Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੱਖਾਂ ਦਾਨ ਕਰਨ ਸਬੰਧੀ ਵਿਸ਼ੇਸ਼ ਮੀਟਿੰਗ 

Nirmal Pandori by Nirmal Pandori
12/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੱਖਾਂ ਦਾਨ ਕਰਨ ਸਬੰਧੀ ਵਿਸ਼ੇਸ਼ ਮੀਟਿੰਗ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਦਸੰਬਰ (ਨਿਰਮਲ ਸਿੰਘ ਪੰਡੋਰੀ)

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸਿਵਲ ਸਰਜਨ ਦਫ਼ਤਰ ਬਰਨਾਲਾ ਵਿਖੇ ਕੀਤੀ ਗਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨ ਅਤੇ ਅੱਖਾਂ ਦਾਨ ਕਰਨ ਲਈ ਦਰਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਡਾ ਔਲ਼ਖ ਨੇ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕਰਨਾ ਪੁੰਨ ਦਾ ਕੰਮ ਹੈ ਇਸ ਲਈ ਸਾਨੂੰ ਹਰ ਇਕ ਨੂੰ ਜਿਓਂਦੇ ਜੀਅ ਆਪਣੇ ਆਪ ਨਾਲ ਇਕ ਵਾਅਦਾ ਕਰਨਾ ਚਾਹੀਦਾ ਹੈ ਕਿ ਮਰਨ ਉਪਰੰਤ ਉਸਦੀਆ ਅੱਖਾਂ ਕਿਸੇ ਨਾ ਕਿਸੇ ਲੋੜਵੰਦ ਦਾ ਸਹਾਰਾ ਜਰੂਰ ਬਣਨ । ਮੀਟਿੰਗ ਦੌਰਾਨ ਡਾ ਇੰਦੂ ਬਾਂਸਲ , ਡਾ ਅਮੋਲਦੀਪ ਕੌਰ ਅੱਖਾਂ ਦੇ ਮਾਹਿਰ,ਕਰਮਜੀਤ ਸਿੰਘ ਅਪਥਾਲਮਿਕ ਅਫਸਰ ਬਰਨਾਲਾ ਸਿਵਲ ਹਸਪਤਾਲ ਬਰਨਾਲਾ, ਕੁਲਦੀਪ ਸਿੰਘ ਮਾਨ ਜਿਲਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਬਾਗੀ ਜਿਲਾ ਬੀ.ਸੀ.ਸੀ. ਕੋਆਰਡੀਨੇਟਰ, ਆਈ ਡਾਨੇਸ਼ਨ ਸੁਸਾਇਟੀ ਬਰਨਾਲਾ ਵੱਲੋ ਕੁਲਵਿੰਦਰ ਕਾਲਾ ਰਕੇਸ਼ ਕੁਮਾਰ ਅਤੇ ਡੇਰਾ ਸਰਸਾ ਨਾਲ ਸੰਬੰਧਿਤ ਸੰਸਥਾ ਵੱਲੋ ਹਰਦੀਪ ਸਿੰਘ, ਸੰਜੀਵ ਕਮਾਰ, ਬਲਜਿੰਦਰ ਸਿੰਘ, ਅਸ਼ੋਕ ਕੁਮਾਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਸ਼ਿਮਲੇ ਤੋਂ ਵੀ ਰਿਹਾ ਠੰਢਾ…ਪੰਜਾਬ ਦਾ ਸ਼ਹਿਰ ਬਠਿੰਡਾ

Next Post

ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਸਫ਼ਲ ਮੰਚ-ਪਾਠ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਸਫ਼ਲ ਮੰਚ-ਪਾਠ

ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਸਫ਼ਲ ਮੰਚ-ਪਾਠ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend