Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਜ਼ੁਰਗਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ: ਪੂਨਮਦੀਪ ਕੌਰ

Nirmal Pandori by Nirmal Pandori
12/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਜ਼ੁਰਗਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ: ਪੂਨਮਦੀਪ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 15 ਦਸੰਬਰ ( ਸੋਨੀ ਧਨੌਲਾ )-

ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਜ਼ੁਰਗਾਂ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਬਜ਼ੁਰਗਾਂ ਲਈ ਮੈਗਾ ਸਿਹਤ ਕੈਂਪ ਲਾਉਣ ਲਈ ਆਖਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਬਜ਼ੁਰਗਾਂ ਨੂੰ ਹੱਕਾਂ ਬਾਰੇ ਜਾਗਰੂਕ ਕਰਨ ਅਤੇ ਜਿਹੜੇ ਮਸਲੇ ਐਸਡੀਐਮ ਦੀ ਕੋਰਟ ’ਚ ਨਿਬੇੜੇ ਜਾ ਸਕਦੇ ਹਨ, ਉਨ੍ਹਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਾਉਣ ਬਾਰੇ ਆਖਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ/ਮਹਿਲਾਵਾਂ ਦੀ ਮਦਦ ਲਈ ਹੈਲਪਲਾਈਨ ਨੰਬਰ 112 ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਂਝ ਕੇਂਦਰ ਰਾਹੀਂ ਬਜ਼ੁਰਗਾਂ ਦੀ ਮਦਦ ਵਾਸਤੇ ਹੈਲਪਲਾਈਨ ਨੰਬਰਾਂ ’ਤੇ ਹੋਰ ਪੱਖਾਂ ’ਤੇ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਇਕ ਕਮੇਟੀ ਮੈਂਬਰ ਵੱਲੋਂ ਸਿਵਲ ਹਸਪਤਾਲ ਵਿਚ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ’ਤੇ ਡਾਕਟਰੀ ਨਿਰੀਖਣ ਲਈ ਪ੍ਰਬੰਧ ਕਰਨ ਦਾ ਸੁਝਾਅ ਦਿੱਤਾ ਤੇ ਹੋਰ ਥਾਵਾਂ ’ਤੇ ਬਜ਼ਰਗਾਂ ਲਈ ਵੱਖਰੀ ਕਤਾਰ ਦਾ ਸੁਝਾਅ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਢਿੱਲਵਾਂ ਨੇੜੇ ਬਣ ਰਹੇ ਬਿਰਧ ਆਸ਼ਰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਔਲਖ, ਡੀਐਸਪੀ ਕੁਲਵੰਤ ਸਿੰਘ, ਐਡਵੋਕੇਟ ਦਿਲਪ੍ਰੀਤ ਸਿੰਘ ਸੰਧੂ, ਸਰਵਣ ਸਿੰਘ, ਰਾਜ ਕੁਮਾਰ ਜਿੰਦਲ, ਸੰਦੀਪ ਕੌਰ, ਸੁਰਿੰਦਰ ਰਾਣੀ, ਅੰਮ੍ਰਿਤਪਾਲ ਗੋਇਲ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਕੌਂਸਲਰ ਪੰਡੋਰੀ ਬਣਿਆ ‘ਹਿੰਮਤ ਅੱਗੇ ਲੱਛਮੀ ਪੱਖੇ ਅੱਗੇ ਪੌਣ’ ਦੀ ਮਿਸਾਲ

Next Post

ਹੁਣ ਸਨਅਤਕਾਰਾਂ ਨੂੰ ਨਹੀਂ ਜਾਣਾ ਪਵੇਗਾ ਮਾਲੇਰਕੋਟਲਾ, ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ’ਚ ਸਥਾਪਿਤ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਹੁਣ ਸਨਅਤਕਾਰਾਂ ਨੂੰ ਨਹੀਂ ਜਾਣਾ ਪਵੇਗਾ ਮਾਲੇਰਕੋਟਲਾ, ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ’ਚ ਸਥਾਪਿਤ

ਹੁਣ ਸਨਅਤਕਾਰਾਂ ਨੂੰ ਨਹੀਂ ਜਾਣਾ ਪਵੇਗਾ ਮਾਲੇਰਕੋਟਲਾ, ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ’ਚ ਸਥਾਪਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend