Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਸੈਨਿਕਾਂ ਨੇ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਕੀਤਾ ਵਿਰੋਧ

Nirmal Pandori by Nirmal Pandori
11/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਾਬਕਾ ਸੈਨਿਕਾਂ ਨੇ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਕੀਤਾ ਵਿਰੋਧ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਅਜੋਕੇ ਦੌਰ ’ਚ ਕੁਝ ਸੰਸਥਾਵਾਂ ਅਤੇ ਵਿਅਕਤੀਆਂ ਵੱਲੋਂ ਸ਼ਹੀਦ ਸ਼ਬਦ ਦੀ ਵਰਤੋਂ ਸੰਬੰਧੀ ਦਿੱਤੇ ਜਾ ਰਹੇ ਬਿਆਨਾਂ ਉੱਪਰ ਸਾਬਕਾ ਸੈਨਿਕਾਂ ਨੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਗੱਲਬਾਤ ਕਰਦੇ ਹੋਏ ਸਾਬਕਾ ਸੈਨਿਕ ਵਿੰਗ ਦੇ ਸਾਬਕਾ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਾਦਤ ਇੱਕ ਅਜਿਹੀ ਭਾਵਨਾ ਹੈ ਜਿਸ ਦਾ ਸਬੰਧ ਹਰ ਕਿਸੇ ਨਾਲ ਨਹੀਂ ਜੋੜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਜਾਂ ਫਿਰ ਦੇਸ਼ ਦੀਆਂ ਸਰਹੱਦਾਂ ’ਤੇ ਦੁਸਮਣਾਂ ਤੋਂ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਕਰਨ ਵਾਲੇ ਦੇਸ਼ ਪ੍ਰੇਮੀਆਂ ਅਤੇ ਸੈਨਿਕ ਯੋਧਿਆਂ ਨੂੰ ਹੀ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜਕੱਲ ਲੋਕਾਂ ਨੇ ਸ਼ਹੀਦੀ ਦੇ ਰੁਤਬੇ ਦਾ ਮਜ਼ਾਕ ਬਣਾ ਕੇ ਰੱਖਿਆ ਹੋਇਆ ਹੈ, ਕਿਸੇ ਬਿਮਾਰੀ ਨਾਲ ਮਰਨ ਵਾਲੇ ਜਾਂ ਆਪਣੀਆਂ ਸਮਾਜ ਵਿਰੋਧੀ ਗਤੀਵਿਧੀਆਂ ਕਾਰਨ ਮਰਨ ਵਾਲੇ ਵਿਅਕਤੀਆਂ ਲਈ ਵੀ ਸ਼ਹੀਦ ਦੇ ਦਰਜੇ ਦੀ ਮੰਗ ਕੀਤੀ ਜਾਣ ਲੱਗੀ ਹੈ। ਪਿਛਲੇ ਦਿਨੀ ਮਾਰੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਪਰਿਵਾਰ ਵੱਲੋਂ ਕੀਤੀ ਗਈ ਸ਼ਹੀਦ ਦੇ ਦਰਜੇ ਦੀ ਮੰਗ ’ਤੇ ਟਿੱਪਣੀ ਕਰਦੇ ਹੋਏ ਇੰਜ: ਸਿੱਧੂ ਨੇ ਕਿਹਾ ਕਿ ਕਿਸੇ ਅਜਿਹੇ ਵਿਅਕਤੀ ਨੂੰ ਸ਼ਹੀਦ ਦਾ ਦਰਜਾ ਦੇਣਾ ਹਾਸੋਹੀਣੀ ਗੱਲ ਹੋਵੇਗੀ ਜਿਸ ਦੀਆਂ ਗਤੀਵਿਧੀਆਂ ਸਮਾਜਿਕ ਭਾਈਚਾਰੇ ਲਈ ਅਤੇ ਦੇਸ਼ ਲਈ ਖ਼ਤਰਨਾਕ ਸਾਬਿਤ ਹੁੰਦੀਆਂ ਰਹੀਆਂ ਹੋਣ। ਇਸ ਮੌਕੇ ਇੰਜ: ਸਿੱਧੂ ਦੇ ਨਾਲ ਹਾਜ਼ਰ ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ ਅਤੇ ਹੋਰਾਂ ਨੇ ਵੀ ਕਿਹਾ ਕਿ ਜੇਕਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਂਦਾ ਹੈ ਤਾਂ ਇਹ ਸ਼ਹੀਦੀ ਦੀ ਤੌਹੀਨ ਹੋਵੇਗੀ ਅਤੇ ਸਾਬਕਾ ਸੈਨਿਕ ਅਜਿਹੇ ਕਿਸੇ ਫ਼ੈਸਲੇ ਦੇ ਖਿਲਾਫ਼ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ

Next Post

ਸਿਵਲ ਸਰਜਨ ਵੱਲੋਂ 34 ਵਾਂ ਦੰਦ ਪੰਦਰਵਾੜੇ ਦਾ ਉਦਘਾਟਨ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਸਿਵਲ ਸਰਜਨ ਵੱਲੋਂ 34 ਵਾਂ ਦੰਦ ਪੰਦਰਵਾੜੇ ਦਾ ਉਦਘਾਟਨ

ਸਿਵਲ ਸਰਜਨ ਵੱਲੋਂ 34 ਵਾਂ ਦੰਦ ਪੰਦਰਵਾੜੇ ਦਾ ਉਦਘਾਟਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend