Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੀਆਈਐਸ ਅਨੁਸਾਰ ਸੂਬੇ ’ਚ 538 ਕਿਲੋਮੀਟਰ ਸੜਕਾਂ ਬਣੀਆਂ ਹੀ ਨਹੀਂ

Nirmal Pandori by Nirmal Pandori
11/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜੀਆਈਐਸ ਅਨੁਸਾਰ ਸੂਬੇ ’ਚ 538 ਕਿਲੋਮੀਟਰ ਸੜਕਾਂ ਬਣੀਆਂ ਹੀ ਨਹੀਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜਾਂਚ ਦੌਰਾਨ ਕਈਆਂ ਦੇ ਚਿਹਰੇ ਤੋਂ ਉੱਤਰੇਗਾ ਇਮਾਨਦਾਰੀ ਦਾ ਮਖੌਟਾ

ਚੰਡੀਗੜ :- ਪੰਜਾਬ ’ਚ ਸੜਕਾਂ ਦੇ ਨਿਰਮਾਣ ਸੰਬੰਧੀ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ। ਸੜਕਾਂ ਨੂੰ ਮਾਪਣ ਸੰਬੰਧੀ ਨਵੀਂ ਤਕਨੀਕ ਜਿਓਗ੍ਰਾਫ਼ਿਕ ਇਨਫਾਰਮੇਸ਼ਨ ਸਿਸਟਮ (ਜੀਆਈਐਸ) ਰਾਹੀਂ ਇਹ ਖ਼ੁਲਾਸਾ ਹੋਇਆ ਹੈ। ਇਸ ਤਕਨੀਕ ਤੋਂ ਪਹਿਲਾਂ ਸੂਬੇ ’ਚ ਸੜਕਾਂ ਦੀ ਲੰਬਾਈ ਦੀ ਮੈਪਿੰਗ ਮੈਨੂਅਲ ਤਰੀਕੇ ਨਾਲ ਕੀਤੀ ਜਾਂਦੀ ਸੀ ਪ੍ਰੰਤੂ ਨਵੀਂ ਤਕਨੀਕ ਲਾਗੂ ਹੋਣ ਤੋਂ ਬਾਅਦ ਸੜਕਾਂ ਦੀ ਲੰਬਾਈ ਸੰਬੰਧੀ ਨਵੇਂ ਹੀ ਅੰਕੜੇ ਸਾਹਮਣੇ ਆ ਰਹੇ ਹਨ। ਸੂਬੇ ’ਚ ਸੜਕਾਂ ਦੀ ਕੁੱਲ ਲੰਬਾਈ 64878 ਕਿਲੋਮੀਟਰ ਹੈ ਪ੍ਰੰਤੂ ਜੀਆਈਐਸ ਦੀ ਮੈਪਿੰਗ ਅਨੁਸਾਰ ਇਹ ਲੰਬਾਈ ਸਿਰਫ਼ 64340 ਹੀ ਹੈ। ਜਿਸ ਅਨੁਸਾਰ 538 ਕਿਲੋਮੀਟਰ ਸੜਕਾਂ ਬਣੀਆਂ ਹੀ ਨਹੀਂ ਹਨ, ਜੇਕਰ ਜੀਆਈਐਸ ਦੀ ਮੈਪਿੰਗ ਨੂੰ ਸਹੀ ਮੰਨ ਲਿਆ ਜਾਵੇ ਤਾਂ ਇਹੋ ਕਿਹਾ ਜਾ ਸਕਦਾ ਹੈ ਕਿ 538 ਕਿਲੋਮੀਟਰ ਸੜਕਾਂ ਦੇ ਮੈਟੀਰੀਅਲ ਨਾਲ ਭਿ੍ਰਸ਼ਟ ਅਧਿਕਾਰੀਆਂ ਦੇ ਮਹਿਲ ਮੁਨਾਰੇ ਉਸਰੇ ਹਨ। ਇਹ ਗੰਭੀਰ ਮਾਮਲਾ ਹੈ ਜਿਸ ਦੀ ਜਾਂਚ ਨਿਰਪੱਖਤਾ ਨਾਲ ਹੋਣੀ ਜ਼ਰੂਰੀ ਹੈ। ਸੂਬੇ ’ਚ ਸੜਕਾਂ ਦੀ ਸਾਂਭਸੰਭਾਲ ਸੰਬੰਧੀ ਨੋਡਲ ਏਜੰਸੀ ਪੰਜਾਬੀ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਹੈ। ਧਿਆਨ ਰਹੇ ਕਿ ਸਰਕਾਰੀ ਅੰਕੜਿਆਂ ਮੁਤਾਬਕ 1 ਕਿਲੋਮੀਟਰ ਤੱਕ ਲਿੰਕ ਸੜਕ ਦੀ ਮੁਰੰਮਤ ਦਾ ਖ਼ਰਚਾ ਲੱਗਭੱਗ 15 ਲੱਗ ਰੁਪਏ ਦੱਸਿਆ ਜਾਂਦਾ ਹੈ। ਜੇਕਰ ਭਗਵੰਤ ਮਾਨ ਸਰਕਾਰ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਮੁਹਿੰਮ ਤਹਿਤ ਇਸ ਮਾਮਲੇ ਦੀ ਜਾਂਚ ਕਰਦੀ ਹੈ ਤਾਂ ਕਈ ਠੇਕੇਦਾਰ, ਸਰਕਾਰੀ ਅਧਿਕਾਰੀ ਅਤੇ ਨੇਤਾਵਾਂ ਦੇ ਚਿਹਰਿਆਂ ਤੋਂ ਇਮਾਨਦਾਰੀ ਦਾ ਮਖੌਟਾ ਉੱਤਰ ਜਾਵੇਗਾ ਕਿਉਂਕਿ 538 ਕਿਲੋਮੀਟਰ ਦੀਆਂ ਸੜਕਾਂ ਦੇ ਲਾਪਤਾ ਹੋਣ ਦਾ ਅੰਕੜਾ ਛੋਟਾ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
Load More
Previous Post

ਵਾਤਾਵਰਣ ਵਿਭਾਗ ਦੀ ਟੀਮ ਵੱਲੋਂ ਪਰਾਲੀ ਪ੍ਰਬੰਧਨ ਦਾ ਜਾਇਜ਼ਾ

Next Post

ਸਰਪੰਚ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
Load More
Next Post
ਸਰਪੰਚ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮਹੱਤਿਆ

ਸਰਪੰਚ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend