Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ ਨੇ ਨੀਲੇ ਕਾਰਡ ਕੱਟਣ ਦੀ ਡਿਊਟੀ ਦਾ ਕੀਤਾ ਵਿਰੋਧ

Nirmal Pandori by Nirmal Pandori
11/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਵਰਕਰਾਂ ਨੇ ਨੀਲੇ ਕਾਰਡ ਕੱਟਣ ਦੀ ਡਿਊਟੀ ਦਾ ਕੀਤਾ ਵਿਰੋਧ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22 ਨਵੰਬਰ ( ਨਿਰਮਲ ਸਿੰਘ ਪੰਡੋਰੀ)-

ਆਂਗਨਵਾੜੀ ਵਰਕਰਾਂ ਨੇ ਆਟਾ-ਦਾਲ ਸਕੀਮ ਦੇ ਸਮਾਰਟ ਕਾਰਡਾਂ ਦੀ ਜਾਂਚ ਪੜਤਾਲ ਦਾ ਕੰਮ ਵਰਕਰਾਂ ਤੋਂ ਕਰਵਾਉਣ ਦੇ ਖਿਲਾਫ਼ ਝੰਡਾ ਚੁੱਕ ਲਿਆ ਹੈ। ਸਮਾਰਟ ਕਾਰਡਾਂ ਦੀ ਪੜਤਾਲ ਦਾ ਕੰਮ ਆਂਗਨਵਾੜੀ ਵਰਕਰਾਂ ਤੋਂ ਨਾ ਕਰਵਾਏ ਜਾਣ ਸਬੰਧੀ ਇਕ ਮੰਗ ਪੱਤਰ ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਦਿੱਤਾ। ਗੱਲਬਾਤ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਬਾਵਾ ਨੇ ਕਿਹਾ ਕਿ ਆਟਾ-ਦਾਲ ਸਕੀਮ ਦੇ ਕਾਰਡਾਂ ਦੀ ਪੜਤਾਲ ਦਾ ਕੰਮ ਵਰਕਰਾਂ ਤੋਂ ਕਰਵਾਈ ਜਾਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਾਂ ਦੀ ਪੜਤਾਲ ਸਮੇਂ ਲੋਕਾਂ ਨੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਨਾਲ ਦੁਰਵਿਹਾਰ ਕੀਤਾ ਕਿਉਂਕਿ ਲੋਕ ਪੈਨਸ਼ਨ ਕੱਟੇ ਜਾਣ ਦਾ ਦੋਸ਼ ਆਂਗਣਵਾੜੀ ਵਰਕਰਾਂ ‘ਤੇ ਲਗਾਉਂਦੇ ਹਨ। ਉਹਨਾਂ ਕਿਹਾ ਕਿ ਜਦ ਕਾਰਡ ਬਣਾਉਣ ‘ਤੇ ਆਂਗਣਵਾੜੀ ਵਰਕਰਾਂ ਦੀ ਡਿਊਟੀ ਨਹੀਂ ਸੀ ਤਾਂ ਕਾਰਡ ਕੱਟੇ ਜਾਣ ‘ਤੇ ਵੀ ਨਹੀਂ ਲਗਾਉਣੀ ਚਾਹੀਦੀ। ਯੂਨੀਅਨ ਵੱਲੋਂ ਇਸ ਸਬੰਧੀ ਐਸਡੀਐਮ ਬਰਨਾਲਾ ਜ਼ਿਲਾ ਪ੍ਰੋਗਰਾਮ ਅਫਸਰ ਬਰਨਾਲਾ ਅਤੇ ਸੀਡੀਪੀਓ ਬਰਨਾਲਾ ਨੂੰ ਵੀ ਵੱਖਰੇ ਤੌਰ ‘ਤੇ ਮੰਗ ਪੱਤਰ ਦਿੱਤੇ ਗਏ। ਇਸ ਮੌਕੇ ਬਲਜੀਤ ਕੌਰ ਸੇਖਾ, ਕਰਮਜੀਤ ਕੌਰ ਭੱਦਲਵਡ, ਰੂਹੀ ਬਾਂਸਲ, ਪ੍ਰਭਜੋਤ ਕੌਰ ਬਰਨਾਲਾ, ਪਰਮਜੀਤ ਕੌਰ ਬਰਨਾਲਾ, ਕਰਮਜੀਤ ਕੌਰ ਬਰਨਾਲਾ, ਸੁਖਪਾਲ ਕੌਰ ਬਰਨਾਲਾ, ਅੰਗਰੇਜ਼ ਕੌਰ ਚੀਮਾ ਅਤੇ ਬੀਰਪਾਲ ਕੌਰ ਚੀਮਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਕਵਾਇਦ ਸ਼ੁਰੂ, ਪੁਲਿਸ ਕਮਿਸ਼ਨਰ ਨੇ ਕੀਤੀ ਮੁਲਾਕਾਤ

Next Post

ਐਮ ਪੀ ਮਾਨ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਪੱਪੂ ਦੇ ਗ੍ਰਹਿ ਨਵ ਵਿਆਹੇ ਪੁੱਤਰ ਨੂੰ ਦਿੱਤਾ ਆਸੀਰਵਾਦ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਐਮ ਪੀ ਮਾਨ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਪੱਪੂ ਦੇ ਗ੍ਰਹਿ ਨਵ ਵਿਆਹੇ ਪੁੱਤਰ ਨੂੰ ਦਿੱਤਾ ਆਸੀਰਵਾਦ

ਐਮ ਪੀ ਮਾਨ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਪੱਪੂ ਦੇ ਗ੍ਰਹਿ ਨਵ ਵਿਆਹੇ ਪੁੱਤਰ ਨੂੰ ਦਿੱਤਾ ਆਸੀਰਵਾਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend