Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ

Nirmal Pandori by Nirmal Pandori
11/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਐੱਸ ਡੀ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ. ਵਿਭਾਗ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਪੀ.ਆਰ.ਓ. ਪ੍ਰੋ. ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦਾ ਉਦਘਾਟਨ ਸਿਵਲ ਹਸਪਤਾਲ ਦੇ ਡਾ. ਕਰਨਦੀਪ ਸਿੰਘ ਵਲੋਂ ਕੀਤਾ ਗਿਆ। ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਪ੍ਰੋ. ਹਰਪਾਲ ਕੌਰ ਦੀ ਦੇਖਰੇਖ ਵਿਚ ਲੱਗੇ ਇਸ ਕੈਂਪ ਵਿਚ ਵਿਚ 60 ਯੂਨਿਟ ਬਲੱਡ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਵਲੋਂ ਖੂਨਦਾਨ ਕਰਨ ਉਪਰੰਤ ਇਸ ਮਹਾਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਓਪਰੇਸ਼ਨ ਵਿਭਾਗ ਦੇ ਮੁਖੀ ਪੰਕਜ ਗਰਗ, ਮੈਂਬਰ ਦੀਪਕ ਗੋਇਲ ਅਤੇ ਓਪਰੇਸ਼ਨ ਵਿਭਾਗ ਦੇ ਮੈਂਬਰ, ਲਾਇਫ਼ ਲਾਇਨ ਹਸਪਤਾਲ, ਬਰਨਾਲਾ ਦਾ ਸਟਾਫ਼, ਐੱਸ ਡੀ ਕਾਲਜ ਡੀ. ਫਾਰਮੇਸੀ ਅਤੇ ਬੀ. ਫਾਰਮੇਸੀ ਦੇ ਪ੍ਰਿੰਸੀਪਲ ਡਾ. ਵਿਜੈ ਬਾਂਸਲ, ਡਾ. ਰਾਕੇਸ਼ ਗਰਗ, ਆਰ.ਪੀ.ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ. ਕਸਮੀਰ ਸਿੰਘ, ਸਿਵਲ ਹਸਪਤਾਲ ਬਰਨਾਲਾ ਦੀ ਸਹਿਯੋਗ ਟੀਮ ਸ਼ਾਮਲ ਹੋਏ। ਕਾਲਜ ਦੇ ਬੀ.ਐਡ. ਦੇ ਵਿਦਿਆਰਥੀਆਂ ਤੋਂ ਇਲਾਵਾ ਐੱਸ ਡੀ ਕਾਲਜ ਡੀ. ਫਾਰਮੇਸੀ, ਬੀ. ਫਾਰਮੇਸੀ ਦੇ ਵਲੰਟੀਅਰਜ਼ ਤੋਂ ਇਲਾਵਾ ਸ਼ਹਿਰ ਦੇ ਹੋਰ ਚਾਹਵਾਨ ਵਲੰਟੀਅਰਜ਼ ਵਲੋਂ ਵੀ ਖੂਨਦਾਨ ਕੀਤਾ ਗਿਆ। ਜਿਹੜੇ ਵਲੰਟੀਅਰਜ਼ ਨੇ ਖੂਨਦਾਨ ਕੀਤਾ ਉਹਨਾਂ ਨੂੰ ਸਰਟੀਫਿਕੇਟ, ਮੈਡਲ ਅਤੇ ਟਰਾਫ਼ੀਆਂ ਦਿੱਤੀਆਂ ਗਈਆਂ। ਅੰਤ ਵਿੱਚ ਐਨ.ਐਸ.ਐਸ. ਯੂਨਿਟ ਦੇ ਕੋਆਰਡੀਨੇਟਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਹਰਪਾਲ ਕੌਰ ਵੱਲੋਂ ਨਿਭਾਈ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਸਿਵਲ ਸਰਜਨ ਵੱਲੋਂ ਵੱਖ-ਵੱਖ ਪ੍ਰੋਗਰਾਮਾਂ ਬਾਰੇ ਮਹੀਨਾਵਾਰ ਮੀਟਿੰਗ

Next Post

ਸਰਕਾਰ ਨੇ ਕਰ ਦਿੱਤੇ ਮਿ੍ਤਕ ਲਾਭਪਾਤਰੀਆਂ ਦੇ ਬੈਂਕ ਖ਼ਾਤੇ ਖਾਲੀ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਸਰਕਾਰ ਨੇ ਕਰ ਦਿੱਤੇ ਮਿ੍ਤਕ ਲਾਭਪਾਤਰੀਆਂ ਦੇ ਬੈਂਕ ਖ਼ਾਤੇ ਖਾਲੀ

ਸਰਕਾਰ ਨੇ ਕਰ ਦਿੱਤੇ ਮਿ੍ਤਕ ਲਾਭਪਾਤਰੀਆਂ ਦੇ ਬੈਂਕ ਖ਼ਾਤੇ ਖਾਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend