Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ

Nirmal Pandori by Nirmal Pandori
12/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 20 ਦਸੰਬਰ (ਜਸਵੰਤ ਸਿੰਘ ਲਾਲੀ)-

ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਬਲਾਕ ਮਹਿਲਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਸੈਂਟਰਾਂ ਤੋਂ ਆਂਗਣਵਾੜੀ ਵਰਕਰਾਂ ਮੌਜੂਦ ਸਨ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ । ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ , ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀਆ ਸ਼ਿਕਾਰ ਹਨ, ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਹਾਇਸ਼ ਅਤੇ ਮਨੋਵਿਗਿਆਨਕ ਕਾਊਂਸਲਿੰਗ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ। ਇਸ ਦੇ ਨਾਲ ਪੀੜਤ ਔਰਤਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਵੱਖ-ਵੱਖ ਐਕਟਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ, ਜਿਵੇਂ ਕਿ ਘਰੇਲੂ ਹਿੰਸਾਂ ਐਕਟ, ਜਿਸ ਦੇ ਅਧੀਨ ਔਰਤਾਂ ਆਪਣੇ ਹੱਕ ਲੈ ਸਕਦੀਆਂ ਹਨ। ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੂਮੈਨ ਹੈਲਪ ਲਾਈਨ ਨੰ. 181, 112 ਤੇ ਅਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
Load More
Previous Post

ਸ਼ਰਾਬ ਦੀ ਫੈਕਟਰੀ ਖ਼ਿਲਾਫ਼ ਰੋਸ ਦਾ ਨਸ਼ਾ ਵਧਿਆ

Next Post

66ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਚੈੱਸ) ਦੇ ਸੈਮੀਫਾਈਨਲ ਮੁਕਾਬਲੇ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
66ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਚੈੱਸ) ਦੇ ਸੈਮੀਫਾਈਨਲ ਮੁਕਾਬਲੇ

66ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਚੈੱਸ) ਦੇ ਸੈਮੀਫਾਈਨਲ ਮੁਕਾਬਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend