Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Nirmal Pandori by Nirmal Pandori
11/29/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 29 ਨਵੰਬਰ (ਨਿਰਮਲ ਸਿੰਘ ਪੰਡੋਰੀ)-

2013 ਬੈਚ ਦੇ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਇੱਥੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪੁੱਜਣ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ। ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਨੇ ਕਿਹਾ ਕਿ ਉਹ ਜ਼ਿਲ੍ਹਾ ਬਰਨਾਲਾ ਦੇ ਚਹੁੰਪੱਖੀ ਵਿਕਾਸ ਅਤੇ ਲੋਕ ਸਹੂਲਤਾਂ ਲਈ ਵਿਆਪਕ ਯਤਨਾਂ ਵਾਸਤੇ ਯਤਨਸ਼ੀਲ ਰਹਿਣਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਜ਼ਿਕਰਯੋਗ ਹੈ ਕਿ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਪਟਿਆਲਾ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਅਹੁਦਾ ਸੰਭਾਲਣ ਮੌਕੇ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਲਵਜੀਤ ਕਲਸੀ, ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਐਸਡੀਐਮ ਬਰਨਾਲਾ ਗੋਪਾਲ ਸਿੰਘ, ਐਸਡੀਐਮ ਤਪਾ ਵਿਨੀਤ ਕੁਮਾਰ, ਪੀਜੀਓ ਸੁਖਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Previous Post

5 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਮੁਲਾਜ਼ਮਾਂ ਨੇ ਸੁੱਟੀਆਂ ਕਲਮਾਂ

Next Post

‘ਹਿੰਸਾ ਪੀੜਤ ਔਰਤਾਂ ਦੀ ਮਦਦ ਲਈ ਸਖੀ ਸੈਂਟਰ 24 ਘੰਟੇ ਖੁੱਲੇ’

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
‘ਹਿੰਸਾ ਪੀੜਤ ਔਰਤਾਂ ਦੀ ਮਦਦ ਲਈ ਸਖੀ ਸੈਂਟਰ 24 ਘੰਟੇ ਖੁੱਲੇ’

‘ਹਿੰਸਾ ਪੀੜਤ ਔਰਤਾਂ ਦੀ ਮਦਦ ਲਈ ਸਖੀ ਸੈਂਟਰ 24 ਘੰਟੇ ਖੁੱਲੇ’

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend