Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹਿਰੂ ਯੁਵਾ ਕੇਂਦਰ ਵੱਲੋਂ ਵਲੰਟੀਅਰ ਐਨਰੋਲਮੈਂਟ ਪ੍ਰੋਗਰਾਮ 

Nirmal Pandori by Nirmal Pandori
11/15/2022
in ਤਾਜ਼ਾ ਖ਼ਬਰ -, ਬਰਨਾਲਾ ਆਸ-ਪਾਸ
Reading Time: 1 min read
A A
0
ਨਹਿਰੂ ਯੁਵਾ ਕੇਂਦਰ ਵੱਲੋਂ ਵਲੰਟੀਅਰ ਐਨਰੋਲਮੈਂਟ ਪ੍ਰੋਗਰਾਮ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 15 ਨਵੰਬਰ ( ਸੋਨੀ ਧਨੌਲਾ)-

ਨਹਿਰੂ ਯੁਵਾ ਕੇਂਦਰ ਬਰਨਾਲਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਇੰਟੈਂਸਿਵ ਵਲੰਟੀਅਰ ਐਨਰੋਲਮੈਂਟ ਪ੍ਰੋਗਰਾਮ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕਰਵਾਇਆ ਗਿਆ।  ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਦਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖਸੀਅਤ ਅਤੇ ਹੁਨਰ ਦੇ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਪ੍ਰੋਗਰਾਮ ਤਹਿਤ ਉਨ੍ਹਾਂ ਨੌਜਵਾਨਾਂ ਤੱਕ ਨਹਿਰੂ ਯੁਵਾ ਕੇਂਦਰ ਦੀ ਪਹੁੰਚ ਨੂੰ ਵਧਾਉਣਾ ਹੈ ਜੋ ਕਿਸੇ ਯੂਥ ਕਲੱਬ ਦੇ ਮੈਂਬਰ ਨਹੀਂ ਹਨ ਪਰ ਵਲੰਟੀਅਰ ਬਣ ਕੇ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਿਚ ਸੰਗੀਤ, ਖੇਡਾਂ, ਭਾਸ਼ਣ, ਚਿਤਰਕਲਾ ਆਦਿ ਕਲਾ ਨੂੰ ਨਿਖਾਰਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਹਿਰੂ ਯੁਵਾ ਕੇਂਦਰ ਦੁਆਰਾ ਕਰਵਾਏ ਜਾਂਦੇ ਜ਼ਿਲ੍ਹਾ ਪੱਧਰੀ, ਰਾਜ ਪੱਧਰੀ ਤੇ ਰਾਸ਼ਟਰ ਪੱਧਰ ਦੇ ਪ੍ਰੋਗਰਾਮਾਂ ਵਿਚ ਆਪਣੀ ਕਲਾ ਅਤੇ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ। ਇਸ ਮੌਕੇ ਨੌਜਵਾਨਾਂ ਨੂੰ ਬੁੱਟੇ ਲਗਾਉਣ, ਖੂਨਦਾਨ, ਸਵੱਛਤਾ, ਆਫ਼ਤ ਪ੍ਰਬੰਧਨ ਆਦਿ ਸਮਾਜ ਭਲਾਈ ਦੇ ਕੰਮਾਂ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਕਾਲਜ ਬਰਨਾਲਾ ਨਹਿਰੂ ਯੁਵਾ ਕੇਂਦਰ ਬਰਨਾਲਾ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜਿਆ ਹੋਇਆ ਹੈ ਅਤੇ ਵਿਦਿਆਰਥਣਾਂ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੁਆਰਾ ਕਰਵਾਏ ਜਾਂਦੇ ਵੱਖ ਵੱਖ ਮੁਕਾਬਲਿਆਂ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ। ਇਸ ਮੌਕੇ ਰਾਸ਼ਟਰੀ ਯੁਵਾ ਵਲੰਟੀਅਰ ਅੰਮ੍ਰਿਤ ਸਿੰਘ, ਬਲਜਿੰਦਰ ਕੌਰ, ਮੈਡਮ ਕਿਰਨ ਸਿਕਰੀ, ਮੈਡਮ ਵੀਰਪਾਲ ਕੌਰ, ਹਰਜੀਤ ਕੌਰ, ਮੋਨਿਕਾ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Previous Post

ਵਿਸ਼ਵ ਦੀ ਆਬਾਦੀ 8 ਬਿਲੀਅਨ ਤੱਕ ਪੁੱਜੀ

Next Post

ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਵਿਦਿਆਰਥਣਾਂ ਨੇ ਜ਼ਿਲ੍ਹੇ ਦਾ ਨਾ ਕੀਤਾ ਰੌਸ਼ਨ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਵਿਦਿਆਰਥਣਾਂ ਨੇ ਜ਼ਿਲ੍ਹੇ ਦਾ ਨਾ ਕੀਤਾ ਰੌਸ਼ਨ

ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਵਿਦਿਆਰਥਣਾਂ ਨੇ ਜ਼ਿਲ੍ਹੇ ਦਾ ਨਾ ਕੀਤਾ ਰੌਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend