Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੋਲਡੀ ਬਰਾੜ ਨੂੰ ਫੜਾਉਣ ਵਾਲੇ ਨੂੰ ਦੇਵਾਂਗਾ 2 ਕਰੋੜ ਦਾ ਇਨਾਮ : ਬਲਕੌਰ ਸਿੰਘ

Nirmal Pandori by Nirmal Pandori
12/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗੋਲਡੀ ਬਰਾੜ ਨੂੰ ਫੜਾਉਣ ਵਾਲੇ ਨੂੰ ਦੇਵਾਂਗਾ 2 ਕਰੋੜ ਦਾ ਇਨਾਮ : ਬਲਕੌਰ ਸਿੰਘ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ :- ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਕਤਲਕਾਂਡ ਦੇ ਮੁੱਖ ਮਾਸਟਰਮਾਂਈਡ ਗੈਂਗਸਟਰ ਗੋਲਡੀ ਬਰਾੜ ਨੂੰ ਗਿ੍ਫ਼ਤਾਰ ਕਰਵਾਉਣ ਵਾਲੇ ਨੂੰ 2 ਕਰੋੜ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ। ਅੰਮਿ੍ਤਸਰ ਵਿਖੇ ਇੱਕ ਨਿੱਜੀ ਸਮਾਗਮ ’ਚ ਪੁੱਜੇ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਬਚਾਅ ਰਹੀ ਹੈ ਅਤੇ ਗੋਲਡੀ ਬਰਾੜ ਨੂੰ ਵੀ ਵਿਦੇਸ਼ ਤੋਂ ਪੰਜਾਬ ਨਹੀਂ ਲਿਆਉਣਾ ਚਾਹੁੰਦੀ ਕਿਉਂਕਿ ਅਜੇ ਤੱਕ ਸਰਕਾਰ ਵੱਲੋਂ ਇਸ ਸੰਬੰਧੀ ਕੋਈ ਚਾਰਾਜੋਈ ਨਹੀਂ ਕੀਤੀ ਗਈ। ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਸਿੱਧੂ ਮੂਸੇਵਾਲਾ ਤੋਂ 2 ਕਰੋੜ ਟੈਕਸ ਵਸੂਲ ਕਰਦੀ ਰਹੀ ਹੈ, ਉਸ ਦੀ ਮੌਤ ਤੋਂ ਬਾਅਦ ਵੀ ਇਹ ਟੈਕਸ ਸਰਕਾਰ ਨੂੰ ਜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੋਲਡੀ ਬਰਾੜ ਨੂੰ ਗਿ੍ਫਤਾਰ ਕਰਵਾਉਣ ਵਾਲੇ ਲਈ 2 ਕਰੋੜ ਦਾ ਐਲਾਨ ਕਰੇ। ਉਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਪੈਸਾ ਨਹੀਂ ਹੈ ਤਾਂ ਉਹ ਆਪਣੇ ਕੋਲੋ ਇਹ ਪੈਸਾ ਦੇਣਗੇ, ਭਾਵੇਂ ਉਨਾਂ ਨੂੰ ਆਪਣੀ ਜ਼ਮੀਨ ਕਿਉਂ ਨਾਲ ਵੇਚਣੀ ਪਵੇ। ਗੋਲਡੀ ਬਰਾੜ ਨੂੰ ਵਿਦੇਸ਼ ਤੋਂ ਪੰਜਾਬ ਲਿਆਉਣ ਸੰਬੰਧੀ ਬਲਕੌਰ ਸਿੰਘ ਨੇ ਅਸਟ੍ਰੇਲੀਆ ਸਰਕਾਰ ਵੱਲੋਂ ਪੰਜਾਬ ਤੋਂ ਫੜੇ ਗਏ ਇੱਕ ਕਾਤਲ ਰਾਜਵਿੰਦਰ ਸਿੰਘ ਦੀ ਉਦਾਹਰਨ ਦਿੰਦੇ ਹੋਏ ਕਿਹਾ ਕਿ 2018 ’ਚ ਇੱਕ ਪੰਜਾਬੀ ਵਿਅਕਤੀ, ਅਸਟ੍ਰੇਲੀਆ ਵਿੱਚ ਇੱਕ ਨੌਜਵਾਨ ਕੁੜੀ ਦਾ ਕਤਲ ਕਰਕੇ ਪੰਜਾਬ ਆ ਕੇ ਲੁਕ ਗਿਆ ਪ੍ਰੰਤੂ ਅਸਟ੍ਰੇਲੀਅਨ ਪੁਲਿਸ ਨੇ ਉਸ ਦੀ ਗਿ੍ਫਤਾਰੀ ਲਈ ਯਤਨ ਜਾਰੀ ਰੱਖੇ ਅਤੇ ਇੱਕ ਮਿਲੀਅਨ ਡਾਲਰ ਇਨਾਮ ਦਾ ਐਲਾਨ ਕੀਤਾ ਅਤੇ ਉਹ ਕਾਤਲ ਇੰਟਰਪੋਲ ਤੇ ਦਿੱਲੀ ਪੁਲਿਸ ਦੀ ਸਹਾਇਤਾ ਨਾਲ ਹੁਣ ਪੰਜਾਬ ਤੋਂ ਫੜਿਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

26 ਹਫਤਿਆਂ ਦੀ ਗਰਭਵਤੀ ਰੇਪ ਪੀੜ੍ਹਤ ਨੂੰ ਗਰਭਪਾਤ ਦੀ ਇਜਾਜ਼ਤ

Next Post

ਫਿਲਮ ਦਾਸਤਾਨ-ਏ-ਸਰਹੰਦ ਨੂੰ ਤੁਰੰਤ ਰੋਕਿਆ ਜਾਵੇ : ਧਾਮੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਫਿਲਮ ਦਾਸਤਾਨ-ਏ-ਸਰਹੰਦ ਨੂੰ ਤੁਰੰਤ ਰੋਕਿਆ ਜਾਵੇ : ਧਾਮੀ

ਫਿਲਮ ਦਾਸਤਾਨ-ਏ-ਸਰਹੰਦ ਨੂੰ ਤੁਰੰਤ ਰੋਕਿਆ ਜਾਵੇ : ਧਾਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend