Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਾਇਮਰੀ ਸਕੂਲ ਮਾਂਗੇਵਾਲ ਦੇ ਬੱਚਿਆਂ ਦਾ ਲਗਾਇਆ ਇੱਕ ਰੋਜ਼ਾ ਧਾਰਮਿਕ ਟੂਰ

Nirmal Pandori by Nirmal Pandori
11/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪ੍ਰਾਇਮਰੀ ਸਕੂਲ ਮਾਂਗੇਵਾਲ ਦੇ ਬੱਚਿਆਂ ਦਾ ਲਗਾਇਆ ਇੱਕ ਰੋਜ਼ਾ ਧਾਰਮਿਕ ਟੂਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 21 ਨਵੰਬਰ (ਜਸਵੰਤ ਸਿੰਘ ਲਾਲੀ)

ਪ੍ਰਾਇਮਰੀ ਸਕੂਲ ਮਾਂਗੇਵਾਲ ਦੇ ਮਿਹਨਤੀ ਸਟਾਫ਼ ਵੱਲੋ ਹੈੱਡਮਾਸਟਰ ਭੁਪਿੰਦਰ ਸਿੰਘ ਮਾਂਗੇਵਾਲ ਦੀ ਅਗਵਾਈ ਹੇਠ ਬੱਚਿਆਂ ਦਾ ਧਾਰਮਿਕ ਟੂਰ ਸ੍ਰੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਵਿਖੇ ਲਗਾਇਆ ਗਿਆ। ਮੁੱਖ ਅਧਿਆਪਕ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਗੁਰੂਆਂ-ਪੀਰਾਂ, ਇਤਿਹਾਸਕ ਸਥਾਨਾਂ ਤੋਂ ਜਾਣੂ ਕਰਵਾਉਣ ਦੇ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੇ ਨਾਲ-ਨਾਲ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਸਮੂਹ ਸਟਾਫ਼ ਮੈਬਰਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਵਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਅਧਿਆਪਕ ਭੁਪਿੰਦਰ ਸਿੰਘ, ਮੈਡਮ ਕਮਲਪ੍ਰੀਤ ਕੌਰ, ਮੈਡਮ ਕੁਲਜਿੰਦਰ ਕੌਰ ਅਤੇ ਮੈਡਮ ਸੁਖਵਿੰਦਰ ਕੌਰ ਵੀ ਬੱਚਿਆਂ ਦੇ ਧਾਰਮਿਕ ਟੂਰ ਦੌਰਾਨ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Previous Post

ਮੂਸੇਵਾਲਾ ਦੇ ਮਾਤਾ-ਪਿਤਾ ਨੇ ਸੰਦੀਪ ਦੀ ਪਤਨੀ ਨੂੰ ਦਿੱਤੀ ਹੱਲਾਸ਼ੇਰੀ

Next Post

ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend