Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਗਹਿਲ ਵਿਖੇ ਅੱਖਾਂ ਦਾ ਮੁਫ਼ਤ ਅਪਰੇਸਨ ਕੈਂਪ ਲਗਾਇਆ ਗਿਆ

Nirmal Pandori by Nirmal Pandori
12/15/2022
in ਸਿਹਤ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਗਹਿਲ ਵਿਖੇ ਅੱਖਾਂ ਦਾ ਮੁਫ਼ਤ ਅਪਰੇਸਨ ਕੈਂਪ ਲਗਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 15 ਦਸੰਬਰ ( ਜਸਵੰਤ ਸਿੰਘ ਲਾਲੀ )-

ਸਿਹਤ ਵਿਭਾਗ ਪੰਜਾਬ ਵੱਲੋਂ ਅੱਖਾਂ ਦੇ ਮੋਤੀਏ ਬਿੰਦ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਮੁੱਢਲੇ ਸਿਹਤ ਕੇਂਦਰ ਗਹਿਲ ਵਿਖੇ ਸਿਵਲ ਸਰਜਨ ਬਰਨਾਲਾ ਡਾ ਜਸਵੀਰ ਸਿੰਘ ਔਲਖ ਦੀਆਂ ਹਦਾਇਤਾਂ ਅਤੇ ਐਸਐਮਓ ਮਹਿਲ ਕਲਾਂ ਮੈਡਮ ਡਾ ਗੁਰਤੇਜਿੰਦਰ ਕੌਰ ਦੀ ਨਿਗਰਾਨੀ ਹੇਠ ਅੱਖਾਂ ਦਾ ਕੈਪ ਲਗਾਇਆ ਗਿਆ। ਇਸ ਮੌਕੇ ਡਾ ਇੰਦੂ ਮਲਹੋਤਰਾ ਅਤੇ ਡਾ ਰਾਜ ਕੁਮਾਰ ਨੇ ਆਪਣੀਆ ਟੀਮਾਂ ਨਾਲ ਮਰੀਜ਼ਾਂ ਦਾ ਚੈਕਅੱਪ ਕੀਤਾ। ਇਸ ਕੈਪ ਦੌਰਾਨ 200 ਤੋਂ ਵੱਧ ਮਰੀਜ਼ਾਂ ਦੇ ਅੱਖਾਂ ਦੀ ਜਾਂਚ ਕੀਤੀ। ਮੋਤੀਏ ਤੋਂ ਪ੍ਰਭਾਵਿਤ ਮਰੀਜਾਂ ਦਾ ਅਪਰੇਸਨ ਸਿਵਲ ਹਸਪਤਾਲ ਬਰਨਾਲਾ ਵਿਖੇ ਕੀਤਾ ਜਾਵੇਗਾ। ਇਸ ਮੌਕੇ ਮੈਡਮ ਡਾ ਗੁਰਤੇਜਿੰਦਰ ਕੌਰ ਨੇ ਕਿਹਾ ਕਿ ਜੋ ਲੋਕ ਅੱਖਾਂ ਜਾਂ ਹੋਰ ਕਿਸੇ ਬਿਮਾਰੀ ਤੋਂ ਪੀੜਤ ਹਨ ਉਹ ਹਸਪਤਾਲ ਪੁੱਜ ਕੇ ਡਾ ਸਹਿਬਾਨਾਂ ਦੀ ਰਾਇ ਜਰੂਰ ਲੈਣ। ਇਸ ਮੌਕੇ ਗੁਰਦੇਵ ਸਿੰਘ ਇੰਗਲੈਂਡ,ਡਾ ਪ੍ਰਕਾਸ਼ ਸਿੰਗਲਾ,ਏਐਮਡੀ ਸੀਮਾ ਬਾਸਲ,ਨੋਡਲ ਅਫਸਰ ਕਰਮ ਸਿੰਘ,ਰਾਜ ਸਿੰਘ, ਬਲਜਿੰਦਰ ਸਿੰਘ,ਅਵਤਾਰ ਸਿੰਘ,ਫਾਰਮੇਸੀ ਅਫਸਰ ਬੇਅੰਤ ਕੌਰ,ਉਪਵੈਦ ਸੁਖਵਿੰਦਰ ਸਿੰਘ, ਪਰਮਜੀਤ ਕੌਰ,ਏਐਨਐਮ ਸਰਬਜੀਤ ਕੌਰ, ਰਿੰਕੂ ਕੌਰ ਅਤੇ ਕੁਲਵੰਤ ਕੌਰ ਨੇ ਡਾਕਟਰੀ ਟੀਮ ਦਾ ਪੂਰਾ ਸਹਿਯੋਗ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

ਹੁਣ ਸਨਅਤਕਾਰਾਂ ਨੂੰ ਨਹੀਂ ਜਾਣਾ ਪਵੇਗਾ ਮਾਲੇਰਕੋਟਲਾ, ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ’ਚ ਸਥਾਪਿਤ

Next Post

ਕੈਬਨਿਟ ਮੰਤਰੀ ਧਾਲੀਵਾਲ 23 ਦਸੰਬਰ ਨੂੰ ਸੁਣਨਗੇ ਬਰਨਾਲਾ ਦੇ ਐੱਨਆਰਆਈਜ਼ ਦੀਆਂ ਸ਼ਿਕਾਇਤਾਂ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਕੈਬਨਿਟ ਮੰਤਰੀ ਧਾਲੀਵਾਲ 23 ਦਸੰਬਰ ਨੂੰ ਸੁਣਨਗੇ ਬਰਨਾਲਾ ਦੇ ਐੱਨਆਰਆਈਜ਼ ਦੀਆਂ ਸ਼ਿਕਾਇਤਾਂ

ਕੈਬਨਿਟ ਮੰਤਰੀ ਧਾਲੀਵਾਲ 23 ਦਸੰਬਰ ਨੂੰ ਸੁਣਨਗੇ ਬਰਨਾਲਾ ਦੇ ਐੱਨਆਰਆਈਜ਼ ਦੀਆਂ ਸ਼ਿਕਾਇਤਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend