Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਿੰਦੂ ਨੇਤਾ ਨੇ ਦਿੱਤੀ ਪਰਿਵਾਰ ਸਮੇਤ ਆਤਮ ਹੱਤਿਆ ਦੀ ਧਮਕੀ ਤਾਂ…!

Nirmal Pandori by Nirmal Pandori
12/23/2022
in ਪੰਜਾਬ
Reading Time: 1 min read
A A
0
ਹਿੰਦੂ ਨੇਤਾ ਨੇ ਦਿੱਤੀ ਪਰਿਵਾਰ ਸਮੇਤ ਆਤਮ ਹੱਤਿਆ ਦੀ ਧਮਕੀ ਤਾਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਲੰਧਰ-ਹਿੰਦੂ ਨੇਤਾ ਸੁਭਾਸ਼ ਗੌਰਿਆ ਵੱਲੋਂ ਪੂਰੇ ਪਰਿਵਾਰ ਸਮੇਤ ਆਤਮ-ਹੱਤਿਆ ਕਰਨ ਦੀ ਵੀਡੀਓ ਵਾਇਰਲ ਕਰਨ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਭ ਸੁਭਾਸ਼ ਗੌਰਿਆ ਤੇ ਪਰਿਵਾਰ ਨੂੰ ਆਪਣੇ ਸੁਰੱਖਿਆ ਘੇਰੇ ‘ਚ ਲਿਆ। ਸੁਭਾਸ਼ ਗੌਰਿਆ ਨੇ ਦੋਸ਼ ਲਗਾਇਆ ਕਿ ਉਸ ਨੂੰ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਪੁਲਿਸ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਪੁਲਿਸ ਸੁਰੱਖਿਆ ਦਾ ਪ੍ਰਬੰਧ ਨਹੀਂ ਕਰ ਰਹੀ। ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ ਅੱਜ ਸੁਭਾਸ਼ ਨੇ ਇਕ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਕਿ ਉਹ ਪੂਰੇ ਪਰਿਵਾਰ ਸਮੇਤ ਆਤਮਹੱਤਿਆ ਕਰ ਰਿਹਾ ਹੈ। ਇਹ ਵੀਡੀਓ ਜੰਗਲ ਦੀ ਅੱਗ ਵਾਂਗ ਫੈਲ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਪਰਿਵਾਰ ਨੂੰ ਕਵਰ ਕੀਤਾ। ਸੁਭਾਸ਼ ਗੌਰਿਆ ਅਨੁਸਾਰ ਉਸ ਨੇ ਕਈ ਵਾਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਖਾਲਿਸਤਾਨੀ ਰੈਫ਼ਰੰਡਮ ਨਾਮ ਦੀ ਆਈਡੀ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ ਪ੍ਰੰਤੂ ਪੁਲਿਸ ਨੇ ਉਸ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਸਿੱਧੂ ਮੂਸੇਵਾਲਾ ਦੇ ਘਰ ਦੀ ਸੁਰੱਖਿਆ ਮਜਬੂਤ..!

Next Post

66ਵੀਆਂ ਸਕੂਲ ਖੇਡਾਂ,ਫਿਰੋਜ਼ਪੁਰ ਦੀਆਂ ਕੁੜੀਆਂ ਬਣੀਆਂ ਚੈਂਪੀਅਨ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
66ਵੀਆਂ ਸਕੂਲ ਖੇਡਾਂ,ਫਿਰੋਜ਼ਪੁਰ ਦੀਆਂ ਕੁੜੀਆਂ ਬਣੀਆਂ ਚੈਂਪੀਅਨ

66ਵੀਆਂ ਸਕੂਲ ਖੇਡਾਂ,ਫਿਰੋਜ਼ਪੁਰ ਦੀਆਂ ਕੁੜੀਆਂ ਬਣੀਆਂ ਚੈਂਪੀਅਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend