Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੇਕਾ ਮੁਲਾਜ਼ਮ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਦੇਕੇ ਵਿਭਾਗਾਂ ਦੇ ਕੰਮ ਦਾ ਕੀਤਾ ਮੁਕੰਮਲ ਬਾਈਕਾਟ

Nirmal Pandori by Nirmal Pandori
11/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਠੇਕਾ ਮੁਲਾਜ਼ਮ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਦੇਕੇ ਵਿਭਾਗਾਂ ਦੇ ਕੰਮ ਦਾ ਕੀਤਾ ਮੁਕੰਮਲ ਬਾਈਕਾਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਸੂਬਾ ਸਰਕਾਰ ਖਿਲਾਫ਼ ਸੰਘਰਸ਼ ਦਾ ਮੋਰਚਾ ਖੋਲ ਦਿੱਤਾ ਹੈ। ਜਥੇਬੰਦੀ ਦੇ ਫ਼ੈਸਲੇ ਅਨੁਸਾਰ ਠੇਕੇ ਦੇ ਆਧਾਰ ’ਤੇ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੇ 2 ਦਿਨਾਂ ਦੀ ਸਮੂਹਿਕ ਛੁੱਟੀ ਦੇ ਕੇ ਆਪਣੇ ਆਪਣੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕੀਤਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਠੇਕੇ ਤੇ ਕੰਮ ਕਰ ਰਹੇ ਕਾਮਿਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੁਝ ਕਰਮਚਾਰੀ ਭੁੱਖ ਹੜਤਾਲ ’ਤੇ ਵੀ ਬੈਠੇ। ਇਸ ਮੌਕੇ ਗੱਲਬਾਤ ਕਰਦੇ ਹੋਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਰਮਨਪ੍ਰੀਤ ਕੌਰ ਮਾਨ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਅਤੇ ਗੁਜਰਾਤ ਦੀਆਂ ਚੋਣ ਰੈਲੀਆਂ ਵਿੱਚ ਪੰਜਾਬ ਦੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਸ਼ਰੇਆਮ ਝੂਠ ਬੋਲਿਆ ਜਾ ਰਿਹਾ ਹੈ, ਜਦਕਿ ਸੱਚਾਈ ਇਹ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ’ਚ ਕਈ ਵਰਿਆਂ ਤੋਂ ਵੱਖ-ਵੱਖ ਵਿਭਾਗਾਂ ’ਚ ਆਉਟਸੋਰਸ਼ਡ ਅਤੇ ਇਨਲਿਸਟਮੈਟ ਠੇਕਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਅਣਦੇਖਿਆ ਕਰਕੇ ਬਾਹਰੋ ਸਿੱਧੀ ਭਰਤੀ ਕਰਨ ਦਾ ਲੋਕ ਮਾਰੂ ਫ਼ੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀਸੀ ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਖਾਲੀ ਪਈਆਂ ਹਜ਼ਾਰਾਂ ਆਸਾਮੀਆਂ ’ਤੇ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਠੇਕਾਂ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ , ਐਲਡੀਸੀ ਅਤੇ ਸਹਾਇਕ ਲਾਇਨਮੈਨਾਂ ਦੀ ਸਿੱਧੀ ਭਰਤੀ ਕਰਕੇ ਹਾਜ਼ਾਰਾਂ ਦੀ ਗਿਣਤੀ ’ਚ ਆਉਟਸੋਰਸ਼ ਠੇਕਾਂ ਮੁਲਾਜ਼ਮਾਂ ਨੂੰ ਘਰੇ ਤੋਰਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਦੂਜੀਆਂ ਸਿਆਸੀ ਪਾਰਟੀਆਂ ਦੇ ਭਾੜੇ ਦੇ ਟੱਟੂ ਕਹਿਣਾ ਵੀ ਸ਼ਰਮਨਾਕ ਹੈ। ਇਸ ਮੌਕੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਠੇਕਾਂ ਮੁਲਾਜ਼ਮਾਂ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਨੌਕਰੀ ਸੰਬੰਧੀ ਕੋਈ ਜ਼ਬਰਦਸਤੀ ਕੀਤੀ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ। ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰ ਰਹੇ ਜ਼ਿਲ੍ਹਾ ਪ੍ਰਧਾਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਰ ਰੇਸਮ ਸਿੰਘ, ਦਰਸ਼ਨ ਸਿੰਘ ਬੀਕੇਯੂ ਉਗਰਾਹਾਂ, ਮੁਲਾਜ਼ਮ ਆਗੂ ਕਰਮਜੀਤ ਸਿੰਘ ਬੀਹਲਾ, ਦਰਸ਼ਨ ਸਿੰਘ ਸੂਬਾ ਮੀਤ ਪ੍ਰਧਾਨ ਪੀਡਬਲਯੂਡੀ ਫੀਲਡ ਵਰਕਸ਼ਾਪ , ਸੁਖਵਿੰਦਰ ਸਿੰਘ ਟੀਐਸਯੂ ਭੰਗਲ ਗਰੁੱਪ, ਅਭਿਕਰਨ ਸਿੰਘ , ਰਾਜਿੰਦਰ ਸਿੰਘ ਜ਼ਿਲਾ ਪ੍ਰਧਾਨ ਡਕੌਂਦਾ, ਗੁਰਨਾਮ ਸਿੰਘ ਪ੍ਰਧਾਨ ਸੰਯੂਕਤ ਕਿਸਾਨ ਮੋਰਚਾ, ਭੁਪਿੰਦਰ ਸਿੰਘ ਬੀਕੇਯੂ ਕਾਦੀਆਂ ਨੇ ਠੇਕਾਂ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੀ ਨੌਕਰੀ ਕਿਸੇ ਵੀ ਹਾਲਿਤ ਵਿੱਚ ਖੁੱਸਣ ਨਹੀਂ ਦਿੱਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਵਿਦਿਆਰਥਣਾਂ ਨੇ ਜ਼ਿਲ੍ਹੇ ਦਾ ਨਾ ਕੀਤਾ ਰੌਸ਼ਨ

Next Post

ਆਂਗਨਵਾੜੀ ਸੈਂਟਰਾਂ ਵਿੱਚ ਉਡਾਰੀਆਂ – ਬਾਲ ਮੇਲਾ ਸ਼ੁਰੂ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਆਂਗਨਵਾੜੀ ਸੈਂਟਰਾਂ ਵਿੱਚ ਉਡਾਰੀਆਂ – ਬਾਲ ਮੇਲਾ ਸ਼ੁਰੂ

ਆਂਗਨਵਾੜੀ ਸੈਂਟਰਾਂ ਵਿੱਚ ਉਡਾਰੀਆਂ - ਬਾਲ ਮੇਲਾ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend