Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

Nirmal Pandori by Nirmal Pandori
12/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਦਸੰਬਰ (ਸੋਨੀ ਧਨੌਲਾ)-

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਢਿਲਵਾਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਕਰਵਾਇਆ ਗਿਆ। ਟੂਰਨਾਮੈਂਟ ਵਿਚ ਮੁਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਰੱਖੜਾ ਨੇ ਸ਼ਿਰਕਤ ਕੀਤੀ। ਓਹਨਾ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਦਿਆਂ ਹਨ। ਕਲੱਬ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਕਲੱਬ ਵਲੋਂ ਵੱਖ ਵੱਖ ਸਮੇਂ ਤੇ ਖੇਡਾਂ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਂਦੇ ਹਨ। ਟੂਰਨਾਮੈਂਟ ਵਿਚ ਕੱਬਡੀ, ਵਾਲੀਬਾਲ, ਬਾਸਕਿਟਬਾਲ, ਰਸਾਕਸੀ, ਦੌੜਾਂ, ਲੰਮੀ ਛਾਲ, ਉੱਚੀ ਛਾਲ ਦੇ ਦੋਵੇ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਕਰਵਾਏ ਗਏ। ਕੱਬਡੀ ਵਿਚ ਬਾਬਾ ਅਜੀਤ ਸਿੰਘ ਜੀ ਟੀਮ ਨੇ ਪਹਿਲਾ ਸਥਾਨ, ਬਾਬਾ ਫਤਿਹ ਸਿੰਘ ਜੀ ਟੀਮ ਨੇ ਦੂਜਾ, ਬਾਬਾ ਜ਼ੋਰਾਵਰ ਸਿੰਘ ਜੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਵਾਲੀਬਾਲ ਵਿਚ ਗੁਰੂ ਅਰਜਨ ਦੇਵ ਜੀ ਟੀਮ ਨੇ ਪਹਿਲਾ, ਗੁਰੂ ਅੰਗਦ ਦੇਵ ਜੀ ਟੀਮ ਨੇ ਦੂਜਾ, ਗੁਰੂ ਨਾਨਕ ਦੇਵ ਜੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। 100 ਮੀਟਰ ਦੌੜ ਵਿਚ ਪ੍ਰਭਜੋਤ ਸਿੰਘ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਕੁਲਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਲੰਮੀ ਛਾਲ ਵਿਚ ਜਸਕਰਨ ਸਿੰਘ ਨੇ ਪਹਿਲਾ, ਪ੍ਰਭਜੋਤ ਸਿੰਘ ਨੇ ਦੂਜਾ, ਵਰੁਣ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। 200 ਮੀਟਰ ਦੌੜ ਵਿਚ ਬਲਜਿੰਦਰ ਸਿੰਘ ਨੇ ਪਹਿਲਾ, ਲਖਵੀਰ ਸਿੰਘ ਨੇ ਦੂਜਾ, ਪ੍ਰਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਬਾਸਕਿਟਬਾਲ ਗੇਮ ਵਿਚ ਭਗਤ ਸਿੰਘ ਜੀ ਟੀਮ ਪਹਿਲੇ ਸਥਾਨ ਤੇ, ਸੁਖਦੇਵ ਸਿੰਘ ਜੀ ਟੀਮ ਦੂਜੇ ਸਥਾਨ ਤੇ, ਰਾਜਗੁਰੂ ਜੀ ਟੀਮ ਤੀਜੇ ਸਥਾਨ ਤੇ ਰਹੀ। ਕੁੜੀਆਂ ਦੇ ਰਸਾਕਸੀ ਮੁਕਾਬਲੇ ਵਿਚ ਬਾਬਾ ਜ਼ੋਰਾਵਰ ਸਿੰਘ ਜੀ ਟੀਮ ਨੇ ਪਹਿਲਾ ਸਥਾਨ, ਬਾਬਾ ਫਤਿਹ ਸਿੰਘ ਜੀ ਟੀਮ ਨੇ ਦੂਜਾ ਸਥਾਨ ਅਤੇ ਬਾਬਾ ਅਜੀਤ ਸਿੰਘ ਜੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। 100 ਮੀਟਰ ਦੌੜ ਵਿਚ ਨਰਿੰਦਰ ਕੌਰ ਨੇ ਪਹਿਲਾ, ਸੰਦੀਪ ਕੌਰ ਨੇ ਦੂਜਾ, ਜਸਵਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਲੰਮੀ ਛਾਲ ਵਿਚ ਨਰਿੰਦਰ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ, ਕਮਲਜੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। 200 ਮੀਟਰ ਦੌੜ ਵਿਚ ਨਵਜੋਤ ਕੌਰ ਨੇ ਪਹਿਲਾ, ਰਾਜਵੀਰ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਟੂਰਨਾਮੈਂਟ ਵਿਚ ਰੈਫਰੀ ਦੀ ਭੂਮਿਕਾ ਪ੍ਰਗਟ ਸਿੰਘ ਅਤੇ ਜੋਗਾ ਸਿੰਘ ਨੇ ਨਿਭਾਈ। ਇਸ ਮੌਕੇ ਹਰਕੀਰਤ ਸਿੰਘ, ਹਰਜੀਤ ਸਿੰਘ, ਪ੍ਰੋ ਗੁਰਪ੍ਰੀਤ ਸਿੰਘ, ਪ੍ਰੋ ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਦੀਪ ਸਿੰਘ ਭੂੰਦੜ, ਅੰਮ੍ਰਿਤ ਸਿੰਘ, ਬਲਜਿੰਦਰ ਕੌਰ, ਜੀਵਨ ਸਿੰਘ, ਰਘਵੀਰ ਸਿੰਘ, ਨਵਰਾਜ ਸਿੰਘ ਆਦਿ ਹਾਜ਼ਿਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Previous Post

ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਮੰਚ-ਪਾਠ 18 ਦਸੰਬਰ ਨੂੰ

Next Post

ਸਿਵਲ ਸਰਜਨ ਵੱਲੋਂ ਮਹੀਨਾਵਾਰ ਮੀਟਿੰਗ ਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਸਿਵਲ ਸਰਜਨ ਵੱਲੋਂ ਮਹੀਨਾਵਾਰ ਮੀਟਿੰਗ ਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ

ਸਿਵਲ ਸਰਜਨ ਵੱਲੋਂ ਮਹੀਨਾਵਾਰ ਮੀਟਿੰਗ ਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend