Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

18 ਕੁਇੰਟਲ ਭੁੱਕੀ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ

Nirmal Pandori by Nirmal Pandori
12/02/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
18 ਕੁਇੰਟਲ ਭੁੱਕੀ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 02 ਦਸੰਬਰ (ਨਿਰਮਲ ਸਿੰਘ ਪੰਡੋਰੀ ) :

ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਬੰਦ ਬਾਡੀ ਕੰਟੇਨਰ ਵਿੱਚੋਂ 18 ਕੁਇੰਟਲ ਭੁੱਕੀ ਬਰਾਮਦ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੱਖੋ ਕੈਚੀਆਂ ਨਜ਼ਦੀਕ ਪੁਲਿਸ ਨਾਕੇ ’ਤੇ ਚੌਕੀ ਇੰਚਾਰਜ ਹੰਡਿਆਇਆ ਸਰਬਜੀਤ ਸਿੰਘ ਅਤੇ ਸਹਾਇਕ ਥਾਦੇਦਾਰ ਤਰਸੇਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੋ ਦੋਸ਼ੀਆਂ ਬੇਅੰਤ ਸਿੰਘ ਵਾਸੀ ਢੁੱਡੀਕੇ ਜ਼ਿਲ੍ਹਾ ਮੋਗਾ ਅਤੇ ਮਨਪੀ੍ਰਤ ਸਿੰਘ ਵਾਸੀ ਜ਼ੀਰਾ ਜ਼ਿਲ੍ਹਾ ਫਿਰੋਜਪੁਰ ਨੂੰ 18 ਕੁਇੰਟਲ ਭੁੱਕੀ, ਜੋ 90 ਬੋਰੀਆਂ ਵਿੱਚ ਪ੍ਰਤੀ ਬੋਰੀ 20 ਕਿੱਲੋ ਬਰਾਮਦ ਕੀਤੀ। ਪੰਜਾਬ ਪੁਲਿਸ ਵੱਲੋਂ ਹੁਣ ਤੱਕ ਫੜੀ ਗਈ ਭੁੱਕੀ ਦੀ ਇਹ ਸਭ ਤੋਂ ਵੱਡੀ ਖੇਪ ਹੈ। ਉਨਾਂ ਦੱਸਿਆ ਕਿ ਦੋਸ਼ੀਆਂ ਨੇ ਬੜੀ ਚਲਾਕੀ ਨਾਲ ਭੁੱਕੀ ਦੀਆਂ ਬੋਰੀਆਂ ਨੂੰ ਛੋਲਿਆਂ ਦੇ ਛਿਲਕੇ ਦੀਆਂ 300 ਬੋਰੀਆਂ ਅਤੇ ਲੂਣ ਦੀਆਂ 75 ਬੋਰੀਆਂ ਦੇ ਵਿਚਕਾਰ ਬੰਦ ਬਾਡੀ ਕੰਟੇਨਰ ਨੰਬਰ ਐਚਆਰ 68 ਬੀ 4885 ਵਿੱਚ ਰੱਖਿਆ ਸੀ । ਦੋਵੇ ਦੋਸ਼ੀਆਂ ਦੇ ਖਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ । ਉਨਾਂ ਦੱਸਿਆ ਕਿ ਦੋਸ਼ੀ ਬੇਅੰਤ ਸਿੰਘ ਦੇ ਖਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਥਾਣਾ ਹੰਬੜਾਂ ਜ਼ਿਲਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਹ ਹੁਣ ਜ਼ਮਾਨਤ ’ਤੇ ਬਾਹਰ ਹੈ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਭੁੱਕੀ ਦੀ ਇੱਕ ਵੱਡੀ ਖੇਪ ਮੱਧ ਪ੍ਰਦੇਸ਼ ’ਚੋਂ ਲੈ ਕੇ ਆਏ ਸਨ ਅਤੇ ਇਸ ਦੀ ਵੰਡ ਸੰਬੰਧੀ ਪੁਲਿਸ ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ। ਪ੍ਰੈਸ ਕਾਨਫਰੰਸ ਦੌਰਾਨ ਐਸਪੀਡੀ ਰਮਨੀਸ ਕੁਮਾਰ, ਡੀਐਸਪੀ ਗੁਰਬਚਨ ਸਿੰਘ, ਡੀਐਸਸੀ ਸਤਵੀਰ ਸਿੰਘ , ਐਸਐਚਓ ਗੁਰਤਾਰ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Previous Post

ਨਵੀਆਂ ਵੋਟਾਂ : ਐਸਡੀਐਮ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

Next Post

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕਹਾਣੀਕਾਰ ਪਰਵੇਜ ਸੰਧੂ ਦਾ ਸਨਮਾਨ

Nirmal Pandori

Nirmal Pandori

Related Posts

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
Load More
Next Post
ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕਹਾਣੀਕਾਰ ਪਰਵੇਜ ਸੰਧੂ ਦਾ ਸਨਮਾਨ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕਹਾਣੀਕਾਰ ਪਰਵੇਜ ਸੰਧੂ ਦਾ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend