Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਦੀ “ਕਣਕ” ਪੰਜਾਬ ਲਈ ਬੜੀ ਟੇਢੀ “ਖੀਰ”

Nirmal Pandori by Nirmal Pandori
12/03/2022
in ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਕੇਂਦਰ ਦੀ “ਕਣਕ” ਪੰਜਾਬ ਲਈ ਬੜੀ ਟੇਢੀ “ਖੀਰ”
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕਣਕ ਦੀ ਵੰਡ ‘ਚ 11 ਫ਼ੀਸਦੀ ਕਟੌਤੀ ਕਾਰਨ ਫਸਿਆ ਪੇਚ

ਚੰਡੀਗੜ੍ਹ 3 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਕੇਂਦਰ ਵੱਲੋਂ ਪੰਜਾਬ ਦੇ ਲੋੜਵੰਦ ਲਾਭਪਾਤਰੀਆਂ ਨੂੰ ਜਾਰੀ ਕੀਤੀ ਜਾਂਦੀ ਕਣਕ ਪੰਜਾਬ ਸਰਕਾਰ ਲਈ ਟੇਢੀ ਖੀਰ ਬਣਦੀ ਜਾ ਰਹੀ ਹੈ । ਇਕ ਪਾਸੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਦੇ ਟਰਾਂਸਪੋਰਟੇਸ਼ਨ ਘਪਲੇ ‘ਚ ਵਿਭਾਗੀ ਅਧਿਕਾਰੀਆਂ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿਚ ਹੜਤਾਲ ‘ਤੇ ਬੈਠੇ ਹਨ ਅਤੇ ਦੂਜੇ ਪਾਸੇ ਕੇਂਦਰ ਨੇ ਸੂਬਾ ਸਰਕਾਰ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਵੰਡਿਆ ਜਾਣ ਵਾਲਾ ਰਾਸ਼ਨ ਵੰਡਣ ਲਈ ਤਰੀਕ ਮਿਥੀ ਦਿੱਤੀ ਹੈ । ਕੇਂਦਰ ਵੱਲੋਂ ਪੰਜਾਬ ਨੂੰ ਪੱਤਰ ਜਾਰੀ ਕਰ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ 15 ਦਸੰਬਰ ਤੱਕ ਹਰ ਹਾਲਤ ਵਿੱਚ ਲਾਭਪਾਤਰੀਆਂ ਤੱਕ ਪੁੱਜਣਾ ਚਾਹੀਦਾ ਹੈ ਜੋ ਕਿ ਚੁਣੌਤੀ ਭਰਿਆ ਕੰਮ ਹੈ ਕਿਉਂਕਿ ਅਜੇ ਤਕ ਰਾਸ਼ਨ ਡਿਪੂਆਂ ‘ਤੇ ਕਣਕ ਦਾ ਇਕ ਦਾਣਾ ਵੀ ਨਹੀਂ ਪੁੱਜਾ । ਜ਼ਿਕਰਯੋਗ ਹੈ ਕਿ ਪੰਜਾਬ ਦੇ ਕਰੀਬ 35 ਲੱਖ ਤੋਂ ਵੱਧ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦੀ ਵੰਡ ਕੀਤੀ ਜਾਂਦੀ ਹੈ। ਇਸ ਬਾਰੇ 1 ਅਕਤੂਬਰ ਤੋਂ 31 ਦਸੰਬਰ ਤੱਕ ਦੇ ਤਿੰਨ ਮਹੀਨਿਆਂ ਦੇ ਰਾਸ਼ਨ ਵਿਚ 11 ਫ਼ੀਸਦੀ ਕਟੌਤੀ ਦੀ ਚਰਚਾ ਵੀ ਹੈ ਜਿਸ ਕਾਰਨ ਡਿਪੂ ਹੋਲਡਰਾ ਨੇ ਵੀ ਆਪਣੇ ਤੇਵਰ ਤਿੱਖੇ ਕੀਤੇ ਹੋਏ ਹਨ ਕਿ ਕਣਕ ਵਿਚ ਕਟੌਤੀ ਕਾਰਨ ਰਾਸ਼ਨ ਦੀ ਵੰਡ ਤੋਂ ਵਾਂਝੇ ਰਹਿ ਗਏ ਪਰਿਵਾਰਾਂ ਦਾ ਡਿੱਪੂ ਹੋਲਡਰਾਂ ਨੂੰ ਗੁੱਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ । ਸੂਤਰਾਂ ਅਨੁਸਾਰ 11 ਫੀਸਦੀ ਕਟੌਤੀ ਕਾਰਨ ਹੀ ਰਾਸ਼ਨ ਦੀ ਵੰਡ ਦਾ ਪੇਚ ਫਸਿਆ ਹੋਇਆ ਹੈ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Previous Post

ਭਾਜਪਾ ਦੇ ਪੰਜਾਬ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

Next Post

ਭਾਜਪਾ ਵਿੱਚ ਕੇਵਲ ਸਿੰਘ ਢਿੱਲੋਂ ਦੀ ਦੂਜੀ ਵੱਡੀ ਪ੍ਰਾਪਤੀ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਭਾਜਪਾ ਵਿੱਚ ਕੇਵਲ ਸਿੰਘ ਢਿੱਲੋਂ ਦੀ ਦੂਜੀ ਵੱਡੀ ਪ੍ਰਾਪਤੀ

ਭਾਜਪਾ ਵਿੱਚ ਕੇਵਲ ਸਿੰਘ ਢਿੱਲੋਂ ਦੀ ਦੂਜੀ ਵੱਡੀ ਪ੍ਰਾਪਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend