Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

Nirmal Pandori by Nirmal Pandori
11/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ :- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਖਿਲਾਫ਼ ਪੰਜਾਬ ਪੁਲਿਸ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਂਰਵ ਯਾਦਵ ਨੇ ਟਵੀਟ ਕਰਕੇ ਦਿੱਤੀ । ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਲਗਾਤਾਰ ਅੱਪਡੇਟ ਹੋ ਰਹੀ ਹੈ। ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਕਾਬੂੁ ਕਰਨ ਤੋਂ ਬਾਅਦ ਮਾਸਟਰ ਮਾਈਂਡ ਗੋਲਡੀ ਬਰਾੜ ਤੱਕ ਪੱਜਣਾ ਪੁਲਿਸ ਲਈ ਵੱਡੀ ਚਣੌਤੀ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਕੈਨੇਡਾ ਤੋਂ ਉੱਤਰੀ ਅਮਰੀਕਾ ਜਾ ਵਸਿਆ ਹੈ। ਜਿੱਥੇ ਇੱਕ ਪਾਸੇ ਪੰਜਾਬ ਪੁਲਿਸ ਗੋਲਡੀ ਬਰਾੜ ਤੱਕ ਪੁੱਜਣ ਲਈ ਯਤਨ ਕਰ ਰਹੀ ਹੈ ਉੱਥੇ ਦੂਜੇ ਪਾਸੇ ਗੋਲਡੀ ਬਰਾੜ ਨੇ ਵੀ ਪੰਜਾਬ ਪੁਲਿਸ ਦੀ ਪਕੜ ਵਿੱਚ ਆਉਣ ਤੋਂ ਬਚਣ ਲਈ ਦਾਅਪੇਚ ਸ਼ੁਰੂ ਕਰ ਦਿੱਤੇ ਹਨ। ਗੋਲਡੀ ਬਰਾੜ ਨੇ ਅਮਰੀਕਾ ਵਿੱਚ ਰਾਜਨੀਤਿਕ ਸ਼ਰਨ ਲੈਣ ਲਈ ਚਾਰਾਜ਼ੋਈ ਸ਼ੁਰੂ ਕੀਤੀ ਹੈ। ਕਿਸੇ ਵੀ ਦੂਜੇ ਦੇਸ਼ ਵਿੱਚ ਰਾਜਨੀਤਿਕ ਤੌਰ ’ਤੇ ਉਸ ਵੇਲੇੇ ਸ਼ਰਨ ਮੰਗੀ ਜਾਂਦੀ ਹੈ ਜਦੋਂ ਕੋਈ ਵਿਅਕਤੀ ਇਹ ਦਲੀਲ ਪੇਸ਼ ਕਰੇ ਕਿ ਉਸ ਨੂੰ ਆਪਣੇ ਦੇਸ਼ ਵਿੱਚ ਖ਼ਤਰਾ ਹੈ ਜਾਂ ਇਨਸਾਫ਼ ਦੀ ਉਮੀਦ ਨਹੀਂ ਹੈ। ਗੋਲਡੀ ਬਰਾੜ ਦਾ ਇਹ ਪੈਂਤੜਾ ਪੰਜਾਬ ਪੁਲਿਸ ਦੇ ਉਸ ਤੱਕ ਪੁੱਜਣ ਦੇ ਯਤਨਾਂ ਨੂੰ ਕਿੱਥੋ ਤੱਕ ਪ੍ਰਭਾਵਿਤ ਕਰਦਾ ਹੈ, ਇਹ ਸਮੇਂ ਦੀ ਬੁੱਕਲ ਵਿੱਚ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Previous Post

32-ਬੋਰ ਵਾਲੇ ਗਾਇਕ ਖਿਲਾਫ਼ ਮੁਕੱਦਮਾ ਦਰਜ

Next Post

ਪੰਜਾਬ ਦੇ ਮੁੱਖ ਸਕੱਤਰ ਸਣੇ ਚੋਟੀ ਦੇ ਅਧਿਕਾਰੀ ਦਿੱਲੀ ਤਲਬ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ਦੇ ਮੁੱਖ ਸਕੱਤਰ ਸਣੇ ਚੋਟੀ ਦੇ ਅਧਿਕਾਰੀ ਦਿੱਲੀ ਤਲਬ

ਪੰਜਾਬ ਦੇ ਮੁੱਖ ਸਕੱਤਰ ਸਣੇ ਚੋਟੀ ਦੇ ਅਧਿਕਾਰੀ ਦਿੱਲੀ ਤਲਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend