Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਤਾਵਰਣ ਵਿਭਾਗ ਦੀ ਟੀਮ ਵੱਲੋਂ ਪਰਾਲੀ ਪ੍ਰਬੰਧਨ ਦਾ ਜਾਇਜ਼ਾ

Nirmal Pandori by Nirmal Pandori
11/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਾਤਾਵਰਣ ਵਿਭਾਗ ਦੀ ਟੀਮ ਵੱਲੋਂ ਪਰਾਲੀ ਪ੍ਰਬੰਧਨ ਦਾ ਜਾਇਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਨਵੰਬਰ (ਸੋਨੀ ਧਨੌਲਾ) :

ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਬਰਨਾਲਾ ’ਚ ਤਿੰਨ ਮੈਂਬਰੀ ਸੂਬਾਈ ਟੀਮ ਪੁੱਜੀ। ਇਸ ਤਿੰਨ ਮੈਂਬਰੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਅਤੇ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਵਾਰ ਪਰਾਲੀ ਪ੍ਰਬੰਧਨ ਵਾਸਤੇ ਗੱਠਾਂ ਬਣਾਉਣ ਲਈ ਵੱਡੀ ਗਿਣਤੀ ਬੇਲਰ ਮੁਹੱਈਆ ਕਰਾਏ ਗਏ ਹਨ ਤੇ ਮਾਨਸਾ ਰੋਡ ’ਤੇ ਟ੍ਰਾਈਡੈਂਟ ਆਈਓਐਲ ਨੇੜੇ ਪਰਾਲੀ ਡੰਪ ਬਣਾਇਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਟੀਮ ਮੈਂਬਰ ਤੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੇ ਕੰਸਲਟੈਂਟ ਰਿਤਵਿਕਾ ਰਿਤੂਪਰਨਾ, ਪ੍ਰੱਗਿਆ ਸ਼ਰਮਾ, ਪ੍ਰਾਂਜਲ ਵੱਲੋਂ ਸਬਸਿਡੀ ਵਾਲੀ ਮਸ਼ੀਨਰੀ ਦੀ ਵਰਤੋਂ, ਝੋਨੇ ਦੀ ਪੀਆਰ 126 ਕਿਸਮ ਦੇ ਝਾੜ ਤੇ ਖੇਤੀ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮਗਰੋਂ ਟੀਮ ਵੱਲੋਂ ਜਵੰਧਾ ਕੁਦਰਤੀ ਖੇਤੀ ਫਾਰਮ ਬਡਬਰ ਅਤੇ ਮਾਨਸਾ ਰੋਡ ਸਥਿਤੀ ਪਰਾਲੀ ਡੰਪ ਦਾ ਦੌਰਾ ਕੀਤਾ ਗਿਆ। ਇਸ ਡੰਪ ਵਿਖੇ ਸਟੋਰ 3300 ਮੀਟਿ੍ਰਕ ਟਨ ਦੇ ਕਰੀਬ ਪਰਾਲੀ ਕੈਥਲ (ਹਰਿਆਣਾ) ਵਿਖੇ ਭੇਜੀ ਜਾਵੇਗੀ। ਇਸ ਉਪਰਾਲੇ ਦੀ ਟੀਮ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਐਸਡੀਐਮ ਸ. ਗੋਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਵਰਿੰਦਰ ਸ਼ਰਮਾ ਤੇ ਏਆਰ ਸਹਿਕਾਰੀ ਸਭਾਵਾਂ ਹਰਮੀਤ ਸਿੰਘ ਤੇ ਖੇਤੀਬਾੜੀ ਵਿਭਾਗ ਤੋਂ ਹੋਰ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
Load More
Previous Post

ਐਮ ਪੀ ਮਾਨ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਪੱਪੂ ਦੇ ਗ੍ਰਹਿ ਨਵ ਵਿਆਹੇ ਪੁੱਤਰ ਨੂੰ ਦਿੱਤਾ ਆਸੀਰਵਾਦ

Next Post

ਜੀਆਈਐਸ ਅਨੁਸਾਰ ਸੂਬੇ ’ਚ 538 ਕਿਲੋਮੀਟਰ ਸੜਕਾਂ ਬਣੀਆਂ ਹੀ ਨਹੀਂ

Nirmal Pandori

Nirmal Pandori

Related Posts

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
Load More
Next Post
ਜੀਆਈਐਸ ਅਨੁਸਾਰ ਸੂਬੇ ’ਚ 538 ਕਿਲੋਮੀਟਰ ਸੜਕਾਂ ਬਣੀਆਂ ਹੀ ਨਹੀਂ

ਜੀਆਈਐਸ ਅਨੁਸਾਰ ਸੂਬੇ ’ਚ 538 ਕਿਲੋਮੀਟਰ ਸੜਕਾਂ ਬਣੀਆਂ ਹੀ ਨਹੀਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend