ਸਕੂਲ ਦੀਆਂ ਪੰਜਵੀਂ ਜਮਾਤ ਦੀਆਂ ਕੁੜੀਆਂ ਦਾ ਵਿੱਦਿਅਕ ਟੂਰ ਲਗਾਇਆ

Next Post

ਕੱਟੇ ਜਾਣਗੇ ਅਸਲਾ ਲਾਇਸੰਸ ਤੇ ਬੰਦ ਹੋਣਗੇ ਭੜਕਾਊ ਗੀਤ.. ..!

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਕੱਟੇ ਜਾਣਗੇ ਅਸਲਾ ਲਾਇਸੰਸ ਤੇ ਬੰਦ ਹੋਣਗੇ ਭੜਕਾਊ ਗੀਤ.. ..!

ਕੱਟੇ ਜਾਣਗੇ ਅਸਲਾ ਲਾਇਸੰਸ ਤੇ ਬੰਦ ਹੋਣਗੇ ਭੜਕਾਊ ਗੀਤ.. ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend