Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਵਿਆਂਗਜਨਾਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣਾ ਯਕੀਨੀ ਹੋਵੇ : ਡਿਪਟੀ ਕਮਿਸ਼ਨਰ

Nirmal Pandori by Nirmal Pandori
12/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਿਵਿਆਂਗਜਨਾਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣਾ ਯਕੀਨੀ ਹੋਵੇ : ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 7 ਦਸੰਬਰ (ਨਿਰਮਲ ਸਿੰਘ ਪੰਡੋਰੀ )-

ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਸਬੰਧੀ ਐਕਟ 2016 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਯੂਡੀਆਈਡੀ ਤਹਿਤ ਸਾਰੇ ਦਿਵਿਆਂਗਜਨਾਂ ਨੂੰ ਕਵਰ ਕਰਨ ਉਤੇ ਜ਼ੋਰ ਦਿੱਤਾ ਗਿਆ ਤਾਂ ਜੋ ਕੋਈ ਵੀ ਦਿਵਿਆਂਗਜਨ ਪੰਜਾਬ ਜਾਂ ਕੇਂਦਰ ਸਰਕਾਰ ਦੀ ਸਕੀਮ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਿਹਤ ਵਿਭਾਗ ਨੂੰ ਯੂਡੀਆਈਡੀ ਪੋਰਟਲ ’ਤੇ ਬਕਾਇਆ ਅਰਜ਼ੀਆਂ ਦੇ ਨਿਬੇੜੇ ਵਿਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਬੌਧਿਕ ਦਿਵਿਆਂਗਤਾ ਵਾਲੇ ਵਿਦਿਆਰਥੀਆਂ ਦਾ ਡੇਟਾ ਸਿਹਤ ਤੇ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਾਂਝਾ ਕਰਨ ਨੂੰ ਕਿਹਾ ਤਾਂ ਜੋ ਉਨ੍ਹਾਂ ਵਿਦਿਆਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਸਕੂਲਾਂ ਵਿੱਚ ਲੋੜੀਂਦੀਆਂ ਵੀਲ੍ਹ ਚੇਅਰਾਂ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਲੀਡ ਬੈਂਕ ਮੈਨੇਜਰ ਰਾਹੀਂ ਏਟੀਐਮਜ਼ ਅੱਗੇ ਰੈਂਪ ਯਕੀਨੀ ਬਣਾਇਆ ਜਾਵੇ । ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਸਿਵਲ ਸਰਜਨ ਜਸਬੀਰ ਔਲਖ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੇ ਜ਼ਿਲ੍ਹਾ ਅਟਾਰਨੀ ਹਾਜ਼ਰ ਸਨ।      
 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਪਿੰਡ ਸੇਖਾ ਵਿਖੇ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ ਅੱਜ

Next Post

66ਵੀਂ ਅੰਤਰ ਜੋਨਲ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸੰਪੰਨ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
66ਵੀਂ ਅੰਤਰ ਜੋਨਲ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸੰਪੰਨ

66ਵੀਂ ਅੰਤਰ ਜੋਨਲ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸੰਪੰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend