Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਨੂੰ ਸਬ ਡਿਵੀਜ਼ਨ ਵਜੋਂ ਕਾਰਜਸ਼ੀਲ ਕਰਨ ਲਈ ਯਤਨ ਤੇਜ਼

Nirmal Pandori by Nirmal Pandori
12/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਨੂੰ ਸਬ ਡਿਵੀਜ਼ਨ ਵਜੋਂ ਕਾਰਜਸ਼ੀਲ ਕਰਨ ਲਈ ਯਤਨ ਤੇਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 12 ਦਸੰਬਰ( ਜਸਵੰਤ ਸਿੰਘ ਲਾਲੀ )-

ਮਹਿਲ ਕਲਾਂ ਨੂੰ ਸਬ ਡਿਵੀਜ਼ਨ ਵਜੋਂ ਕਾਰਜਸ਼ੀਲ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਗਈ ਹੈ। ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਮਹਿਲ ਕਲਾਂ ਵਿਖੇ ਅਹਿਮ ਮੀਟਿੰਗ ਕੀਤੀ ਅਤੇ ਬੀਡੀਪੀਓ ਕੰਪਲੈਕਸ ਦੀ 2 ਏਕੜ ਤੋਂ ਵੱਧ ਜਗ੍ਹਾ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮਹਿਲ ਕਲਾਂ ਸਬ ਡਿਵੀਜ਼ਨ ਦੇ ਕਾਰਜਸ਼ੀਲ ਹੋਣ ਅਤੇ ਦਫ਼ਤਰ ਬਣਨ ਨਾਲ ਇਲਾਕਾ ਵਾਸੀਆਂ ਨੂੰ ਸਰਕਾਰੀ ਕੰਮ ਕਰਵਾਉਣੇ ਆਸਾਨ ਹੋ ਜਾਣਗੇ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਮਹਿਲ ਕਲਾਂ ਵਿਖੇ ਸਬ ਡਿਵੀਜ਼ਨ ਦਫ਼ਤਰ ਬਣਾਉਣ ਦੀ ਤਜਵੀਜ਼ ਹੈ। ਜਿਸ ਤਰ੍ਹਾਂ ਹੀ ਸਰਕਾਰ ਵੱਲੋਂ ਇਸ ਸਬੰਧੀ ਨਿਰਦੇਸ਼ ਮਿਲਦੇ ਹਨ, ਨਾਲ ਹੀ ਇਮਾਰਤ ਦੇ ਕੰਮ ਨੂੰ ਅਮਲੀ ਜਾਮਾ ਪਵਾਉਣ ਦਾ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਲਾਕ ਮਹਿਲ ਕਲਾਂ ’ਚ 27 ਪਿੰਡ ਪੈਂਦੇ ਹਨ ਤੇ ਸਬਡਿਵੀਜ਼ਨ ਵਾਸਤੇ ਹੋਰ ਨੇੜਲੇ ਪਿੰਡਾਂ ਨੂੰ ਰਲਾਉਣ ਦੀ ਤਜਵੀਜ਼ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਤਹਿਸੀਲਦਾਰ ਮਿਸ ਦਿਵਿਆ ਸਿੰਗਲਾ, ਬੀਡੀਪੀਓ ਸੁਖਦੀਪ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ, ਫਰਦ ਕੇਂਦਰ ਦੇ ਇੰਚਾਰਜ ਕੁਮਾਰ ਗੌਰਵ, ਤਹਿਸੀਲ ਮਹਿਲ ਕਲਾਂ ਰੀਡਰ ਸਰਬਜੀਤ ਕੌਰ ਬਰਾੜ, ਆਰ ਟੀ ਆਰਟੀਟੈਕਟ ਮੈਡਮ ਡਿਪਾਲੀ ਅਗਰਵਾਲ, ਬਲਾਕ ਪ੍ਰਧਾਨ ਗੋਬਿੰਦਰ ਸਿੰਘ ਸਿੱਧੂ, ਸਰਪੰਚ ਹਰਮਨਦੀਪ ਸਿੰਘ ਸਹਿਜੜਾ, ਵਪਾਰ ਮੰਡਲ ਦੇ ਆਗੂ ਸਤੀਸ਼ ਕੁਮਾਰ ਮਹਿਲ ਕਲਾਂ, ਪੰਚ ਜਗਦੇਵ ਸਿੰਘ ਪੰਡੋਰੀ, ਗੁਰਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਸਹਿਜੜਾ, ਕਾਨੂੰਨਗੋ ਮਹਿਲ ਕਲਾਂ ਸਰਕਲ ਰਾਜਵਿੰਦਰ ਸਿੰਘ, ਪਟਵਾਰੀ ਨਿਸ਼ਾਨ ਸਿੰਘ ਠੀਕਰੀਵਾਲ, ਪਟਵਾਰੀ ਮੰਦਰ ਸਿੰਘ, ਠੀਕਰੀਵਾਲ ਪੰਚਾਇਤ ਸਕੱਤਰ ਰਾਜਪਾਲ ਸਿੰਘ, ਪੰਚਾਇਤ ਸਕੱਤਰ ਗੁਰਦੀਪ ਸਿੰਘ, ਫਰਦ ਕੇਂਦਰ ਅਪਰੇਟਰ ਗੋਬਿੰਦ ਸਿੰਘ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ ਆਦਿ ਹਾਜ਼ਰ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!

Next Post

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਹਾਸਲ ਕੀਤੇ ਤਗਮੇ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਹਾਸਲ ਕੀਤੇ ਤਗਮੇ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਹਾਸਲ ਕੀਤੇ ਤਗਮੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend