Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਮੀਦੀ ਸਕੂਲ ਦੀ ਵਿਦਿਆਰਥਣ ਰਸ਼ਮੀ ਨੇ ਪੇਟਿੰਗ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ

Nirmal Pandori by Nirmal Pandori
12/22/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਮੀਦੀ ਸਕੂਲ ਦੀ ਵਿਦਿਆਰਥਣ ਰਸ਼ਮੀ ਨੇ ਪੇਟਿੰਗ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 22 ਦਸੰਬਰ ( ਜਸਵੰਤ ਸਿੰਘ ਲਾਲੀ)-

ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵੱਖ-ਵੱਖ ਵਿਦਿਅਕ ਮੁਕਾਬਲਿਆਂ ਵਿੱਚ ਕਰਵਾਏ ਪੇਟਿੰਗ ਦੇ ਮੁਕਾਬਲੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਰਸ਼ਮੀ ਪੁੱਤਰੀ ਮਲਕੀਤ ਸਿੰਘ ਨੇ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਵਰਨਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ 11 ਵੱਖ-ਵੱਖ ਤਰ੍ਹਾਂ ਦੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ ਸਨ ਜਿਨ੍ਹਾਂ ਵਿੱਚ ਸਕੂਲ ਪੱਧਰ, ਬਲਾਕ ਪੱਧਰ, ਤਹਿਸੀਲ ਪੱਧਰ, ਜ਼ਿਲ੍ਹਾ ਪੱਧਰ ਤੇ ਸੂਬਾ ਪੱਧਰ ਤੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੀ ਤੇ ਦੂਜ਼ੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥਣ ਰਸ਼ਮੀ ਅਤੇ ਉਸ ਦੇ ਗਾਈਡ ਅਧਿਆਪਕ ਡੀ.ਪੀ.ਏ. ਲਖਵੀਰ ਸਿੰਘ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਡੀ.ਪੀ.ਏ. ਲਖਵੀਰ ਸਿੰਘ ਨੇ ਕਿਹਾ ਕਿ ਵਿਦਿਆਰਥਣ ਰਸ਼ਮੀ ਇੱਕ ਹੋਣਹਾਰ ਵਿਦਿਆਰਥਣ ਹੈ ਜੋ ਕਿ ਸਿੱਖਿਆ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਵੀ ਬੜੇ ਉਤਸ਼ਾਹ ਨਾਲ ਭਾਗ ਲੈਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵਿਦਿਆਰਥਣ ਨੇ ਜਿਥੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਪੰਜਾਬ ਪੱਧਰ ਤੇ ਹੋਏ ਪੇਟਿੰਗ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਅਧਿਆਪਕਾਂ ਦਾ ਗੌਰਵ ਉਚਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਨਰੇਗਾ ਫੰਡਾਂ ‘ਚ ਘਪਲਾ ਕਰਨ ਵਾਲੀ ਮਹਿਲਾ ਸਰਪੰਚ ਗ੍ਰਿਫ਼ਤਾਰ

Next Post

ਸੁਸ਼ਾਸਨ ਹਫ਼ਤਾ : ਬਰਨਾਲਾ ਪ੍ਰਸ਼ਾਸਨ ਨੇ ਕਰਵਾਇਆ ਵਿਸ਼ੇਸ਼ ਸਮਾਗਮ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਸੁਸ਼ਾਸਨ ਹਫ਼ਤਾ : ਬਰਨਾਲਾ ਪ੍ਰਸ਼ਾਸਨ ਨੇ ਕਰਵਾਇਆ ਵਿਸ਼ੇਸ਼ ਸਮਾਗਮ

ਸੁਸ਼ਾਸਨ ਹਫ਼ਤਾ : ਬਰਨਾਲਾ ਪ੍ਰਸ਼ਾਸਨ ਨੇ ਕਰਵਾਇਆ ਵਿਸ਼ੇਸ਼ ਸਮਾਗਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend