Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Nirmal Pandori by Nirmal Pandori
11/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਨਵੰਬਰ (ਬਲਵਿੰਦਰ ਸ਼ਰਮਾ) :

ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਦੇ ਸਰਪ੍ਰਸਤ ਭਾਨ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮੂਹ ਆਈ.ਟੀ.ਆਈ ਹੋਲਡਰ ਸਰਕਲ ਬਰਨਾਲਾ ਦੇ ਸਾਥੀਆਂ ਨੇ ਭਾਗ ਲਿਆ ਅਤੇ ਵਿਸ਼ੇਸ ਤੌਰ ’ਤੇ ਆਈ.ਟੀ.ਆਈ ਦੇ ਪੰਜਾਬ ਜਨਰਲ ਸਕੱਤਰ ਦਵਿੰਦਰ ਸਿੰਘ ਪਿਸੋਰ, ਬਲਵਿੰਦਰ ਸਿੰਘ ਜੱਥੇਬੰਧਕ ਸਕੱਤਰ, ਸੁਖਰਾਜ ਸਿੰਘ ਤੇ ਆਈ.ਟੀ.ਆਈ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਜਰਨੈਲ ਸਿੰਘ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪਾਵਰਕਾਮ ਦੀ ਮੈਨੇਜਮੈਂਟ ਨਾਲ ਮੀਟਿੰਗ ਦੌਰਾਨ ਹੋਏ ਫੈਸਲਿਆਂ ਦੀ ਜਾਣਕਾਰੀ ਮੈਂਬਰਾਂ ਨੂੰ ਦਿੱਤੀ ਗਈ। ਸੂਬਾ ਪੱਧਰੀ ਆਗੂਆਂ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀ ਮੋਬਾਇਲ ਭੱਤਾ ਤੇ ਲੋਡ ਦੁੱਗਣਾ ਕਰਨ, ਸਕੇਲ ਵਿੱਚ ਤਰੂੁਟੀਆਂ ਦੂਰ ਕਰਨ ਲਈ ਤਨਖ਼ਾਹ ਸੋਧ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮੰਚ ਨੂੰ ਵੀ ਨੁਮਾਇਦਗੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੀ.ਆਰ.ਏ 281 ਤਹਿਤ ਭਰਤੀ ਕੀਤੇ ਲਾਈਨਮੈਨਾਂ ਦੀ ਸੀਨੀਆਰਤਾ ਨੂੰ ਦੁਬਾਰਾ ਮੈਰਿਟ ਦੇ ਆਧਾਰ ’ਤੇ ਤਿਆਰ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਸਰਕਲ ਸਕੱਤਰ ਜਰਨੈਲ ਸਿੰਘ ਚੀਮਾ ਨੇ ਦੱਸਿਆ ਆਈ.ਟੀ.ਆਈ. ਇੰਜੀਨੀਅਰ ਜੱਥੇਬੰਦੀ ਬਣਾਉਣ ਦਾ ਮਕਸਦ ਵੀ ਆਈ.ਟੀ.ਆਈ. ਹੋਲਡਰ ਮੁਲਾਜ਼ਮਾਂ ਨਾਲ ਹੰੁਦੇ ਧੱਕੇ ਨੂੰ ਦੂਰ ਕਰਨਾ ਸੀ। ਇਸ ਮੌਕੇ ਧੂਰੀ ਡਵੀਜ਼ਨ ਪ੍ਰਧਾਨ ਗੁਰਪਿੰਦਰ ਸਿੰਘ ਦਹੇਰੂ ਨੇ ਸ.ਲ.ਮ ਨੂੰ ਜਲਦੀ ਲ.ਮ. ਬਣਾਉਣ ਸਬੰਧੀ ਸਟੇਟ ਕਮੇਟੀ ਨੂੰ ਅਪੀਲ ਕੀਤੀ। ਇਸ ਤੋਂ ਇਲਾਵਾ ਸਿਟੀ ਡਵੀਜ਼ਨ ਪ੍ਰਧਾਨ ਇੰਜ. ਬਲਜੀਤ ਸਿੰਘ ਜੇ.ਈ ਨੇ ਕੋਰਟ ਕੇਸਾਂ ਕਰਕੇ ਰੁਕੀਆਂ ਪ੍ਰਮੋਸ਼ਨਾਂ ਦਾ ਮਸਲਾ ਵੀ ਚੁੱਕਿਆ। ਇਸ ਮੌਕੇ ਇੰਜੀਨੀਅਰ ਰਣਜੀਤ ਕੁਮਾਰ ਚੀਮਾ ਨੂੰ ਸਰਕਲ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਬਲਵਿੰਦਰ ਸਿੰਘ, ਸੁਖਰਾਜ ਸਿੰਘ, ਇੰਜ. ਸੁਖਵਿੰਦਰ ਸਿੰਘ ਸੰਘੇੜਾ, ਇੰਜ. ਪ੍ਰਗਟ ਸਿੰਘ ਤਪਾ, ਸਰਕਲ ਆਗੂ ਮਨਜੀਤ ਸਿੰਘ ਲੱਡਾ, ਬੇਅੰਤ ਸਿੰਘ, ਇੰਜ. ਸੁਖਵਿੰਦਰ ਸਿੰਘ ਭੈਣੀ ਆਦਿ ਨੇ ਸੰਬੋਧਨ ਕੀਤਾ। ਮੀਟਿੰਗ ਦੀ ਕਾਰਵਾਈ ਇੰਜ. ਗੁੁਰਲਾਭ ਸਿੰਘ ਜੇ.ਈ, ਸਰਕਲ ਸਕੱਤਰ ਨੇ ਨਿਭਾਈ। ਇਸ ਮੌਕੇ ਸਰਕਲ ਦੇ ਸਰਪ੍ਰਸਤ ਭਾਨ ਸਿੰਘ ਜੱਸੀ ਨੇ ਸਾਥੀਆਂ ਨੂੰ ਸਮਾਜਿਕ ਕੰਮਾਂ ਵਿੱਚ ਵੱਧ ਚੜ ਕੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜਰਨੈਲ ਸਿੰਘ ਚੀਮਾ, ਬਲਵਿੰਦਰ ਸਿੰਘ ਜਖੇਪਾਲ ਤੇ ਭਾਨ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਦਿਵਿਆਂਗ ਬੱਚਿਆਂ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ ਸਮਾਪਤ

Next Post

ਮਹਿਲ ਕਲਾਂ ਵਿਖੇ ਐਸਡੀਐਮ ਦੀ ਨਿਯੁਕਤੀ ਅਤੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ਊਠ ਦੇ ਬੁੱਲ ਵਾਂਗ ਲਟਕੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਮਹਿਲ ਕਲਾਂ ਵਿਖੇ ਐਸਡੀਐਮ ਦੀ ਨਿਯੁਕਤੀ ਅਤੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ਊਠ ਦੇ ਬੁੱਲ ਵਾਂਗ ਲਟਕੀ

ਮਹਿਲ ਕਲਾਂ ਵਿਖੇ ਐਸਡੀਐਮ ਦੀ ਨਿਯੁਕਤੀ ਅਤੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ਊਠ ਦੇ ਬੁੱਲ ਵਾਂਗ ਲਟਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend