Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਵੱਲੋਂ 2 ਕੁਇੰਟਲ 16 ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

Nirmal Pandori by Nirmal Pandori
11/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਵੱਲੋਂ 2 ਕੁਇੰਟਲ 16 ਭੁੱਕੀ ਸਮੇਤ ਨਸ਼ਾ ਤਸਕਰ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਬਰਨਾਲਾ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਗਿਰੋਹ ਕਾਬੂ ਕੀਤਾ ਗਿਆ ਹੈ। ਪੈ੍ਸ ਕਾਨਫਰੰਸ ਦੌਰਾਨ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਸਰੀਫ਼ ਖਾਨ ਨੇ ਸਮੇਤ ਪੁਲਿਸ ਪਾਰਟੀ ਮੋਗਾ-ਬਰਨਾਲਾ ਬਾਈਪਾਸ ਉੱਪਰ ਨਾਕਾ ਲਗਾਇਆ ਹੋਇਆ ਸੀ ਜਿੱਥੇ ਚੈਕਿੰਗ ਕਰਨ ’ਤੇ ਗੁਰਵਿੰਦਰ ਸਿੰਘ ਵਾਸੀ ਤਰੈਂ ਅਤੇ ਰਾਮ ਸਿੰਘ ਵਾਸੀ ਆਸੇਮਾਜਰਾ ਜ਼ਿਲਾ ਪਟਿਆਲਾ ਪਾਸੋ 8 ਬੋਰੀਆਂ ਪਲਾਸਟਿਕ 1 ਕੁਇੰਟਲ 60 ਕਿਲੋ ਭੁੱਕੀ ਚੂਰਾ ਪੋਸਤ ਕਾਰ ਨੰਬਰ ਪੀਬੀ 13 ਏਆਰ 7770 ਬਲੀਨੋ ਰੰਗ ਚਿੱਟਾ ਸਮੇਤ ਕਾਬੂ ਕੀਤਾ ਗਿਆ। ਇਨਾਂ ਵਿਰੁੱਧ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ। ਇੱਕ ਹੋਰ ਵੱਖਰੇ ਮਾਮਲੇ ’ਚ ਥਾਣੇਦਾਰ ਕੁਲਦੀਪ ਸਿੰਘ ਸੀਆਈਏ ਸਟਾਫ਼ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਤਪਾ ਤਾਜੋ ਰੋਡ ’ਤੇ ਜਸਪਾਲ ਸਿੰਘ ਅਤੇ ਜੋਗੀ ਸਿੰਘ ਦੋਵੇ ਵਾਸੀ ਜਗਤਪੁਰਾ ਨੂੰ ਸ਼ੱਕ ਦੇ ਆਧਾਰ ’ਤੇ ਕਾਰ ਨੰਬਰ ਪੀਬੀ 13 ਏ ਡਬਲਯੂ 6835 ਨੂੰ ਰੋਕ ਕੇ ਤਲਾਸ਼ੀ ਕਰਨ ’ਤੇ 56 ਕਿਲੋਂ ਭੂੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਨਾਂ ਵਿਰੁੱਧ ਥਾਣਾ ਤਪਾ ਵਿਖੇ ਮੁਕੱਦਮਾ ਦਰਜ ਕਰਕੇ ਅਗਕਲੇਰੀ ਪੁੱਛਗਿੱਛ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਅਨਸੂਚਿਤ ਜਾਤੀਆਂ ਸਬੰਧੀ ਕੇਸਾਂ ਦੀ ਸੁਣਵਾਈ ਲਈ ਮੈਂਬਰ ਐੱਸ ਸੀ ਕਮਿਸ਼ਨ ਬਰਨਾਲਾ ਪਹੁੰਚੇ

Next Post

ਹਿੱਕ ‘ਤੇ ਗੋਡਾ… ਰੈੱਡ ਐਂਟਰੀ ਬਣ ਜਾਵੇਗੀ ਗਰੀਨ ਸਿਗਨਲ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਹਿੱਕ ‘ਤੇ ਗੋਡਾ… ਰੈੱਡ ਐਂਟਰੀ ਬਣ ਜਾਵੇਗੀ ਗਰੀਨ ਸਿਗਨਲ…!

ਹਿੱਕ 'ਤੇ ਗੋਡਾ… ਰੈੱਡ ਐਂਟਰੀ ਬਣ ਜਾਵੇਗੀ ਗਰੀਨ ਸਿਗਨਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend