Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਾਲੀ ਪ੍ਰਬੰਧਨ ’ਚ ਕਿਸਾਨਾਂ ਲਈ ਮਿਸਾਲ ਬਣੀ ਸ਼ਹਿਣਾ ਦੀ ਗੁਰਪ੍ਰੀਤ ਕੌਰ

Nirmal Pandori by Nirmal Pandori
11/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਰਾਲੀ ਪ੍ਰਬੰਧਨ ’ਚ ਕਿਸਾਨਾਂ ਲਈ ਮਿਸਾਲ ਬਣੀ ਸ਼ਹਿਣਾ ਦੀ ਗੁਰਪ੍ਰੀਤ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜਿਹੜੇ ਕਹਿੰਦੇ ਨੇ ਪਰਾਲੀ ਦਾ ਕੋਈ ਹੱਲ ਨਹੀਂ, ਉਹ ਇਸ ਮਹਿਲਾ ਕਿਸਾਨ ਦੀ ਹਿੰਮਤ ਦੇਖੋ

ਬਰਨਾਲਾ, 21 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਪਿੰਡ ਸ਼ਹਿਣਾ ਦੇ ਮਹਿਲਾ ਕਿਸਾਨ ਗੁਰਪ੍ਰੀਤ ਕੌਰ (62 ਸਾਲ) ਆਪਣੀ 6 ਏਕੜ ਜ਼ਮੀਨ ਵਿੱਚ ਜੈਵਿਕ ਸਬਜ਼ੀਆਂ ਉਗਾਉਣ ਲਈ ਝੋਨੇ ਦੀ ਪਰਾਲੀ ਦੀ ਵਰਤੋਂ ਕਰਦੇ ਹਨ। ਉਨਾਂ ਵੱਲੋਂ ਖ਼ੇਤ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਿਨਾਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਇਸ ਤਰਾਂ ਕਰਨਾ ਇੱਕ ਮਿਸਾਲ ਹੈ। ਪਿਛਲੇ ਚਾਰ ਸਾਲਾਂ ਤੋਂ ਗੁਰਪ੍ਰੀਤ ਇਸ ਮਲਚਿੰਗ ਤਕਨੀਕ ਦੀ ਵਰਤੋਂ ਸਬਜ਼ੀਆਂ ਉਗਾਉਣ ਲਈ ਕਰ ਰਹੀ ਹੈ। ਗੁਰਪ੍ਰੀਤ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਜ਼ਮੀਨ ਲਈ ਤਾਂ ਅਜਿਹੇ ਤਰੀਕਿਆਂ ਦੀ ਵਰਤੋਂ ਕਰਨ ਦਾ ਫ਼ੈਸਲਾ ਕੀਤਾ ਜੋ ਘੱਟ ਪਾਣੀ ਖਪਤ ਵਾਲੇ ਅਤੇ ਵਾਤਾਵਰਣ ਪੱਖੀ ਹੋਣ। ਉਸ ਨੇ ਨੇੜਲੇ ਖ਼ੇਤਾਂ ਤੋਂ ਝੋਨੇ ਦੀ ਪਰਾਲੀ ਖਰੀਦੀ ਅਤੇ ਇਸ ਨੂੰ ਆਪਣੇ ਖ਼ੇਤ ਵਿੱਚ ਖਿਲਾਰ ਕੇ ਮਿੱਟੀ ਦੀ ਸਭ ਤੋਂ ਉੱਪਰਲੀ ਪਰਤ ਨੂੰ ਢਕ ਲਿਆ। ਉਸ ਨੇ ਖ਼ੇਤ ਨੂੰ ਲੱਗਭਗ ਤਿੰਨ ਇੰਚ ਝੋਨੇ ਦੀ ਪਰਾਲੀ ਨਾਲ ਢਕ ਦਿੱਤਾ। ਇਸ ਕਵਰੇਜ (ਜਿਸ ਨੂੰ ਮਲਚਿੰਗ ਵਜੋਂ ਜਾਣਿਆ ਜਾਂਦਾ ਹੈ) ਦੇ ਨਾਲ ਉਸ ਦੀਆਂ ਸਬਜ਼ੀਆਂ ਨੂੰ ਘੱਟ ਪਾਣੀ ਦੀ ਲੋੜ ਪੈਂਦੀ ਹੈ ਅਤੇ ਇਸ ਦੀ ਨਮੀ ਦੀ ਮਾਤਰਾ ਵਿੱਚ ਵਾਧੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਸਨੇ ਕਣਕ ਅਤੇ ਸਬਜ਼ੀਆਂ ਉਗਾਉਣ ਲਈ ਕਿਸੇ ਖਾਦ ਜਾਂ ਕਿਸੇ ਹੋਰ ਰਸਾਇਣ ਦੀ ਵਰਤੋਂ ਨਹੀਂ ਕੀਤੀ ਹੈ। ਉਹ ਲਸਣ, ਆਲੂ, ਦੇਸੀ ਮੱਕੀ, ਰਾਗੀ, ਮੂੰਗੀ ਦੀ ਦਾਲ (60 ਦਿਨਾਂ ਦੀ ਫ਼ਸਲ) ਅਤੇ ਹੋਰ ਕਈ ਤਰਾਂ ਦੀ ਖ਼ੇਤੀ ਕਰਦੀ ਹੈ। ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਮਲਚਿੰਗ ਪ੍ਰਕਿਰਿਆ ਰਾਹੀਂ ਭਰਪੂਰ ਮਾਤਰਾ ਵਿੱਚ ਜੈਵਿਕ ਖਾਦ ਮਿਲਦੀ ਹੈ। ਪਰਾਲੀ ਨੂੰ ਸਾੜਨ ਦੀ ਬਜਾਏ ਉਤਪਾਦਕਤਾ ਵਧਾਉਣ ਅਤੇ ਰਸਾਇਣਾਂ ਤੋਂ ਬਿਨਾਂ ਖਾਧ ਪਦਾਰਥ ਉਗਾਉਣ ਲਈ ਵਰਤਿਆ ਜਾ ਸਕਦਾ ਹੈ। ਗੁਰਪ੍ਰੀਤ ਕੌਰ ਦੇ ਖ਼ੇਤ ਵਿੱਚ ਪੈਦਾ ਹੋਈ ਰਹਿੰਦ-ਖੂੰਹਦ ਨੂੰ ਵੀ ਰੋਟਾਵੇਟਰ ਦੀ ਵਰਤੋਂ ਕਰਕੇ ਖੇਤਾਂ ਵਿੱਚ ਵਾਪਸ ਮਿਲਾਇਆ ਜਾਂਦਾ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਲਵਜੀਤ ਕਲਸੀ ਨੇ ਵੀ ਗੁਰਪ੍ਰੀਤ ਕੌਰ ਦੇ ਖ਼ੇਤਾਂ ਦਾ ਦੌਰਾ ਕੀਤਾ ਤੇ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਮਹਿਲਾ ਕਿਸਾਨ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਨਾਲ ਮਿਸਾਲ ਪੈਦਾ ਕੀਤੀ ਗਈ ਹੈੇ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਖ਼ੇਤੀ ਤੇ ਸਬਜ਼ੀਆਂ ਦੀ ਕਾਸ਼ਤ ਲਈ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣਾ ਦਾ ਸੱਦਾ ਦਿੱਤਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

Next Post

ਬਰਨਾਲਾ ਦੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਦੀ ਮਾਣਮੱਤੀ ਪ੍ਰਾਪਤੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਬਰਨਾਲਾ ਦੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਦੀ ਮਾਣਮੱਤੀ ਪ੍ਰਾਪਤੀ

ਬਰਨਾਲਾ ਦੇ ਵੋਕੇਸ਼ਨਲ ਮਾਸਟਰ ਗੁਰਮੀਤ ਸਿੰਘ ਦੀ ਮਾਣਮੱਤੀ ਪ੍ਰਾਪਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend