Skip to main content

Gee 98News

ਭਾਜਪਾ ਦੇ ਪੰਜਾਬ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 3 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ 11 ਮੀਤ ਪ੍ਰਧਾਨ, ਪੰਜ ਜਨਰਲ ਸਕੱਤਰ ਅਤੇ 11 ਸਕੱਤਰ ਨਿਯੁਕਤ ਕੀਤੇ ਗਏ ਹਨ । ਇਸ ਤੋਂ ਇਲਾਵਾ ਇਕ ਖਜ਼ਾਨਚੀ ਅਤੇ ਇਕ ਜੁਆਇੰਟ ਖਜ਼ਾਨਚੀ, ਇਕ ਪ੍ਰੋਟੋਕੋਲ ਸਕੱਤਰ ਅਤੇ ਇਕ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾ ਮੀਡੀਆ ਟੀਮ ਵਿੱਚ ਵੀ 4 ਅਹੁਦੇਦਾਰ ਲਗਾਏ ਗਏ ਹਨ । ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਵੱਲੋਂ ਵੱਖ-ਵੱਖ ਵਿੰਗਾਂ ਦੇ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਹਨ ।

error: Content is protected !!