Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰੈਸ ਕਲੱਬ ਰਾਏਕੋਟ ਨੇ ਲਗਾਇਆ ਅੱਖਾਂ ਦਾ ਅਪਰੇਸ਼ਨ ਕੈਂਪ

Nirmal Pandori by Nirmal Pandori
11/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪ੍ਰੈਸ ਕਲੱਬ ਰਾਏਕੋਟ ਨੇ ਲਗਾਇਆ ਅੱਖਾਂ ਦਾ ਅਪਰੇਸ਼ਨ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਰਾਏਕੋਟ , 27 ਨਵੰਬਰ (ਗੁਰਭਿੰਦਰ ਗੁਰੀ ) :

ਪ੍ਰੈਸ ਕਲੱਬ ਰਾਏਕੋਟ ਵੱਲੋਂ ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ ਗਿਆ। ਸਵ: ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਬੱਸੀਆਂ ਅਤੇ ਸੇਵਾ ਟਰੱਸਟ ਯੂਕੇ ਦੇ ਸਹਿਯੋਗ ਨਾਲ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ. ਰਾਮੇਸ਼ ਨੇ ਸੁਪਰ ਸਪੈਸ਼ਲਿਟੀ ਆਈਕੇਅਰ ਹਸਪਤਾਲ ਐੱਡ ਲੇਸਿਕ ਸੈਂਟਰ ਵਿਖੇ 175 ਤੋਂ ਵਧੇਰੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 17 ਮਰੀਜ਼ਾਂ ਨੂੰ ਲੈੱਨਜ਼ ਪਾਉਣ ਲਈ ਚੁਣਿਆ ਗਿਆ, ਡਾ. ਜਸਵਿੰਦਰ ਵਾਸਿਸ਼ਟ ਅਤੇ ਡਾ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਇਨਾਂ ਮਰੀਜ਼ਾਂ ਨੂੰ ਡਾ. ਰਾਮੇਸ਼ ਆਈ ਹਸਪਤਾਲ ਲੁਧਿਆਣਾ ਵਿਖੇ ਲੈੱਨਜ਼ ਪਾਏ ਜਾਣਗੇ। ਕੈਂਪ ਦੌਰਾਨ ਸੇਵਾ ਟਰੱਸਟ ਯੂਕੇ ਵੱਲੋਂ ਗੁਰਦੀਪ ਸਿੰਘ ਦੀ ਅਗਵਾਈ ’ਚ ਸਾਰੇ ਮਰੀਜ਼ਾਂ ਨੂੰ ਇਮਊਨਿਟੀ ਬੂਸਟਰ ਕਿੱਟਾਂ ਵੀ ਦਿੱਤੀਆਂ ਗਈਆਂ। ਕੈਂਪ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ ਤੇ ਵਿਨੋਦ ਜੈਨ ਨੇ ਸਾਂਝੇ ਤੌਰ ’ਤੇ ਕੀਤਾ। ਪ੍ਰੈਸ ਕਲੱਬ ਰਾਏਕੋਟ ਦੇ ਪ੍ਰਧਾਨ ਜਸਵੰਤ ਸਿੰਘ ਸਿੱਧੂ ਵੱਲੋਂ ਕੈਂਪ ਲਈ ਸਹਿਯੋਗ ਦੇ ਵਾਲੇ ਕੰਵਲਜੀਤ ਸਿੰਘ ਜਵੰਧਾ, ਸੇਵਾ ਟਰੱਸਟ ਯੂਕੇ ਦੇ ਚਰਨਕੰਵਲ ਸਿੰਘ, ਪ੍ਰਧਾਨ ਸੁਦਰਸ਼ਨ ਜੋਸ਼ੀ, ਵਿਨੋਦ ਜੈਨ, ਨਰੇਸ਼ ਮਿੱਤਲ ਅਤੇ ਡਾ. ਰਾਮੇਸ਼ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੈਸ ਕਲੱਬ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਡਾ. ਰਤਨ ਗੌਤਮ, ਅਲੋਕ ਕੁਮਾਰ, ਗੁਰਨਾਮ ਸਿੰਘ, ਗੁਲਜਾਰ ਸਿੰਘ, ਕੌਂਸਲਰ ਇਮਰਾਨ ਖਾਨ, ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਜੋਗਿੰਦਰ ਪਾਲ ਜੱਗੀ, ਸੁਖਵੀਰ ਸਿੰਘ ਰਾਏ, ਗਿਆਨੀ ਗੁਰਦਿਆਲ ਸਿੰਘ, ਸੁਸ਼ੀਲ ਕੁਮਾਰ, ਰਘਵੀਰ ਸਿੰਘ ਜੱਗਾ, ਅਮਿੱਤ ਪਾਸੀ, ਪ੍ਰਵੀਨ ਅਗਰਵਾਲ, ਸੰਜੀਵ ਭੱਲਾ, ਨਾਮਪ੍ਰੀਤ ਸਿੰਘ, ਗੋਗੀ , ਇਕਬਾਲ ਸਿੰਘ ਗੁਲਾਬ, ਗੁਰਭਿੰਦਰ ਗੁਰੀ , ਸਮਸ਼ੇਰ ਸਿੰਘ, ਬਿੱਟੂ ਹਲਵਾਰਾ, ਡਾ. ਪ੍ਰਵੀਨ ਅਗਵਾਲ, ਜਗਪਾਲ ਸਿੰਘ, ਪਵਨ ਸ਼ਰਮਾ, ਮਾਸਟਰ ਰਾਜਨ ਸਿੰਘ, ਠੇਕੇਦਾਰ ਧਰਮਪਾਲ ਕਾਕਾ, ਹਾਕਮ ਸਿੰਘ ਬਾਲਾਜੀ ਸਵੀਟਸ , ਮਾਸਟਰ ਕੁਲਵੰਤ ਸਿੰਘ, ਬਲਜਿੰਦਰ ਆਦਿ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਧਾਕੜ ਕਾਂਗਰਸੀ ਆਗੂ ਬਰਾੜ ਨੂੰ ਪਾਰਟੀ ’ਚੋਂ ਕੱਢਿਆ

Next Post

ਚੰਗਾ ਵਿਵਹਾਰ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਵਾਏਗਾ.. ?

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਚੰਗਾ ਵਿਵਹਾਰ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਵਾਏਗਾ.. ?

ਚੰਗਾ ਵਿਵਹਾਰ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਵਾਏਗਾ.. ?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend