Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਰਮ ਪ੍ਰਚਾਰ ਦਾ ਸਵਾਗਤ ਹੈ ਪਰ ਹੇਟ ਸਪੀਚ ਬਰਦਾਸ਼ਤ ਨਹੀਂ : ਡੀਜੀਪੀ

Nirmal Pandori by Nirmal Pandori
11/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਧਰਮ ਪ੍ਰਚਾਰ ਦਾ ਸਵਾਗਤ ਹੈ ਪਰ ਹੇਟ ਸਪੀਚ ਬਰਦਾਸ਼ਤ ਨਹੀਂ : ਡੀਜੀਪੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ “ਵਾਰਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਸਬੰਧੀ ਇਕ ਵੱਡਾ ਬਿਆਨ ਦਿੱਤਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦਾ ਸਵਾਗਤ ਹੈ ਪ੍ਰੰਤੂ ਸ਼ੋਸ਼ਲ ਮੀਡੀਆ ਪਲੇਟਫਾਰਮ ਉਪਰ ਹੇਟ ਸਪੀਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਜੀਪੀ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਧਰਮ ਪ੍ਰਚਾਰ ਲਈ ਆਜ਼ਾਦ ਹੈ ਪ੍ਰੰਤੂ ਜੇਕਰ ਉਹ ਕਾਨੂੰਨ ਵਿਰੋਧੀ ਸਰਗਰਮੀਆਂ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅਮ੍ਰਿਤਪਾਲ ਸਿੰਘ ਵੱਲੋਂ ਵੱਖਰੇ ਸਿੱਖ ਰਾਜ ਦੀ ਮੰਗ ਦੇ ਬਿਆਨਾਂ ਦਰਮਿਆਨ ਸੂਬੇ ਦੇ ਪੁਲਿਸ ਮੁਖੀ ਵੱਲੋਂ ਪਹਿਲੀ ਵਾਰ ਇਹ ਬਿਆਨ ਦਿੱਤਾ ਗਿਆ ਹੈ। ਡੀਜੀਪੀ ਨੇ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਭੜਕਾਊ ਵੀਡੀਓ ਅਪਲੋਡ ਕਰਨ ਉਪਰ ਪਾਬੰਦੀ ਲਗਾਈ ਗਈ ਹੈ ਅਤੇ ਇਹ ਸਾਰਿਆਂ ਨੂੰ ਪਾਲਣਾ ਕਰਨੀ ਪਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

Load More
Previous Post

66ਵੀਆਂ ਵਾਲੀਬਾਲ ਪੰਜਾਬ ਰਾਜ ਸਕੂਲ ਖੇਡਾਂ ਸ਼ਾਨੋਂਸ਼ੌਕਤ ਨਾਲ ਸੰਪੰਨ

Next Post

ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਕਵਾਇਦ ਸ਼ੁਰੂ, ਪੁਲਿਸ ਕਮਿਸ਼ਨਰ ਨੇ ਕੀਤੀ ਮੁਲਾਕਾਤ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਕਵਾਇਦ ਸ਼ੁਰੂ, ਪੁਲਿਸ ਕਮਿਸ਼ਨਰ ਨੇ ਕੀਤੀ ਮੁਲਾਕਾਤ

ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਕਵਾਇਦ ਸ਼ੁਰੂ, ਪੁਲਿਸ ਕਮਿਸ਼ਨਰ ਨੇ ਕੀਤੀ ਮੁਲਾਕਾਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend