Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾ. ਰਵੀਦੀਪ ਸਿੰਘ ਮਹਿਲ ਕਲਾਂ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

Nirmal Pandori by Nirmal Pandori
12/21/2022
in ਕੈਨੇਡਾ, ਪੰਜਾਬ
Reading Time: 1 min read
A A
0
ਮਾ. ਰਵੀਦੀਪ ਸਿੰਘ ਮਹਿਲ ਕਲਾਂ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਦਸੰਬਰ (ਨਿਰਮਲ ਸਿੰਘ ਪੰਡੋਰੀ)-

20 ਦਸੰਬਰ ਦਾ ਦਿਨ ਮਹਿਲ ਕਲਾਂ ਪਿੰਡ ਲਈ ਬਹੁਤ ਹੀ ਦੁੱਖ ਭਰੀ ਖਬਰ ਲੈ ਕੇ ਆਇਆ, ਇਹ ਸਮਾਂ ਮਹਿਲ ਕਲਾਂ ਲਈ ਉਸ ਵੇਲੇ ਮਨਹੂਸ ਸਾਬਤ ਹੋਇਆ ਜਦ ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਪੋਤੇ ਅਤੇ ਮਾਸਟਰ ਰਵੀਦੀਪ ਸਿੰਘ ਦੇ ਨੌਜਵਾਨ ਸਪੁੱਤਰ ਜਗਦੀਪ ਸਿੰਘ ਨੇ ਕੈਲਗਰੀ (ਕੈਨੇਡਾ) ਵਿਖੇ ਹਮੇਸ਼ਾ ਲਈ ਵਿਛੋੜਾ ਦੇ ਦਿੱਤਾ। ਭਾਰਤੀ ਸਮੇਂ ਅਨੁਸਾਰ 20 ਦਸੰਬਰ ਸਵੇਰੇ ਜਗਦੀਪ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। 37 ਵਰ੍ਹਿਆਂ ਦਾ ਜਗਦੀਪ ਕੈਲਗਰੀ ਵਿਖੇ ਆਪਣੇ ਛੋਟੇ ਭਰਾ, ਪਤਨੀ ਅਤੇ ਪੁੱਤਰ ਨਾਲ ਰਹਿ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਜਗਦੀਪ ਨੇ 25 ਦਸੰਬਰ ਨੂੰ ਕੈਨੇਡਾ ਤੋਂ ਮਹਿਲ ਕਲਾਂ ‌ਆਉਣਾ ਸੀ ਪ੍ਰੰਤੂ ਮਹਿਲ ਕਲਾਂ ਦੀ ਧਰਤੀ ‘ਤੇ ਉਸਦੇ ਕਦਮਾਂ ਤੋਂ ਪਹਿਲਾਂ ਉਸ ਦੀ ਮੌਤ ਦੀ ਖਬਰ ਨੇ ਸਮੁੱਚੇ ਇਲਾਕੇ ਨੂੰ ਸੋਗਮਈ ਕਰ ਦਿੱਤਾ। ਜਗਦੀਪ ਸਿੰਘ ਦਾ ਅੰਤਿਮ ਸਸਕਾਰ ਕੈਲਗਰੀ ਵਿਖੇ ਹੀ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
Load More
Previous Post

66ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਚੈੱਸ) ਦੇ ਸੈਮੀਫਾਈਨਲ ਮੁਕਾਬਲੇ

Next Post

ਸੰਤ ਬਾਬਾ ਅਤਰ ਸਿੰਘ ਕਾਲਜ ਦੇ ਅਧਿਆਪਕ ਬਣੇ ਬੱਡੀ ਪ੍ਰੋਗਰਾਮ ਦੇ ਸਟੇਟ ਕੋ- ਕੋਆਰਡੀਨੇਟਰ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
Load More
Next Post
ਸੰਤ ਬਾਬਾ ਅਤਰ ਸਿੰਘ ਕਾਲਜ ਦੇ ਅਧਿਆਪਕ ਬਣੇ ਬੱਡੀ ਪ੍ਰੋਗਰਾਮ ਦੇ ਸਟੇਟ ਕੋ- ਕੋਆਰਡੀਨੇਟਰ

ਸੰਤ ਬਾਬਾ ਅਤਰ ਸਿੰਘ ਕਾਲਜ ਦੇ ਅਧਿਆਪਕ ਬਣੇ ਬੱਡੀ ਪ੍ਰੋਗਰਾਮ ਦੇ ਸਟੇਟ ਕੋ- ਕੋਆਰਡੀਨੇਟਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend