Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਤ ਬਾਬਾ ਅਤਰ ਸਿੰਘ ਕਾਲਜ ਦੇ ਅਧਿਆਪਕ ਬਣੇ ਬੱਡੀ ਪ੍ਰੋਗਰਾਮ ਦੇ ਸਟੇਟ ਕੋ- ਕੋਆਰਡੀਨੇਟਰ

Nirmal Pandori by Nirmal Pandori
12/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੰਤ ਬਾਬਾ ਅਤਰ ਸਿੰਘ ਕਾਲਜ ਦੇ ਅਧਿਆਪਕ ਬਣੇ ਬੱਡੀ ਪ੍ਰੋਗਰਾਮ ਦੇ ਸਟੇਟ ਕੋ- ਕੋਆਰਡੀਨੇਟਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਬਰਨਾਲਾ ਵਿਖੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕਾਲਜ ਦੈ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਕਾਲਜ ਦੇ ਨਵ ਨਿਯੁਕਤ ਸੀਨੀਅਰ ਬੱਡੀਜ ਅਤੇ ਬੱਡੀਜ ਨਾਲ ਅਹਿਮ ਮੀਟਿੰਗ ਕੀਤੀ ਅਤੇ ਅਹਿਦ ਲਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਹੇਠ ਪੰਜਾਬ ਵਿਚੌਂ ਨਸ਼ਿਆਂ ਦੇ ਖਾਤਮੇ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।ਪ੍ਰਿੰਸੀਪਲ ਯਾਦਵਿੰਦਰ ਸਿੰਘ ਵੱਲੋਂ ਕਾਲਜ ਦੇ ਅਧਿਆਪਕ ਗੁਰਬਖਸ਼ੀਸ਼ ਸਿੰਘ ਅੰਟਾਲ ਨੂੰ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਜੀ ਵੱਲੋਂ  ਤਕਨੀਕੀ ਸਿੱਖਿਆ ਵਿਭਾਗ ਦੇ ਬੱਡੀ ਪ੍ਰੋਗਰਾਮ ਦੇ ਕੋ ਕੋਆਰਡੀਨੇਟਰ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਬੱਡੀ ਪ੍ਰੋਜੈਕਟ ਦੇ ਕੋ ਕੋਆਰਡੀਨੇਟਰ  ਗੁਰਬਖਸ਼ੀਸ਼ ਸਿੰਘ ਅੰਟਾਲ ਨੇ  ਵਿਦਿਆਰਥੀਆਂ ਨੂੰ ਬੱਡੀ ਪ੍ਰੋਗਰਾਮ ਦੀ ਰੂਪਰੇਖਾ ਅਤੇ ਉਸ ਤਹਿਤ ਟੀਚਿਆਂ ਦੀ ਪ੍ਰਾਪਤੀ ਲਈ ਜਾਣੂ ਕਰਵਾਇਆ। ਉਹਨਾਂ ਰੈਡ ਰਿਬਨ ਕਲੱਬ ਦੇ ਤਹਿਤ ਨਸ਼ਿਆਂ ਵਿਰੁੱਧ ਲਾਮਬੰਦ ਹੋ ਲੰਬੀ ਲੜਾਈ ਲੜਨ ਲਈ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨੂੰ ਬਹੁਤ ਅਹਿਮ ਦੱਸਿਆ।ਇਸ ਮੌਕੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਇਨਚਾਰਜ ਸ੍ਰੀ ਦੀਪਕ ਜਿੰਦਲ ਵੱਲੌਂ ਖੂਨਦਾਨ ਦੀ ਮਹੱਤਤਾ ਅਤੇ ਏਡਜ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਕਾਲਜ ਦੇ ਅਧਿਆਪਕਾਂ ਯੋਗੇਸ਼ ਕੁਮਾਰ, ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਰੀਤਵਿੰਦਰ ਸਿੰਘ, ਮੈਡਮ ਹਰਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਲਾਇਬ੍ਰੇਰੀ ਵਿਭਾਗ ਦੇ ਮੈਡਮ ਸਰਬਜੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੌਂ ਵਿਦਿਆਰਥੀਆਂ ਨੂੰ ਵਿਹਲੇ ਸਮੇਂ ਕਿਤਾਬਾਂ ਦੇ ਹਾਣੀ ਬਣ ਸਾਹਿਤ ਦੇ ਨਾਲ ਜੁੜਨ ਦਾ ਸੱਦਾ ਦਿੱਤਾ।ਨਵ ਨਿਯੁਕਤ ਬੱਡੀਜ ਰਮਨਪ੍ਰੀਤ ਕੌਰ ਮਕੈਨੀਕਲ ਇੰਜ ਵਿਭਾਗ, ਰਾਜਵੀਰ ਕੌਰ ਸਿਵਲ ਇੰਜੀਨੀਅਰਿੰਗ ਵਿਭਾਗ ਅਤੇ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਵੱਲੌਂ ਇਸ ਪ੍ਰੋਗਰਾਮ ਦੀ ਸਫਲਤਾ ਲਈ ਸੌਂਹ ਚੁੱਕੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਮਾ. ਰਵੀਦੀਪ ਸਿੰਘ ਮਹਿਲ ਕਲਾਂ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

Next Post

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend