Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ : ਇੱਕੋ ਘਰ ਵਿੱਚ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ

Nirmal Pandori by Nirmal Pandori
12/07/2022
in ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਪਾਵਰਕਾਮ : ਇੱਕੋ ਘਰ ਵਿੱਚ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪਾਵਰਕਾਮ : ਇੱਕੋ ਘਰ ਵਿੱਚ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ

ਚੰਡੀਗੜ੍ਹ -ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਕਾਰਨ ਪਾਵਰਕਾਮ ਦੀ ਆਰਥਿਕਤਾ ਦੀ ਬੱਤੀ ਗੁੱਲ ਹੁੰਦੀ ਜਾ ਰਹੀ ਹੈ। ਸਰਕਾਰ ਵੱਲ ਪਾਵਰਕਾਮ ਦੀ ਸਬਸਿਡੀ ਦੀ ਰਕਮ ਅਮਰਵੇਲ ਵਾਂਗ ਵਧਦੀ ਜਾ ਰਹੀ ਹੈ ਜਿਸ ਤੋਂ ਬਾਅਦ ਪਾਵਰਕਾਮ ਦੀ ਮੈਨੇਜਮੈਂਟ ਨੇ ਸਥਿਤੀ ਨਾਲ ਨਿਪਟਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ। ਪਾਵਰਕਾਮ ਨੇ ਇੱਕ ਫੈਸਲੇ ਅਨੁਸਾਰ ਕਿਸੇ ਵੀ ਇੱਕੋ ਗੇਟ ਵਾਲੀ ਕਿਸੇ ਇਮਾਰਤ ਵਿੱਚ ਦੋ ਮੀਟਰ ਲਗਾਉਣ ‘ਤੇ ਰੋਕ ਲਗਾ ਦਿੱਤੀ ਹੈ। ਜੇਕਰ ਕਿਸੇ ਘਰ ਦਾ ਮੁੱਖ ਗੇਟ ਇਕੋ ਹੀ ਹੈ ਤਾਂ ਉਹ ਉਸ ਘਰ ਵਿੱਚ ਨਵਾਂ ਮੀਟਰ ਨਹੀਂ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਇਕ ਇਮਾਰਤ ਵਿਚ ਪਹਿਲਾਂ ਤੋਂ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪਾਵਰਕਾਮ ਦੇ ਇਸ ਫੈਸਲੇ ਦਾ ਵਿਰੋਧ ਵੀ ਹੋ ਰਿਹਾ ਹੈ ਕਿਉਂਕਿ ਗਰੀਬ ਪਰਿਵਾਰਾਂ ਵਿੱਚ ਇੱਕੋ ਹੀ ਮੁੱਖ ਗੇਟ ਦੇ ਅੰਦਰ ਦੋ-ਦੋ, ਤਿੰਨ-ਤਿੰਨ ਭਰਾ ਵੱਖੋ-ਵੱਖਰੇ ਤੌਰ ‘ਤੇ ਰਹਿ ਰਹੇ ਹਨ । ਇਨ੍ਹਾਂ ਪਰਿਵਾਰਾਂ ਵਿਚੋਂ ਬਹੁਤੇ ਪਰਿਵਾਰ ਲਾਲ ਲਕੀਰ ਦੇ ਅੰਦਰ ਹੀ ਰਹਿ ਰਹੇ ਹਨ ਜਿਨਾਂ ਵਿੱਚ ਵੰਡ ਪੰਚਾਇਤੀ ਤੌਰ ‘ਤੇ ਹੀ ਹੋਈ ਹੁੰਦੀ ਹੈ, ਅਜਿਹੇ ਹਾਲਾਤਾਂ ਵਿੱਚ ਇੱਕ ਸਮੱਸਿਆ ਇਹ ਵੀ ਪੇਸ਼ ਆਵੇਗੀ ਕਿ ਜੇਕਰ ਪਾਵਰਕਾਮ ਬਿਨੈਕਾਰ ਤੋਂ ਜਗ੍ਹਾ ਸਬੰਧੀ ਠੋਸ ਸਬੂਤ ਮੰਗੇ ਜਾਣ ਤਾਂ ਬਿਨੈਕਾਰ ਅਜਿਹਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇਗਾ। ਮੋਗਾ ਵਿੱਚ ਪਾਵਰਕਾਮ ਦੇ ਫ਼ੈਸਲੇ ਖ਼ਿਲਾਫ਼ ਮਜ਼ਦੂਰ ਜਥੇਬੰਦੀਆਂ ਇਕੱਠੀਆਂ ਵੀ ਹੋ ਰਹੀਆਂ ਹਨ ਕਿਉਂਕਿ ਪਾਵਰਕਾਮ ਦਾ ਇਹ ਫੈਸਲਾ ਮਜ਼ਦੂਰ ਵਰਗ ਨੂੰ ਹੀ ਜ਼ਿਆਦਾ ਪ੍ਰਭਾਵਿਤ ਕਰੇਗਾ। ਇੱਕੋ ਘਰ ਵਿਚ ਦੋ ਮੀਟਰ ਲਗਾਉਣ ਸਬੰਧੀ ਰੋਕ ਦਾ ਫ਼ੈਸਲਾ ਅਜਿਹੇ ਪਰਿਵਾਰਾਂ ਲਈ ਸਮੱਸਿਆ ਖੜ੍ਹੀ ਕਰੇਗਾ ਜਿਥੇ ਭਰਾਵਾਂ ਦੀ ਆਪਸੀ ਵੰਡ ਤੋਂ ਬਾਅਦ ਕਿਸੇ ਇਕ ਭਰਾ ਕੋਲ ਹੋਰ ਨਵੀਂ ਜਗ੍ਹਾ ਖਰੀਦ ਕੇ ਮਕਾਨ ਬਣਾਉਣ ਦੀ ਹਿੰਮਤ ਨਹੀਂ ਹੈ ਅਤੇ ਉਹ ਸਾਰੇ ਵੰਡ ਤੋਂ ਬਾਅਦ ਵੀ ਵੱਖੋ-ਵੱਖਰੇ ਤੌਰ ‘ਤੇ ਰਹਿ ਰਹੇ ਹਨ ਪ੍ਰੰਤੂ ਉਨ੍ਹਾਂ ਦੇ ਘਰ ਦਾ ਮੁੱਖ ਗੇਟ ਇੱਕੋ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਸਸਤਾ ਰਾਸ਼ਨ : ਸਰਕਾਰ ਨੇ ਲਾਗੂ ਕੀਤੀਆਂ ਸਖ਼ਤ ਸ਼ਰਤਾਂ

Next Post

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣਗੀਆਂ 6 ਆਧੁਨਿਕ ਪੇਂਡੂ ਲਾਇਬਰੇਰੀਆਂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣਗੀਆਂ 6 ਆਧੁਨਿਕ ਪੇਂਡੂ ਲਾਇਬਰੇਰੀਆਂ

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣਗੀਆਂ 6 ਆਧੁਨਿਕ ਪੇਂਡੂ ਲਾਇਬਰੇਰੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend