Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਿੱਡ-ਡੇ-ਮੀਲ ਵਰਕਰ ਯੂਨੀਅਨ ਨੇ ਮੰਗਾਂ ਸੰਬੰਧੀ ਡੀਈਓ ਨੂੰ ਸੌਂਪਿਆ ਮੰਗ ਪੱਤਰ

Nirmal Pandori by Nirmal Pandori
11/30/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਿੱਡ-ਡੇ-ਮੀਲ ਵਰਕਰ ਯੂਨੀਅਨ ਨੇ ਮੰਗਾਂ ਸੰਬੰਧੀ ਡੀਈਓ ਨੂੰ ਸੌਂਪਿਆ ਮੰਗ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 29 ਨਵੰਬਰ (ਸੋਨੀ ਧਨੌਲਾ)

ਮਿੱਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਆਗੂ ਹਰਪਾਲ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸੰਬੰਧੀ ਸਿੱਖਿਆ ਮੰਤਰੀ ਦੇ ਨਾਮ ਡੀਈਓ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂ ਹਰਪਾਲ ਕੌਰ ਬਰਨਾਲਾ ਤੇ ਸ਼ੇਰ ਸਿੰਘ ਫ਼ਰਵਾਹੀ ਨੇ ਕਿਹਾ ਕਿ ਮਿੱਡ ਡੇ ਮੀਲ ਵਰਕਰਾਂ ਵਲੋਂ ਆਪਣਾਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਵਰਕਰਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਹਰ ਸਕੀਮ ਵਰਕਰ ਦੀ ਤਨਖ਼ਾਹ 26 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ। ਆਂਗਣਵਾੜੀਆਂ ’ਚੋਂ ਬਾਹਰ ਕੱਢੇ 3 ਤੋਂ 6 ਸਾਲ ਦੇ ਬੱਚੇ ਵਾਪਸ ਭੇਜੇ ਜਾਣ। ਹਰ ਤਰ੍ਹਾਂ ਦੇ ਕੱਚੇ ਤੇ ਆਊਟ ਸੋਰਸ ’ਤੇ ਭਰਤੀ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ। ਸਰਕਾਰੀ ਵਿਭਾਗਾਂ, ਕਾਰਪੋਰੇਸ਼ਨਾ, ਬੋਰਡਾਂ, ਸਥਾਨਕ ਸਰਕਾਰਾਂ ਤੇ ਸਹਿਕਾਰੀ ਅਦਾਰਿਆਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਫੌਰੀ ਭਰਿਆ ਜਾਵੇ। ਮਿੱਡ ਡੇ ਮੀਲ ਵਰਕਰਾਂ ਦੇ ਮਾਣ ਭੱਤੇ ’ਚ ਵਾਧਾ ਕੀਤਾ ਜਾਵੇ। ਮਿੱਡ ਡੇ ਮੀਲ ਵਰਕਰਾਂ ਨੂੰ ਵੀ 180 ਦਿਨ ਦੀ ਜਨੇਪਾ ਛੁੱਟੀ ਤਨਖ਼ਾਹ ਸਮੇਤ ਦਿੱਤੀ ਜਾਵੇ। ਸਾਰੇ ਵਰਕਰਾਂ ਨੂੰ ਨਿਯੁਕਤੀ ਪੱਤਰ ਤੇ ਪਹਿਚਾਣ ਪੱਤਰ ਜਾਰੀ ਕੀਤੇ ਜਾਣ। ਮਿੱਡ ਡੇ ਮੀਲ ਸਕੀਮ ਲਈ ਬਜਟ ’ਚ ਕਟੌਤੀਆਂ ਕਰਨੀਆਂ ਬਬੰਦ ਕਰਕੇ ਇਸ ਦੇ ਬਜਟ ’ਚ ਵਾਧਾ ਕੀਤਾ ਜਾਵੇ। ਹਰ ਸਕੂਲ ’ਚ ਘੱਟੋ ਘੱਟ 2 ਕੁੱਕ ਵਰਕਰ ਨਿਯੁਕਤ ਕੀਤੇ ਜਾਣ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿੱਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਮਜ਼ਦੂਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਡੀਸੀ ਦਫ਼ਤਰ ਦਿੱਤਾ ਧਰਨਾ

Next Post

ਸੇਵਾ ਅਤੇ ਸ਼ਕਤੀਕਰਨ ਪ੍ਰੋਗਰਾਮ ਤਹਿਤ ਸਫਾਈ ਕਰਵਾਈ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਸੇਵਾ ਅਤੇ ਸ਼ਕਤੀਕਰਨ ਪ੍ਰੋਗਰਾਮ ਤਹਿਤ ਸਫਾਈ ਕਰਵਾਈ

ਸੇਵਾ ਅਤੇ ਸ਼ਕਤੀਕਰਨ ਪ੍ਰੋਗਰਾਮ ਤਹਿਤ ਸਫਾਈ ਕਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend