Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸ਼ੋਰ ਅਵਸਥਾ ਸਬੰਧੀ ਇੱਕ ਰੋਜ਼ਾ ਵਰਕਸ਼ਾਪ 

Nirmal Pandori by Nirmal Pandori
12/10/2022
in ਸਿੱਖਿਆ, ਪੰਜਾਬ
Reading Time: 1 min read
A A
0
ਕਿਸ਼ੋਰ ਅਵਸਥਾ ਸਬੰਧੀ ਇੱਕ ਰੋਜ਼ਾ ਵਰਕਸ਼ਾਪ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੈਡਮ ਰੇਨੂੰ ਬਾਲਾ ਅਤੇ ਡੀਈਓ ਪ੍ਰਾਇਮਰੀ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਕਿਸ਼ੋਰ ਅਵਸਥਾ ਵਿੱਚ ਬੱਚਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਹੱਲ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਮੁਖੀ ਅਤੇ ਸਾਇੰਸ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ। ਵਰਕਸ਼ਾਪ ਵਿੱਚ ਸਿਵਲ ਹਸਪਤਾਲ ਬਰਨਾਲਾ ਦੇ ਗਾਇਨਾਕੋਲੋਜਿਸਟ ਡਾਕਟਰ ਆਂਚਲ ਕਸ਼ਯਪ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿੱਚ ਬੱਚਿਆਂ ਦੀ ਮਾਨਸਿਕ ਸਥਿਤੀ ਨੂੰ ਸਮਝਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਸਹੀ ਸੇਧ ਦੇ ਕੇ ਜਿਨਸੀ ਸੋਸ਼ਣ, ਬਿਮਾਰੀਆਂ, ਪਹਿਲੀ ਵਾਰ ਮਾਹਵਾਰੀ ਆਉਣ ‘ਤੇ ਬੇਟੀਆਂ ਨੂੰ ਆਉਣ ਵਾਲੀਆਂ ਚੁਣੌਤੀਪੂਰਨ ਸਮੱਸਿਆਵਾਂ ਨੂੰ ਰੋਕ ਸਕਦੇ ਹਾਂ। ਰਿਸੋਰਸ ਪਰਸਨ ਦੇ ਤੌਰ ‘ਤੇ ਮੈਡਮ ਨਮਰਇਤਾ, ਲੈਕਚਰਾਰ ਮਨਦੀਪ ਸ਼ਰਮਾ ਅਤੇ ਅਮਰਿੰਦਰ ਕੌਰ ਨੇ ਬੱਚਿਆਂ ਦੀ ਸਰੀਰਕ, ਭਾਵਨਾਤਮਕ, ਦਿਮਾਗੀ ਸਿਹਤ ਬਾਰੇ ਅਤੇ ਅਧਿਆਪਕ ਦੇ ਤੌਰ ‘ਤੇ ਬਣਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਰਬਜੀਤ ਸਿੰਘ ਤੂਰ ਨੇ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਕਸਰਤ ਵੱਲ ਧਿਆਨ ਕੇਂਦਰਿਤ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਡੀਈਓ ਸੈਕੰਡਰੀ ਮੈਡਮ ਰੇਨੂੰ ਬਾਲਾ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਕਿਸ਼ੋਰ ਅਵਸਥਾ ਵਿੱਚ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਆਉਣ ਵਾਲੀਆਂ ਤਬਦੀਲੀਆਂ ਦੌਰਾਨ ਇੱਕ ਮਾਰਗਦਰਸ਼ਕ ਦੇ ਤੌਰ ‘ਤੇ ਆਪਣੀ ਬਣਦੀ ਜ਼ਿੰਮਵਾਰੀ ਨੂੰ ਸਮਝਣ ਅਤੇ ਬੱਚਿਆਂ ਦੀ ਮੁਸ਼ਕਿਲ ਨੂੰ ਹੱਲ ਕਰਨਾ ਹੈ। ਇਸ ਮੌਕੇ ਡੀਐਮ ਸਾਇੰਸ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ, ਡੀਐਮ ਕਮਲਦੀਪ, ਅਮਨਿੰਦਰ ਕੁਠਾਲਾ, ਡੀਐਮ ਮਹਿੰਦਰਪਾਲ, ਸਟੈਨੋ ਮਨਜੀਤ ਕੌਰ, ਮਨੂ ਸੱਗੂ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ, ਸਕੂਲ ਅਧਿਆਪਕ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ ਅੱਖਾਂ ਦਾ ਮੁਫਤ ਅਪ੍ਰੇਸ਼ਨ ਕੈਂਪ 11 ਦਸੰਬਰ ਨੂੰ

Next Post

ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ

ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend