Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਨੂੰ  ਪਿੰਡ ਪੱਧਰ ਤੱਕ ਮਜਬੂਤ ਕਰਨ ਲਈ ਮੰਡਲਾਂ ਦੇ ਅਬਜਰਵਰ ਥਾਪੇ

Nirmal Pandori by Nirmal Pandori
12/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਜਪਾ ਨੂੰ  ਪਿੰਡ ਪੱਧਰ ਤੱਕ ਮਜਬੂਤ ਕਰਨ ਲਈ ਮੰਡਲਾਂ ਦੇ ਅਬਜਰਵਰ ਥਾਪੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ  7  ਦਸੰਬਰ ( ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਅੰਦਰ ਪਾਰਟੀ ਨੂੰ ਪਿੰਡ ਪੱਧਰ ਤੱਕ ਮਜਬੂਤੀ ਪ੍ਦਾਨ ਕਰਨ ਲਈ ਪੰਜਾਬ ਜਾਬ ਦੇ ਇੰਚਾਰਜ ਸ੍ਰੀ ਮੰਥਰੀ ਨਿਵਾਸਲੂ ਨੇ ਕੇਵਲ ਸਿੰਘ ਢਿੱਲੋ ਸੂਬਾ ਮੀਤ ਪ੍ਧਾਨ ਅਤੇ ਜ਼ਿਲ੍ਹਾ ਪ੍ਧਾਨ ਯਾਦਵਿੰਦਰ ਸੰਟੀ ਨਾਲ ਸਲਾਹ ਕਰਕੇ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਨੂੰ  11 ਮੰਡਲਾਂ ਦੇ ਅਬਜਰਵਰ ਥਾਪਿਆ ਗਿਆ ਹੈ । ਸੀਨੀਅਰ ਭਾਜਪਾ ਆਗੂ ਇੰਜ.ਗੁਰਜਿੰਦਰ ਸਿੰਘ ਸਿੱਧੂ ਨੇ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਧੀਰਜ ਦਧਾਹੂਰ ਨੂੰ  ਧਨੌਲਾ, ਗੁਰਮੀਤ ਸਿੰਘ ਬਾਵਾ ਬਰਨਾਲਾ ਈਸਟ, ਮੰਗਲਦੇਵ ਸ਼ਰਮਾ ਨੂੰ ਬਰਨਾਲਾ ਵੈਸਟ,  ਇੰਜ.ਗੁਰਜਿੰਦਰ ਸਿੰਘ ਸਿੱਧੂ ਨੂੰ  ਮਹਿਲਕਲਾਂ, ਰਜਿਦਰ ਉਪਲ ਨੂੰ ਠੀਕਰੀਵਾਲ, ਜਥੇਦਾਰ ਸੁਖਵੰਤ ਸਿੰਘ ਧਨੌਲਾ ਨੂੰ  ਸ਼ੇਰਪੁਰ,ਅਮਰਜੀਤ ਸਿੰਘ ਸਿੱਧੂ ਨੂੰ ਰੂੜੇਕੇ, ਧਰਮ ਸਿੰਘ ਫੌਜੀ ਨੂੰ ਤਪਾ, ਦਰਸ਼ਨ ਸਿੰਘ ਨੈਣੇਵਾਲ ਨੂੰ  ਭਦੌੜ, ਗੁਰਸਰਨ ਸਿੰਘ ਨੂੰ  ਸਹਿਣਾ ਅਤੇ ਪਰਮਿੰਦਰ ਸਿੰਘ ਖੁਰਮੀ ਨੂੰ ਹੰਡਿਆਇਆ ਦਾ ਅਬਜਰਵਰ ਨਿਯੁਕਤ ਕੀਤਾ ਹੈ। ਇਸ ਮੌਕੇ ਲੈਫ.ਭੋਲਾ ਸਿੰਘ ਸਿੱਧੂ, ਕੈਪਟਨ ਵਿੱਕਰਮ ਸਿੰਘ, ਜੱਗਾ ਸਿੰਘ ਮਾਨ, ਹੌਲਦਾਰ ਕੁਲਦੀਪ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਹੌਲਦਾਰ ਬਸੰਤ ਸਿੱਘ ਉਗੋ, ਗੁਰਦੇਵ ਸਿੰਘ ਮੱਕੜਾ, ਗੁਰਜੰਟ ਸਿੰਘ ਬਾਬੂ, ਹੈਪੀ ਢਿੱਲੋ ਆਦਿ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Previous Post

ਬਰਨਾਲਾ ਦੇ ਵਿਜ਼ਿਟ ਹੋਟਲ ਸਬੰਧੀ ਅਦਾਲਤ ਦਾ ਵੱਡਾ ਫੈਸਲਾ

Next Post

ਅੱਜ ਹੋਵੇਗੀ ਭਗਵੰਤ ਮਾਨ ਅਤੇ ਅਮਿਤ ਸ਼ਾਹ ਦੀ ਮਿਲਣੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਅੱਜ ਹੋਵੇਗੀ ਭਗਵੰਤ ਮਾਨ ਅਤੇ ਅਮਿਤ ਸ਼ਾਹ ਦੀ ਮਿਲਣੀ

ਅੱਜ ਹੋਵੇਗੀ ਭਗਵੰਤ ਮਾਨ ਅਤੇ ਅਮਿਤ ਸ਼ਾਹ ਦੀ ਮਿਲਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend