Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਏਡਜ਼ ਨੂੰ ਸਮਝੋ, ਏਡਜ਼ ਨੂੰ ਰੋਕੋ, ਵਾਅਦਾ ਨਿਭਾਓ : ਸਿਵਲ ਸਰਜਨ

Nirmal Pandori by Nirmal Pandori
12/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਏਡਜ਼ ਨੂੰ ਸਮਝੋ, ਏਡਜ਼ ਨੂੰ ਰੋਕੋ, ਵਾਅਦਾ ਨਿਭਾਓ : ਸਿਵਲ ਸਰਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਦਸੰਬਰ (ਸੋਨੀ ਧਨੋਲਾ) :

ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਪੀੜਤ ਵਿਅਕਤੀਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਲਈ ਹਰ ਸਾਲ ਇੱਕ ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਮਨਾਇਆ ਜਾਂਦਾ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਕਿਹਾ ਕਿ ਏਡਜ਼ ਬਿਮਾਰੀ ਐਚਆਈਵੀ ਵਾਇਰਸ ਰਾਹੀਂ ਫੈਲਦੀ ਹੈ। ਇਹ ਸਰੀਰ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘਟਾ ਦਿੰਦੀ ਹੈ। ਇਹ ਬਿਮਾਰੀ ਏਡਜ਼ ਤੋਂ ਪੀੜਤ ਵਿਅਕਤੀ ਤੋਂ ਸੂਈ/ਸਰਿੰਜ, ਟੈਟੂ ਉਸਤਰਾ ਬਲੇਡ, ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਅਤੇ ਅਸੁਰੱਖਿਅਤ ਸਬੰਧਾਂ ਕਾਰਨ ਹੋ ਸਕਦੀ ਹੈ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਏਆਰਟੀ ਸੈਂਟਰਾਂ ਵਿਚ ਦਵਾਈ ਮੁਫਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ, ਤਪਾ ਤੇ ਧਨੌਲਾ ਆਈਸੀਟੀਸੀ ਸੈਂਟਰਾਂ ਵਿਖੇ ਐਚਆਈਵੀ ਟੈਸਟ ਮੁਫਤ ਕੀਤੇ ਜਾਂਦੇ ਹਨ ਤੇ ਬਚਾਅ ਲਈ ਕਾਊਂਸਲਿੰਗ ਕੀਤੀ ਜਾਂਦੀ ਹੈ। ਇਨ੍ਹਾਂ ਸੈਂਟਰਾਂ ’ਤੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ। ਸਮੇਂ ਸਿਰ ਜਾਂਚ ਕਰਵਾ ਕੇ ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਏਡਜ਼ ਹੋਣ ਤੋਂ ਬਚਾਇਆ ਜਾ ਸਕਦਾ ਹੈ। ਐਚਆਈਵੀ ਦਾ ਸਮੇਂ ਸਿਰ ਟੈਸਟ ਕਰਵਾ ਕੇ ਪਤਾ ਲਗਾ ਕੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਤੇ ਜ਼ਿਲ੍ਹਾ ਮਾਸ ਮੀਡੀਆ ਅਤੇ ਏਡਜ਼ ਵਿੰਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਸਿੱਖ ਵਿਦਵਾਨ ਡਾ. ਜੋਗਾ ਨੇ ਕੀਤਾ ਅਵਤਾਰ ਸਿੰਘ ਪਟਵਾਰੀ ਦਾ ਵਿਸ਼ੇਸ਼ ਸਨਮਾਨ

Next Post

ਸਿਵਲ ਸਰਜਨ ਬਰਨਾਲਾ ਡਾ. ਔਲਖ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਸਿਵਲ ਸਰਜਨ ਬਰਨਾਲਾ ਡਾ. ਔਲਖ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ

ਸਿਵਲ ਸਰਜਨ ਬਰਨਾਲਾ ਡਾ. ਔਲਖ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend