Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼

Nirmal Pandori by Nirmal Pandori
12/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 5 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਦੇ ਖਿਡਾਰੀ ਜਿੱਥੇ ਸਕੂਲੀ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ, ਉਥੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜ਼ਿਲ੍ਹੇ ਨੇ 84 ਤਗਮੇ ਰਾਜ ਪੱਧਰੀ ਮੁਕਾਬਲਿਆਂ ’ਚ ਹਾਸਲ ਕੀਤੇ ਹਨ, ਜੋ ਮਾਣ ਵਾਲੀ ਗੱਲ ਹੈ। ਇਹ ਪ੍ਰਗਟਾਵਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ 66ਵੀਂ ਅਥਲੈਟਿਕ ਮੀਟ (ਅੰਤਰ ਜ਼ੋਨ) ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹੇ ਦੇ 10 ਜ਼ੋਨਾਂ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਮਗਰੋਂ ਹੁਣ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸਾਰੇ ਜ਼ਿਲਿ੍ਹਆਂ ਵਿਚ ਕਰਵਾਈ ਜਾ ਰਹੀ ਹੈ, ਜਿਸ ਮਗਰੋਂ ਰਾਜ ਪੱਧਰ ’ਤੇ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਵੱਲ ਜੋੜਿਆ ਜਾਵੇ ਤਾਂ ਜੋ ਸਿਹਤਯਾਬ ਤੇ ਖੁਸ਼ਹਾਲ ਸੂਬੇ ਦੀ ਸਿਰਜਣ ਹੋਵੇ, ਇਸੇ ਉਦੇਸ਼ ਤਹਿਤ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਵਿਚ ਖੇਡ ਦੇ ਮੈਦਾਨ ਬਣਾਉਣ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ,ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਬਰਨਾਲਾ ਦੀ ਝੋਲੀ 21 ਸੋਨ ਤਗਮੇ, 21 ਚਾਂਦੀ ਦੇ ਤਗਮੇ ਤੇ 42 ਕਾਂਸੀ ਦੇ ਤਗਮੇ ਪਏ ਹਨ, ਜੋ ਮਾਣ ਵਾਲੀ ਗੱਲ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਰੇਨੂੰ ਬਾਲਾ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਅਥਲੈਟਿਕ ਮੀਟ ਵਿੱਚ 1700 ਦੇ ਕਰੀਬ ਅਥਲੀਟ ਹਿੱਸਾ ਲੈ ਰਹੇ ਹਨ ਤੇ ਇਹ ਖੇਡਾਂ ਅੰਡਰ 14, ਅੰਡਰ 17 ਤੇ ਅੰਡਰ 19 ਉਮਰ ਵਰਗ ਦੀਆਂ ਹੋ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਵੱਖ ਵੱਖ ਕੋਚ, ਸਕੂਲੀ ਸਟਾਫ, ਖਿਡਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ ‘ਤੇ ਕਰਾਰੀ ਚੋਟ

Next Post

ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ: ਮੀਤ ਹੇਅਰ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ: ਮੀਤ ਹੇਅਰ

ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ: ਮੀਤ ਹੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend